Latest Breaking Top News News
ਭਾਜਪਾ ਪੰਜਾਬ ਦੀ ਨੰਬਰ ਇੱਕ ਦੁਸ਼ਮਣ ਹੈ, 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਭਾਜਪਾ ਜ਼ਿੰਮੇਵਾਰ ਹੈ: ਕੁਲਦੀਪ ਧਾਲੀਵਾਲ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ…
NHAI Toll Scam ’ਤੇ ED ਦਾ ਵੱਡਾ ਐਕਸ਼ਨ, 14 ਸੂਬਿਆਂ ’ਤੇ ਛਾਪੇ
ਨਵੀਂ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ…
ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਦੂਜੇ ਦਿਨ ਵੱਡੀ ਗਿਣਤੀ ‘ਚ ਪਹੁੰਚ ਰਹੇ ਕਿਸਾਨ
ਚੰਡੀਗੜ੍ਹ: ਭਾਰਤ-ਅਮਰੀਕਾ ਟ੍ਰੇਡ ਡੀਲ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਫਸਲਾਂ ਲਈ MSP, ਪਾਣੀਆਂ…
ਦਿੱਲੀ ਸਲੀਪਰ ਬੱਸ ਸਮੂਹਿਕ ਜਬਰ ਜਨਾਹ ਮਾਮਲਾ: ਪੀੜਤਾ ਤੇ ਦੋਵੇਂ ਮੁਲਜ਼ਮਾਂ ਦੇ ਫਿੰਗਰਪ੍ਰਿੰਟ ਮਿਲੇ, DNA ਜਾਂਚ ਜਾਰੀ
ਨਵੀਂ ਦਿੱਲੀ: ਦਿੱਲੀ ਵਿੱਚ ਚੱਲਦੀ ਸਲੀਪਰ ਬੱਸ ਅੰਦਰ 16 ਸਾਲਾ ਵਿਦਿਆਰਥਣ ਨਾਲ…
ਐਥੇਨੋਲ ਬਲੈਂਡਿੰਗ ਦੀ ਮਾਰ! ਪੋਲਟਰੀ ਫੀਡ ਹੋਈ ਮਹਿੰਗੀ, ਹੁਣ ਆਂਡਿਆਂ ਦੇ ਵੀ ਵਧਣਗੇ ਭਾਅ
ਚੰਡੀਗੜ੍ਹ: ਐਥੇਨੋਲ ਬਲੈਂਡੇਡ ਪੈਟਰੋਲ ਨੂੰ ਲੈ ਕੇ ਚੱਲ ਰਹੀ ਬਹਿਸ ਦਾ ਅਸਰ…
ਪੰਜਾਬ ’ਚ ਮੀਂਹ ਨੂੰ ਲੈ ਕੇ ਖ਼ਾਸ ਚਿਤਾਵਨੀ, ਇਹਨਾਂ ਜ਼ਿਲ੍ਹਿਆਂ ’ਚ ਬੱਦਲ-ਗਰਜ ਦੀ ਸੰਭਾਵਨਾ
ਚੰਡੀਗੜ੍ਹ: ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ…
ਅਮਰੀਕਾ-ਇਰਾਨ ਟਕਰਾਅ ਦਾ ਤੇਲ ’ਤੇ ਵੱਡਾ ਅਸਰ, ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ, ਹਰਮੁਜ਼ ਸਪਲਾਈ ਨੂੰ ਖ਼ਤਰਾ
ਨਿਊਜ਼ ਡੈਸਕ: ਅਮਰੀਕਾ ਅਤੇ ਇਰਾਨ ਵਿਚਾਲੇ ਮੁੜ ਜੰਗ ਸ਼ੁਰੂ ਹੋਣ ਦਾ ਸਿੱਧਾ…
DA ਬਕਾਏ ਦਾ ਮਾਮਲਾ ਸੁਪਰੀਮ ਕੋਰਟ ਪੁੱਜਿਆ, ਪੰਜਾਬ ਸਰਕਾਰ ਨੇ ਦਿੱਤੀ ਚੁਣੌਤੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ…
ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ…
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ…
