Latest Breaking Top News News
ਨੇਪਾਲੀ ਫੌਜ ਨੇ ਲਗਾਇਆ ਦੇਸ਼ ਵਿਆਪੀ ਕਰਫਿਊ , ਪ੍ਰਦਰਸ਼ਨਕਾਰੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ਕਾਠਮੰਡੂ: ਨੇਪਾਲ ਫੌਜ ਨੇ ਬੁੱਧਵਾਰ ਨੂੰ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ…
‘ਆਪ’ ਵਿਧਾਇਕ ਪਠਾਣਮਾਜਰਾ ਦੇ ਪੁੱਤਰ ਅਤੇ ਪੀਏ ਸਮੇਤ 16 ਲੋਕਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ, ਪਤਨੀ ਨੇ ਹਾਈ ਕੋਰਟ ਵਿੱਚ ਸੁਰੱਖਿਆ ਪਟੀਸ਼ਨ ਕੀਤੀ ਦਾਇਰ
ਚੰਡੀਗੜ੍ਹ: ਜਬਰ ਜਨਾਹ ਦੇ ਮਾਮਲੇ ਵਿੱਚ ਫਸੇ ਸਨੌਰ ਦੇ ਆਪ ਵਿਧਾਇਕ ਹਰਮੀਤ…
ਨੇਪਾਲ ਵਿੱਚ ਚੱਲ ਰਹੇ ਅਸ਼ਾਂਤੀ ਵਿਚਕਾਰ ਮੁੱਖ ਮੰਤਰੀ ਯੋਗੀ ਨੇ ਯੂਪੀ ਪੁਲਿਸ ਨੂੰ ਦਿੱਤੇ ਇਹ ਵੱਡੇ ਨਿਰਦੇਸ਼
ਨਿਊਜ਼ ਡੈਸਕ: ਨੇਪਾਲ ਵਿੱਚ ਅਸਾਧਾਰਨ ਅਤੇ ਸੰਵੇਦਨਸ਼ੀਲ ਹਾਲਾਤਾਂ ਦੇ ਮੱਦੇਨਜ਼ਰ, ਉੱਤਰ ਪ੍ਰਦੇਸ਼…
ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਲਦ ਸਾਹਮਣੇ ਆਏਗਾ ਤਬਾਹ ਹੋਈਆਂ ਫਸਲਾਂ ਦਾ ਅੰਕੜਾ
ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਅੱਜ 13 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼…
ਪ੍ਰਧਾਨ ਮੰਤਰੀ ਮੋਦੀ ਨੇ ਡੋਨਾਲਡ ਟਰੰਪ ਦੀ ਪੋਸਟ ਦਾ ਦਿੱਤਾ ਜਵਾਬ ,ਕਿਹਾ- ਭਾਰਤ ਅਤੇ ਅਮਰੀਕਾ ਕੁਦਰਤੀ ਭਾਈਵਾਲ ਹਨ
ਨਵੀ ਦਿੱਲੀ:: ਭਾਰਤ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸੁਰ…
ਅਮਰੀਕੀ ਟੈਰਿਫਾਂ ‘ਤੇ ਡੋਨਾਲਡ ਟਰੰਪ ਦਾ ਰੁਖ਼ ਨਰਮ, PM ਮੋਦੀ ਨਾਲ ਗੱਲਬਾਤ ਕਰਨ ਲਈ ਸਹਿਮਤ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਰੁਖ਼ ਨਰਮ ਹੁੰਦਾ ਜਾਪ ਰਿਹਾ ਹੈ।…
ਨੇਪਾਲ ਵਿੱਚ ਚੱਲ ਰਹੀ ਹਿੰਸਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਹਿਲਾ ਬਿਆਨ
ਨਵੀਂ ਦਿੱਲੀ: ਇਸ ਸਮੇਂ ਨੇਪਾਲ ਵਿੱਚ ਭਾਰੀ ਹੰਗਾਮਾ ਹੋ ਰਿਹਾ ਹੈ। ਵੱਖ-ਵੱਖ…
ਆਪ੍ਰੇਸ਼ਨ ਰਾਹਤ’ ਨੇ ਬਦਲੀ ਤਸਵੀਰ! ਹਰ ਪਿੰਡ ਤੱਕ ਪਹੁੰਚੀ ਪੰਜਾਬ ਸਰਕਾਰ ਦੀ ਮਦਦ
ਚੰਡੀਗੜ੍ਹ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੋਕਾਂ ਦੇ ਘਰਾਂ, ਖੇਤਾਂ ਅਤੇ…
ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਦਾ ਦੇ ਵਿਸ਼ੇਸ਼ ਵਿੱਤੀ ਪੈਕੇਜ ਐਲਾਨ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ…
