Latest Breaking Top News News
ਕੇਂਦਰ ਨੇ ਸੂਬਿਆਂ ਨੂੰ ਜਾਰੀ ਕੀਤੇ 1.09 ਲੱਖ ਕਰੋੜ ਰੁਪਏ, ਜਾਣੋ ਪੰਜਾਬ ਦੇ ਖਾਤੇ ‘ਚ ਆਈ ਕਿੰਨੀ ਰਕਮ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਰਾਜਾਂ ਨੂੰ ਵਿੱਤੀ ਮਜ਼ਬੂਤੀ ਦੇਣ ਲਈ ਕੇਂਦਰੀ ਟੈਕਸ…
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ: ਐਡਵੋਕੇਟ ਧਾਮੀ
ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ…
ਪੰਜਾਬ ‘ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਚੰਡੀਗੜ੍ਹ: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ, ਜਦੋਂਕਿ…
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ…
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
ਸੁਨਾਮ ਊਧਮ ਸਿੰਘ ਵਾਲਾ: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ…
ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ ‘ਆਪ’ ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ…
ਪਿਛਲੇ 12 ਸਾਲਾਂ ਤੋਂ ਨਫ਼ਰਤ, ਵਟਸਐਪ ਯੂਨੀਵਰਸਿਟੀ ਦੇ ਦਮ ‘ਤੇ ‘ਵੰਡਪਾਊ ਤੇ ਰਾਜ ਕਰੋ’ ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮੀਤ ਹੇਅਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ…
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੁਨਾਮ ਊਧਮ ਸਿੰਘ ਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਹਾਲੀ (ਐਸ.ਏ.ਐਸ. ਨਗਰ): ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ…
ਕਾਂਗਰਸ ਦੀ ਗੁੱਟਬੰਦੀ ਵਿਚਾਲੇ ਭੂਪੇਸ਼ ਬਘੇਲ ਦਾ ਪੰਜਾਬ ਦੌਰਾ; ਬੂਥ ਲੈਵਲ ਤੋਂ ਫ਼ੀਡਬੈਕ ਲੈ ਕੇ ਹਾਈਕਮਾਨ ਨੂੰ ਸੌਂਪਣਗੇ ਰਿਪੋਰਟ
ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਖਿੱਚੋਤਾਣ ਦੇ ਵਿਚਕਾਰ ਪਾਰਟੀ ਨੇ…
