Latest Breaking Top News News
ਫ਼ਾਜ਼ਿਲਕਾ ਸਕੂਲ ਮਾਮਲੇ ‘ਤੇ ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ- 6 ਮਹੀਨੇ ‘ਚ ਬਣੇਗੀ ਨਵੀਂ ਇਮਾਰਤ, ਇਹ ਮੇਰੀ ਨਿੱਜੀ ਗਰੰਟੀ
ਚੰਡੀਗੜ੍ਹ : ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ…
ਮਹਿਲਾ ਸਰਪੰਚ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਨੇ 70 ਲੱਖ ਰੁਪਏ ਦੀ ਕੀਤੀ ਮੰਗ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਾਦੋਕੇ ਦੀ ਮਹਿਲਾ ਸਰਪੰਚ ਦੇ ਪੁੱਤਰ ਤੋਂ…
ਤੇਜ਼ ਰਫ਼ਤਾਰ ਟਰੱਕ ਨੇ ਇੱਕ ਬੋਲੈਰੋ ਨੂੰ ਮਾਰੀ ਟੱਕਰ, 5 ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ
ਨਿਊਜ਼ ਡੈਸਕ: ਓਡੀਸ਼ਾ ਦੇ ਝਾਰਸੁਗੁੜਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ…
ਭਾਰਤ-ਪਾਕਿ ਸਰਹੱਦ ‘ਤੇ ਇੱਕ ਪੁਲਿਸ ਚੈੱਕ ਪੋਸਟ ‘ਤੇ ਦੋ ਜਵਾਨਾਂ ਦੀ ਮੌਤ, ਫੈਲੀ ਸਨਸਨੀ
ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਪੰਜਾਬ ਪੁਲਿਸ ਦੇ ਦੋ…
ਪੰਜਾਬੀ ਗਾਇਕ ਕੇ.ਐਸ. ਮੱਖਣ ਅਕਾਲੀ ਦਲ ਵਿੱਚ ਹੋਏ ਸ਼ਾਮਿਲ
ਜਲੰਧਰ: ਜਲੰਧਰ ਦੇ ਨਕੋਦਰ ਵਿੱਚ ਜੰਮੇ ਪੰਜਾਬੀ ਗਾਇਕ ਅਤੇ ਪਹਿਲਵਾਨ ਕੇ.ਐਸ. ਮੱਖਣ…
‘ਆਪ’ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ
ਅੰਮ੍ਰਿਤਸਰ, 21 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ…
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ; ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 21 ਫਰਵਰੀ 2026: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ…
ਸ਼੍ਰੀਨਗਰ ‘ਚ ਵਾਪਰਿਆ ਵੱਡਾ ਹਾਦਸਾ! ਨਹਿਰ ‘ਚ ਡਿੱਗਿਆ CRPF ਦਾ ਬੰਕਰ ਵਾਹਨ, 7 ਜਵਾਨ ਜ਼ਖ਼ਮੀ
ਨਵੀ ਦਿੱਲੀ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰਵਾਰ ਸ਼ਨੀਵਾਰ ਨੂੰ ਇੱਕ…
ਅੰਮ੍ਰਿਤਸਰ ਦੇ ਰਈਆ ਪੁਲਿਸ ਚੌਂਕੀ ਨੇੜੇ ਮਿਲੀ ਵਿਸਫੋਟਕ ਸਮੱਗਰੀ; ਦੋਸ਼ੀਆਂ ਦੀ ਭਾਲ ਜਾਰੀ
ਅੰਮ੍ਰਿਤਸਰ : ਪੰਜਾਬ ਵਿੱਚ ਇੱਕ ਵਾਰ ਫਿਰ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼…
ਏਆਈ ਸੰਮੇਲਨ ‘ਚ ਹੰਗਾਮੇ ਨੂੰ ਲੈ ਕੇ ਭਾਜਪਾ ਨੇ ਖੋਲ੍ਹਿਆ ਮੋਰਚਾ! ਕਾਂਗਰਸ ਹੈੱਡਕੁਆਰਟਰ ਦੇ ਸਾਹਮਣੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ
ਨਵੀ ਦਿੱਲੀ : ਕਾਂਗਰਸ ਦੇ AI ਸਮਿਟ ਵਿੱਚ ਹੰਗਾਮਾ ਕਰਨ ਦੇ ਵਿਰੋਧ…
