Latest Breaking Top News News
ਪੰਜਾਬ ਕੈਬਨਿਟ ਦੀ ਮੀਟਿੰਗ, ਸਿਹਤ ਬੀਮਾ ਯੋਜਨਾ ਸਮੇਤ ਕੁੱਲ 11 ਮਹੱਤਵਪੂਰਨ ਏਜੰਡਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ।…
ਜੇਕਰ ਮੈਡੀਕਲ ਕਾਲਜ ਮਰੀਜ਼ਾਂ ਦੇ ਈ-ਰਿਕਾਰਡ ਨਹੀਂ ਰੱਖਦੇ ਤਾਂ ਹੋਵੇਗੀ ਸਖ਼ਤ ਕਾਰਵਾਈ, ਰਾਸ਼ਟਰੀ ਮੈਡੀਕਲ ਕਮਿਸ਼ਨ ਦੀ ਚੇਤਾਵਨੀ
ਨਿਊਜ਼ ਡੈਸਕ: ਮਰੀਜ਼ਾਂ ਦੇ ਜਾਅਲੀ ਦਸਤਾਵੇਜ਼ਾਂ ਨੂੰ ਰੋਕਣ ਲਈ, ਕੇਂਦਰ ਸਰਕਾਰ ਨੇ…
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਨਸੂਨ ਦੀ ਬਾਰਿਸ਼ ਨੇ ਮਚਾਈ ਤਬਾਹੀ, IMD ਨੇ ਕਈ ਰਾਜਾਂ ਲਈ ਅਲਰਟ ਕੀਤਾ ਜਾਰੀ
ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੀ ਬਾਰਿਸ਼ ਨੇ ਤਬਾਹੀ…
ਰੂਸੀ ਤੱਟ ‘ਤੇ 8.7 ਤੀਬਰਤਾ ਦਾ ਆਇਆ ਭੂਚਾਲ, ਜਾਪਾਨ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ
ਨਿਊਜ਼ ਡੈਸਕ: ਰੂਸ ਦੇ ਪੂਰਬੀ ਤੱਟ 'ਤੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਇੱਕ…
ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਫਿਰ ਮਿਲੀ ਧਮਕੀ, ਪੁਲਿਸ ਈਮੇਲ ਭੇਜਣ ਵਾਲੇ ਮੁਲਜ਼ਮ ਦਾ ਨਹੀਂ ਲਗਾ ਸਕੀ ਪਤਾ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀ ਇੱਕ…
‘ਆਪ੍ਰੇਸ਼ਨ ਸਿੰਦੂਰ ਨੂੰ ਕਿਸੇ ਨੇ ਨਹੀਂ ਰੁਕਵਾਇਆ’, PM ਮੋਦੀ ਨੇ ਰਾਹੁਲ ਗਾਂਧੀ ਦੇ ਹਰ ਸਵਾਲ ਦਾ ਦਿੱਤਾ ਜਵਾਬ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ…
ਜਲੰਧਰ ਸਿਵਲ ਹਸਪਤਾਲ ‘ਚ 3 ਸ਼ੱਕੀ ਮੌਤਾਂ ਦਾ ਮਾਮਲਾ: ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਈ ਵੱਡੀ ਲਾਪਰਵਾਹੀ
ਜਲੰਧਰ: ਜਲੰਧਰ ਦੇ ਸਿਵਲ ਹਸਪਤਾਲ ਵਿੱਚ ਐਤਵਾਰ ਨੂੰ ਹੋਈਆਂ ਤਿੰਨ ਮੌਤਾਂ ਦੇ…
ਪਹਿਲਗਾਮ ਹਮਲੇ ਵਿੱਚ ਸ਼ਾਮਲ ਤਿੰਨੋਂ ਅੱਤਵਾਦੀ ਆਪਰੇਸ਼ਨ ਮਹਾਦੇਵ ਵਿੱਚ ਮਾਰੇ ਗਏ , ਜਾਣੋ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕੀ ਕਿਹਾ?
ਨਿਊਜ਼ ਡੈਸਕ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕਾਂਗਰਸ ਨੇਤਾ…
ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ, ਨਿੱਜੀ ਅਤੇ ਸਰਕਾਰੀ ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਚੰਡੀਗੜ੍ਹ: ਪੰਜਾਬ ਸਰਕਾਰ ਨੇ 31 ਜੁਲਾਈ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ…
ਮੰਡੀ ਵਿੱਚ ਫਿਰ ਫਟਿਆ ਬੱਦਲ ! ਦੇਰ ਰਾਤ ਭਾਰੀ ਮੀਂਹ ਨੇ ਮਚਾਈ ਤਬਾਹੀ
ਨਿਊਜ਼ ਡੈਸਕ: ਹਿਮਾਚਲ ਦੇ ਮੰਡੀ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਬੱਦਲ ਫਟਣ…
