Latest Breaking Top News News
Haryana Nikay Chunav: 10 ‘ਚੋਂ 9 ਸ਼ਹਿਰਾਂ ‘ਚ ਭਾਜਪਾ ਮੇਅਰ, ਜ਼ੀਰੋ ‘ਤੇ ਕਾਂਗਰਸ
ਹਰਿਆਣਾ: ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਜਿੱਤਾਂ ਦੀ ਹੈਟ੍ਰਿਕ ਲਗਾਉਣ ਤੋਂ ਛੇ…
ਪੰਜਾਬ ਪੁਲਿਸ ਦੀ ਬੁਲਡੋਜ਼ਰ ਕਾਰਵਾਈ ‘ਤੇ ਸਵਾਲ, ਔਰਤ ਨੇ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ
ਚੰਡੀਗੜ੍ਹ: ਪੰਜਾਬ ਦੀ ਇੱਕ ਔਰਤ ਨੇ ਆਪਣੇ ਘਰ 'ਤੇ ਬੁਲਡੋਜ਼ਰ ਦੀ ਕਾਰਵਾਈ…
ਸੁਨੀਤਾ ਵਿਲੀਅਮਜ਼ ਦੀ ਵਾਪਸੀ ‘ਚ ਹੋਵੇਗੀ ਦੇਰੀ , ਨਾਸਾ-ਸਪੇਸਐਕਸ ਨੇ ਤਕਨੀਕੀ ਖਰਾਬੀ ਕਾਰਨ ਮਿਸ਼ਨ ਕੀਤਾ ਮੁਲਤਵੀ
ਨਿਊਜ਼ ਡੈਸਕ: ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ…
ਸਰਕਾਰ ਨੇ ਹੋਲੀ ‘ਤੇ ਦਿੱਤਾ ਵੱਡਾ ਤੋਹਫਾ, 1.86 ਕਰੋੜ ਪਰਿਵਾਰਾਂ ਨੂੰ ਮਿਲੇਗਾ ਮੁਫਤ LPG ਸਿਲੰਡਰ
ਨਿਊਜ਼ ਡੈਸਕ: ਹੋਲੀ ਦਾ ਤਿਉਹਾਰ 14 ਮਾਰਚ ਨੂੰ ਦੇਸ਼ ਭਰ ਵਿੱਚ ਮਨਾਇਆ…
ਅੰਮ੍ਰਿਤਸਰ ‘ਚ ਭਾਜਪਾ ਨੇਤਾ ‘ਤੇ ਚੱਲੀਆਂ ਗੋਲੀਆਂ, ਭੱਜ ਕੇ ਬਚਾਈ ਜਾਨ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਭਾਜਪਾ ਆਗੂ ਤੇ ਸੁਨਿਆਰੇ ਵਿਸ਼ਾਲ ਸੁਰ 'ਤੇ ਜਾਨਲੇਵਾ ਹਮਲਾ…
ਪੰਜਾਬ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ…
ਕਿਸੇ ਨੂੰ ਵੀ ਨਕਲੀ ਅਤੇ ਗੈਰ-ਪ੍ਰਮਾਣਿਤ ਝੋਨੇ ਦੇ ਬੀਜਾਂ ਦੀ ਵਿਕਰੀ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ
ਚੰਡੀਗੜ੍ਹ: ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ…
ਪੰਜਾਬ ਸਰਕਾਰ ਦੇ ‘ਆਪਰੇਸ਼ਨ ਬੁਲਡੋਜ਼ਰ’ ‘ਤੇ ਹਾਈਕੋਰਟ ਦੀ ਨਜ਼ਰ, ਜਵਾਬ ਤਲਬ
ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੇ ਤਸਕਰਾਂ ਖਿਲਾਫ਼ ਚਲ ਰਹੇ 'ਆਪਰੇਸ਼ਨ ਬੁਲਡੋਜ਼ਰ' 'ਤੇ…
ਹਾਈ ਕੋਰਟ ਨੇ ਨਹੀਂ ਦਿੱਤੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ
ਚੰਡੀਗੜ੍ਹ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 1947 ਤੋਂ ਲੈ ਕੇ ਹੁਣ ਤੱਕ ਦੀਆਂ ਵਿਧਾਨ ਸਭਾ ਦੀ ਕਾਰਵਾਈਆਂ ਲਈ ਸਰਚ ਇੰਜਣ ਲਾਂਚ
ਚੰਡੀਗੜ੍ਹ: ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ…