Breaking News

ਮਨੋਰੰਜਨ

ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਨੂੰ ਲੈ ਕੇ ਆਈ ਅਪਡੇਟ, ਦੋਸਤ ਨੇ ਦੱਸਿਆ ਹਾਲ

ਚੰਡੀਗੜ੍ਹ: ਪੰਜਾਬੀ ਗਾਇਕ ਅਲਫਾਜ਼ ਦੀ ਸਿਹਤ ਨੂੰ ਲੈ ਕੇ ਅਪਡੇਟ ਆਈ ਹੈ। ਜਾਣਕਾਰੀ ਮੁਤਾਬਕ ਗਾਇਕ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ, ਉਸ ਨੇ ਆਪਣੀਆਂ ਅੱਖਾਂ ਖੋਲ੍ਹ ਲਈਆਂ ਹਨ ਅਤੇ ਗੱਲ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ। ਅਲਫਾਜ਼ ਦੇ ਬਚਪਨ ਦੇ ਦੋਸਤ ਦਿਗਵਿਜੈ ਸਿੰਘ ਨੇ ਗਾਇਕ ਦੀ ਇੱਕ ਤਾਜ਼ਾ …

Read More »

ਅਭਿਨੇਤਰੀ ਪ੍ਰਿਯੰਕਾ ਚੋਪੜਾ ਨੇ ਹਾਲ ਹੀ ‘ਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਲਿਆ ਇੰਟਰਵਿਊ

ਨਿਊਜ਼ ਡੈਸਕ: ਅਭਿਨੇਤਰੀ ਪ੍ਰਿਯੰਕਾ ਚੋਪੜਾ ਨੇ ਹਾਲ ਹੀ ‘ਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਇੰਟਰਵਿਊ ਲਿਆ ਹੈ। ਇੰਟਰਵਿਊ ਦੌਰਾਨ ਉਸ ਦੇ ਲੁੱਕ ਨੂੰ ਲੈ ਕੇ ਕਾਫੀ ਚਰਚਾ ਹੋਈ। ਹੁਣ ਇਹ ਇੰਟਰਵਿਊ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ ਅਤੇ ਇਸ ਵਾਰ ਕਾਰਨ ਹੈ ਇੰਟਰਵਿਊ ਵਿੱਚ ਹੋਈ ਗੱਲਬਾਤ। ਇਸ ਇੰਟਰਵਿਊ …

Read More »

ਆਖਿਰ ਕਾਜੋਲ ਨੇ ਭਰੇ ਪੰਡਾਲ ‘ਚ ਜਯਾ ਬੱਚਨ ਨੂੰ ਕਿਉਂ ਝਿੜਕਿਆ? ਵੀਡੀਓ

ਨਿਊਜ਼ ਡੈਸਕ: ਨਰਾਤਿਆਂ ਦੇ ਸੀਜ਼ਨ ‘ਚ ਹਰ ਪਾਸੇ ਦੁਰਗਾ ਪੂਜਾ ਕੀਤੀ ਜਾ ਰਹੀ ਹੈ। ਪੰਡਾਲਾਂ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਬਾਲੀਵੁੱਡ ‘ਚ ਵੀ ਸਿਤਾਰੇ ਸਿਤਾਰੇ ਵੀ ਧੂਮਧਾਮ ਨਾਲ ਦੁਰਜਾ ਪੂਜਾ ਕਰਦੇ ਹਨ। ਫਿਲਮ ਇੰਡਸਟਰੀ ‘ਚ ਹਰ ਸਾਲ ਕਾਜੋਲ ਦਾ ਪਰਿਵਾਰ ਆਪਣੇ ਵਲੋਂ ਇਸ ਦਾ ਆਯੋਜਨ ਕਰਦਾ ਹੈ। ਇਸ …

Read More »

ਹਿੰਦੂ ਸਮਾਜ ਤੋਂ ਮੁਆਫੀ ਮੰਗਣ ਪਹੁੰਚੇ ਪੰਜਾਬੀ ਗਾਇਕ ਜੀ ਖ਼ਾਨ ਨਾਲ ਮੰਦਿਰ ‘ਚ ਹੱਥੋਪਾਈ

ਨਿਊਜ਼ ਡੈਸਕ: ਹਿੰਦੂ ਸਮਾਜ ਤੋਂ ਮਾਫ਼ੀ ਮੰਗਣ ਪਹੁੰਚੇ ਪੰਜਾਬੀ ਗਾਇਕ ਜੀ ਖ਼ਾਨ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਗਣਪਤੀ ਵਿਸਰਜਨ ਵਿੱਚ ਅਸ਼ਲੀਲ ਗੀਤ ਗਾਉਣ ਤੋਂ ਬਾਅਦ ਲੋਕਾਂ ਦੁਆਰਾ ਲਗਾਤਾਰ ਕਲਾਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।  ਪੰਜਾਬੀ ਗਾਇਕ ਜੀ ਖਾਨ ਵੱਲੋਂ ਗਾਏ ਗੀਤ ਤੋਂ ਬਾਅਦ ਉਸ ਨੂੰ …

Read More »

ਗਾਇਕ ਅਲਫਾਜ਼ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਦੇ ਕਤਲ ਦਾ ਮਾਮਲਾ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ ‘ਤੇ ਇਹ ਹਮਲਾ ਮੋਹਾਲੀ ਦੇ ਇਕ …

Read More »

ਪੰਜਾਬੀ ਗਾਇਕ ਅਲਫਾਜ਼ ‘ਤੇ ਹੋਇਆ ਜਾਨਲੇਵਾ ਹਮਲਾ

ਮੋਹਾਲੀ: ਮਸ਼ਹੂਰ ਪੰਜਾਬੀ ਗਾਇਕ ਅਲਫਾਜ਼ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਘਟਨਾ ਲਾਂਡਰਾਂ-ਬੰਨੂੜ ਰੋਡ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਮਿੰਨੀ ਟਰੱਕ ਨਾਲ ਅਲਫਾਜ਼ ‘ਤੇ ਹਮਲਾ ਕੀਤਾ। ਸੜਕ ਕਿਨਾਰੇ ਖੜ੍ਹੀ ਰ ਅਲਫਾਜ਼ ਦੀ ਗੱਡੀ ਨੂੰ ਹਮਲਾਵਰਾਂ ਵੱਲੋਂ ਵਾਰ-ਵਾਰ ਗੱਡੀ ਨਾਲ ਦਰੜਿਆ ਗਿਆ। ਜਿਸ ਕਾਰਨ …

Read More »

‘ਦੁਨੀਆ ਤੇ ਚੜ੍ਹਤ ਦੇ ਝੰਡੇ ਝੂਲਦੇ’: ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ ਨੂੰ ਮਿਲਿਆ ਡਾਇਮੰਡ ਬਟਨ

ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਬੀਤੇ ਦਿਨੀਂ ਯੂਟਿਊਬ ਨੇ ਇੱਕ ਕਰੋੜ ਤੋਂ ਉੱਪਰ ਸਬਸਕਰਾਈਬਰਜ਼ ਹੋਣ ‘ਤੇ ਡਾਇਮੰਡ ਪਲੇਅ ਬਟਨ ਦਿੱਤਾ ਹੈ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਜਿਸ ‘ਚ ਸਿੱਧੂ …

Read More »

ਪਰਮੀਸ਼ ਵਰਮਾ ਦੇ ਘਰ ਆਈ ਨੰਨ੍ਹੀ ਪਰੀ, ਪਤਨੀ ਗੀਤ ਨੇ ਬੇਟੀ ਨੂੰ ਦਿੱਤਾ ਜਨਮ

ਨਿਊਜ਼ ਡੈਸਕ: ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਦੇਸ਼ਕ ਪਰਮੀਸ਼ ਵਰਮਾ ਨੇ ਖੁਸ਼ੀ ਭਰੀ ਖਬਰ ਸਾਂਝੀ ਕੀਤੀ ਹੈ। ਕਲਾਕਾਰ ਦੀ ਪਤਨੀ ਗੀਤ ਗਰੇਵਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ। ਜਿਸਦੀ ਜਾਣਕਾਰੀ ਪਰਮੀਸ਼ ਵੱਲੋਂ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕਰਕੇ ਦਿੱਤੀ ਗਈ ਹੈ। ਪਰਮੀਸ਼ ਵਰਮਾ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਅੱਜ ਮੈਂ ਧਰਤੀ …

Read More »

30 ਸਾਲਾ ਮਾਡਲ ਦੀ ਲਾਸ਼ ਬਰਾਮਦ, ਸੁਸਾਈਡ ਨੋਟ ‘ਚ ਲਿਖਿਆ ਮੈਂ ਖੁਸ਼ ਨਹੀਂ ਹਾਂ

ਮੁੰਬਈ: ਮੁੰਬਈ ਦੇ ਅੰਧੇਰੀ ਇਲਾਕੇ ਤੋਂ ਇੱਕ ਮਾਡਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਮੁਤਾਬਕ ਮਾਡਲ ਦੀ ਲਾਸ਼ ਹੋਟਲ ਦੇ ਕਮਰੇ ‘ਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ …

Read More »

ਦਿਲਜੀਤ ਦੁਸਾਂਝ ਨੇ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਨਿਊਜ਼ ਡੈਸਕ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਈਰਾਨੀ ਕੁੜੀ ਮਹਿਸਾ ਅਮੀਨੀ ਦੀ ਮੌਤ ‘ਤੇ  ਦੁੱਖ ਪ੍ਰਗਟ ਕੀਤਾ ਹੈ। ਜਿਸ ਦੀ ਹਾਲ ਹੀ ਵਿੱਚ ਰਹੱਸਮਈ ਹਾਲਤਾਂ ਵਿੱਚ ਮੌਤ ਹੋ ਗਈ ਸੀ। ਉਹ ਕੁੜੀ ਆਪਣੇ ਹੱਕਾਂ ਲਈ ਲੜ ਰਹੀ ਸੀ। ਹੁਣ ਪੂਰਾ ਈਰਾਨ ਉਸ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ ‘ਤੇ …

Read More »