Latest Breaking Top News News
ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ
ਮੋਹਾਲੀ: ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ…
ਅਕਾਲੀ ਦਲ ਪੰਥ ਦੇ ਨਾਂ ‘ਤੇ ਵੋਟਾਂ ਮੰਗਦਾ ਹੈ ਪਰ ਸੱਤਾ ‘ਚ ਆਉਣ ‘ਤੇ ਹਮੇਸ਼ਾ ਪੰਥ ਦੇ ਹਿੱਤਾਂ ਦੀ ਪਿੱਠ ‘ਚ ਛੁਰਾ ਮਾਰਦਾ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਮੋਹਾਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ…
CM ਮਾਨ ਵੱਲੋਂ ਵੀਡੀਓ ‘ਫੇਕ’ ਕਰਾਰ, ਕਿਹਾ- ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ ਮੇਰੀ ਪ੍ਰਸਿੱਧੀ
ਚੰਡੀਗੜ੍ਹ: ਇੱਕ ਕਥਿਤ ਵੀਡੀਓ ਮਾਮਲੇ ਵਿੱਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ‘ਸ੍ਰੀ…
ਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ…
AAP ਦਾ ਦਾਅਵਾ: ‘ਵਿਵਾਦਿਤ ਵੀਡੀਓ ’ਚ CM ਮਾਨ ਨਹੀਂ, ਇਹ ਕਿਸੇ ਹੋਰ ਵਿਅਕਤੀ ਜਾਂ ਅਦਾਕਾਰ ਦੀ ਵਰਤੋਂ ਕਰਕੇ ਬਣਾਈ ਗਈ’
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਕਥਿਤ ਵਿਵਾਦਿਤ ਵੀਡੀਓ…
ਚੰਡੀਗੜ੍ਹ ਮੈਡੀਕਲ ਸਟੋਰ ਕੈਸ਼ੀਅਰ ਕਤਲਕਾਂਡ: ਮੁਲਜ਼ਮਾਂ ਦਾ ਐਨਕਾਊਂਟਰ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-11 ਵਿੱਚ 'ਸ਼੍ਰੀ ਕੁਮਾਰ ਮੈਡੀਕਲ ਸਟੋਰ' ਦੇ ਕੈਸ਼ੀਅਰ…
ਅਮਰੀਕਾ-ਈਰਾਨ ਜੰਗ ਖ਼ਤਮ! ਰਾਸ਼ਟਰਪਤੀ ਟਰੰਪ ਅਤੇ ਪੇਜ਼ੇਸ਼ਕੀਅਨ ਨੇ MoU ‘ਤੇ ਕੀਤੇ ਰਸਮੀ ਦਸਤਖਤ
ਅਮਰੀਕਾ : ਪੱਛਮੀ ਏਸ਼ੀਆ ਵਿੱਚ ਸ਼ਾਂਤੀ ਵੱਲ ਇੱਕ ਹੋਰ ਕਦਮ ਅੱਗੇ ਵਧ…
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਚੰਡੀਗੜ੍ਹ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ…
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਚੰਡੀਗੜ੍ਹ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ…
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਚੰਡੀਗੜ੍ਹ: ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ…
