Latest Breaking Top News News
ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਈਥਾਨੌਲ-ਮਿਸ਼ਰਿਤ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਕੀਤੀ ਖਤਮ
ਨਵੀ ਦਿੱਲੀ : ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ…
ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ; ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਫਿਰ ਤੋਂ ਕੀਤਾ SEAL !
ਤੇਹਰਾਨ : ਮਿਡਲ ਈਸਟ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਅਮਰੀਕਾ…
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਹੜਤਾਲ ਖ਼ਤਮ; ਸਰਕਾਰ ਨਾਲ ਬੈਠਕ ‘ਚ ਮੰਗਾਂ ‘ਤੇ ਬਣੀ ਸਹਿਮਤੀ
ਚੰਡੀਗੜ੍ਹ : ਪਨਬਸ ਅਤੇ ਪੀ.ਆਰ.ਟੀ.ਸੀ. (PRTC) ਦੇ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਕਾਰਨ…
ਸਕੂਲੀ ਬੱਚਿਆਂ ਨਾਲ ਭਰੀ ਮਿੰਨੀ ਬੱਸ ਨੂੰ ਲੱਗੀ ਭਿਆਨਕ ਅੱਗ; ਸੱਤ ਬੱਚਿਆਂ ਦੀ ਦਰਦਨਾਕ ਮੌਤ
ਜ਼ਿੰਬਾਬਵੇ: ਅਫ਼ਰੀਕੀ ਦੇਸ਼ ਜ਼ਿੰਬਾਬਵੇ ਵਿੱਚ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ।…
ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ…
2014 ਤੋਂ ਬਾਅਦ ਦੇਸ਼ ਦੀ ਕਿਸਮਤ ਬਦਲ ਗਈ: ਪ੍ਰਧਾਨ ਮੰਤਰੀ ਮੋਦੀ ਦਾ 12 ਸਾਲ ਪੂਰੇ ਹੋਣ ‘ਤੇ ਸੰਬੋਧਨ
ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਲੰਬੇ ਸਮੇਂ ਤੱਕ…
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ…
ਲੁਧਿਆਣਾ ਨਗਰ ਨਿਗਮ ‘ਚ ਹੰਗਾਮਾ,ਅਕਾਲੀ ਕੌਂਸਲਰ ਨੇ SE ਨੂੰ ਜੜੇ ਥੱਪੜ
ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਦੇ ਨਗਰ ਨਿਗਮ ਜ਼ੋਨ-ਬੀ ਦਫ਼ਤਰ 'ਚ ਉਸ ਵੇਲੇ…
ਕੈਨੇਡਾ ਵਿੱਚ ਪੰਜਾਬੀ ਪੁਲਿਸ ਅਫਸਰ ਦਾ ਕਤਲ, ਭਗੌੜੇ ਨੌਜਵਾਨ ਨੇ ਗੱਡੀ ਨਾਲ ਕੁਚਲਿਆ
ਓਂਟਾਰੀਓ: ਕੈਨੇਡੀਅਨ ਸੂਬੇ ਓਨਟਾਰੀਓ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।…
