Latest Breaking Top News News
ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਅੱਜ ਤੋਂ ਮੁੜ ਹੋਣਾ ਪਵੇਗਾ ਖੱਜਲ ਖੁਆਰ
ਚੰਡੀਗੜ੍ਹ: ਜੇਕਰ ਤੁਸੀਂ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਦੇ ਹੋ, ਤਾਂ…
ਮੋਹਿੰਦਰ ਭਗਤ ਨੇ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ…
‘ਮੈਂ ਕਦੇ ਮਰੇ ਹੋਏ ਲੋਕਾਂ ਨਾਲ ਚਾਹ ਨਹੀਂ ਪੀਤੀ’, ਰਾਹੁਲ ਗਾਂਧੀ ਨੇ ਕਿਹਾ- ਇਸ ਤਜਰਬੇ ਲਈ ਚੋਣ ਕਮਿਸ਼ਨ ਦਾ ਧੰਨਵਾਦ
ਨਿਊਜ਼ ਡੈਸਕ: ਦੇਸ਼ ਵਿੱਚ ਐਸਆਈਆਰ ਅਤੇ ਵੋਟ ਚੋਰੀ ਦੇ ਮੁੱਦੇ 'ਤੇ ਵਿਰੋਧੀ…
ਯੁੱਧ ਨਸ਼ਿਆਂ ਵਿਰੁੱਧ, 1 ਮਾਰਚ ਤੋਂ ਹੁਣ ਤੱਕ 1059 ਕਿਲੋਗ੍ਰਾਮ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ
ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਿਆਂ…
ਓਲੰਪਿਕ ਤਗਮਾ ਜੇਤੂ ਪਹਿਲਵਾਨ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਦਿੱਤਾ ਆਤਮ ਸਮਰਪਣ ਕਰਨ ਦਾ ਹੁਕਮ
ਨਿਊਜ਼ ਡੈਸਕ: ਪਹਿਲਵਾਨ ਸਾਗਰ ਧਨਖੜ ਦੇ ਕਤਲ ਦੇ ਮਾਮਲੇ ਵਿੱਚ, ਸੁਪਰੀਮ ਕੋਰਟ…
ਭਲਕੇ CM ਮਾਨ ਦੀ ਰਿਹਾਇਸ਼ ‘ਤੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਕੈਬਨਿਟ ਦੀ…
ਬਾਰਾਮੂਲਾ ਵਿੱਚ ਸ਼ਹੀਦ ਹੋਇਆ ਫੌਜੀ ਜਵਾਨ, ਚਿਨਾਰ ਕੋਰ ਨੇ ਦਿੱਤੀ ਸ਼ਰਧਾਂਜਲੀ
ਨਿਊਜ਼ ਡੈਸਕ: ਆਜ਼ਾਦੀ ਦਿਵਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਦੇਸ਼ ਭਰ ਦੀਆਂ…
ਸਰਬੀਆ ਵਿੱਚ ਪ੍ਰਦਰਸ਼ਨਾਂ ਦੌਰਾਨ ਸਰਕਾਰ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਝੜਪਾਂ, 15 ਪੁਲਿਸ ਮੁਲਾਜ਼ਮਾਂ ਸਮੇਤ ਦਰਜਨਾਂ ਜ਼ਖਮੀ
ਨਿਊਜ਼ ਡੈਸਕ: ਸਰਬੀਆ ਵਿੱਚ ਮੰਗਲਵਾਰ ਨੂੰ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਹਿੰਸਕ ਝੜਪਾਂ…
ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਬਣਾਇਆ ਸਰਲ : ਸੌਂਦ
ਚੰਡੀਗੜ੍ਹ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ…
ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿੱਚ CM ਮਾਨ ਲਹਿਰਾਉਣਗੇ ਤਿਰੰਗਾ, ਹਰ ਮੰਤਰੀ ਕੋਲ ਹੋਵੇਗੀ ਜ਼ਿਲ੍ਹਾਵਾਰ ਜ਼ਿੰਮੇਵਾਰੀ
ਚੰਡੀਗੜ੍ਹ: ਪੰਜਾਬ ਵਿੱਚ ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ…