Latest Breaking Top News News
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ
ਚੰਡੀਗੜ੍ਹ: ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ…
ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ…
ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ
ਨਿਊਜ਼ ਡੈਸਕ: ਖਨੌਰੀ ਬਾਰਡਰ ‘ਤੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਮੋਰਚਾ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖੇਡ ਸ਼ਖਸੀਅਤਾਂ ਦਾ ‘ਆਪ’ ਵਿੱਚ ਸਵਾਗਤ ਕੀਤਾ, ਕਿਹਾ – ਇਹਨਾਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ…
ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਭਾਈਚਾਰਕ ਪੱਧਰ ’ਤੇ ਯਤਨ ਜ਼ਰੂਰੀ, ਹਰ ਘਰ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨਾ ਚਾਹੀਦਾ ਹੈ: ਡਾ. ਬਲਬੀਰ ਸਿੰਘ
ਚੰਡੀਗੜ੍ਹ: ਮਾਨਸੂਨ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਬਣਨ ਦੇ ਨਾਲ…
ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ, ਹਸਪਤਾਲ ਲੈ ਕੇ ਪਹੁੰਚੀ ਪੁਲਿਸ
ਬਠਿੰਡਾ: ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਆਰੋਪੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ…
ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਭੇਜਿਆ ਸੱਦਾ, 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ
ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ…
ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ CM ਮਾਨ ਦਾ BJP ’ਤੇ ਹਮਲਾ, ਕਿਹਾ- ‘ਘਟੀਆ ਹੱਥਕੰਡੇ’
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ…
ਕਾਂਗਰਸ ਦੀ ਅਹਿਮ ਮੀਟਿੰਗ ਤੋਂ ਚੰਨੀ ਗੈਰਹਾਜ਼ਰ, ਦਿੱਤਾ ਰੁੱਝੇ ਹੋਣ ਦਾ ਹਵਾਲਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਵਰਕਿੰਗ…
ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਬ੍ਰਿਟਿਸ਼ ਏਅਰਫੋਰਸ ’ਚ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ…
