Latest Breaking Top News News
ਜੇਲ੍ਹ ‘ਚ ਬੰਦ ਸੁਧੀਰ ਸੂਰੀ ਨੇਤਾ ਦੀ ਹੱਤਿਆ ਦੇ ਦੋਸ਼ੀ ਨੇ ਸਾਬਕਾ ਡੀਐਸਪੀ ਅਤੇ ਇੰਸਪੈਕਟਰ ‘ਤੇ ਕੀਤਾ ਹਮਲਾ, ਗੰਭੀਰ ਜ਼ਖਮੀ
ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਦੋਸ਼ੀ ਸਾਬਕਾ ਡੀਐਸਪੀ ਅਤੇ ਦੋ ਇੰਸਪੈਕਟਰਾਂ…
ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ: ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ…
ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ: ਹਰਜੋਤ ਬੈਂਸ
ਚੰਡੀਗੜ੍ਹ/ਨੰਗਲ: ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ…
ਪੰਜਾਬ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਨੂੰ ਗੈਂਗਸਟਰ ਦੀ ਧਮਕੀ, ਆਡੀਓ ਆਈ ਸਾਹਮਣੇ
ਚੰਡੀਗੜ੍ਹ: ਪੰਜਾਬ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੂੰ ਗੈਂਗਸਟਰ…
PM ਮੋਦੀ ਨੇ ਪੰਜਾਬ ਫੇਰੀ ਦੀ ਵੀਡੀਓ ਕੀਤੀ ਜਾਰੀ; ਕਿਹਾ ‘ਇਹ ਨਾਂ ਸੋਚੋ ਕਿ ਕੋਈ ਤੁਹਾਡਾ ਹੱਥ ਨਹੀਂ ਫੜੇਗਾ’
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ…
CM ਮਾਨ ਦਾ ਹਾਲ-ਚਾਲ ਪੁੱਛਣ ਹਸਪਤਾਲ ਪਹੁੰਚੇ ਰਾਜਪਾਲ, ਕਿਹਾ- PM ਮੋਦੀ ਵੱਲੋਂ ਦਿੱਤੀ ਰਾਸ਼ੀ ਸਿਰਫ਼ ਟੋਕਨ ਮਨੀ, ਪੈਕਜ ਆਉਣਾ ਹਾਲੇ ਬਾਕੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ…
ਪੰਜਾਬ ਵਿੱਚ ਅੱਜ ਰੋਡਵੇਜ਼ ਅਤੇ ਪੀਆਰਟੀਸੀ ਬੱਸਾਂ ਦੇ ਮੁਲਾਜ਼ਮਾਂ ਨੇ ਚੱਕਾ ਜਾਮ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਅੱਜ…
ਨੇਪਾਲੀ ਫੌਜ ਨੇ ਲਗਾਇਆ ਦੇਸ਼ ਵਿਆਪੀ ਕਰਫਿਊ , ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ਕਾਠਮੰਡੂ: ਨੇਪਾਲ ਫੌਜ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ…
‘ਆਪ’ ਵਿਧਾਇਕ ਪਠਾਣਮਾਜਰਾ ਦੇ ਪੁੱਤਰ ਅਤੇ ਪੀਏ ਸਮੇਤ 16 ਲੋਕਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ, ਪਤਨੀ ਨੇ ਹਾਈ ਕੋਰਟ ਵਿੱਚ ਸੁਰੱਖਿਆ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ: ਜਬਰ ਜਨਾਹ ਦੇ ਮਾਮਲੇ ਵਿੱਚ ਫਸੇ ਸਨੌਰ ਦੇ ਆਪ ਵਿਧਾਇਕ ਹਰਮੀਤ…
ਨੇਪਾਲ ਵਿੱਚ ਚੱਲ ਰਹੇ ਅਸ਼ਾਂਤੀ ਵਿਚਕਾਰ ਮੁੱਖ ਮੰਤਰੀ ਯੋਗੀ ਨੇ ਯੂਪੀ ਪੁਲਿਸ ਨੂੰ ਦਿੱਤੇ ਇਹ ਵੱਡੇ ਨਿਰਦੇਸ਼
ਨਿਊਜ਼ ਡੈਸਕ: ਨੇਪਾਲ ਵਿੱਚ ਅਸਾਧਾਰਨ ਅਤੇ ਸੰਵੇਦਨਸ਼ੀਲ ਹਾਲਾਤਾਂ ਦੇ ਮੱਦੇਨਜ਼ਰ, ਉੱਤਰ ਪ੍ਰਦੇਸ਼…
