Breaking News

Global Samachar

ਹਿਮਾਚਲ ਸਰਕਾਰ ਨੇ ਬਹਾਲ ਕੀਤੀ ਪੁਰਾਣੀ ਪੈਨਸ਼ਨ ਸਕੀਮ

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਲੱਖਾਂ ਕਰਮਚਾਰੀਆਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਨੋਟੀਫਿਕੇਸ਼ਨ ਜਾਰੀ ਕੀਤਾ। ਸਰਕਾਰ ਵਲੋਂ ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਦੇਖਦੇ ਹੋਏ …

Read More »

ਅੱਜ ਤੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਿਮਾਚਲ ਦੇ ਚਾਰ ਦਿਨਾਂ ਦੌਰੇ ‘ਤੇ

ਨਿਊਜ਼ ਡੈਸਕ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੰਗਲਵਾਰ ਤੋਂ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਰਾਸ਼ਟਰਪਤੀ ਦਾ ਹੈਲੀਕਾਪਟਰ ਮੰਗਲਵਾਰ ਦੁਪਹਿਰ 12:00 ਵਜੇ ਸ਼ਿਮਲਾ ਦੇ ਕਲਿਆਣੀ ਹੈਲੀਪੈਡ ‘ਤੇ ਉਤਰੇਗਾ।ਸੋਮਵਾਰ ਦੇਰ ਸ਼ਾਮ ਸ਼ਿਮਲਾ ਦੇ ਐਸਪੀ ਸੰਜੀਵ ਗਾਂਧੀ ਨੇ ਪੁਲਿਸ ਬਲ ਦੇ ਨਾਲ ਸੰਜੌਲੀ ਸਮੇਤ ਆਸਪਾਸ ਦੇ ਇਲਾਕਿਆਂ ਵਿੱਚ ਪੈਦਲ ਮਾਰਚ ਕੀਤਾ ਅਤੇ …

Read More »

ਕਾਂਗਰਸ ਨੇ ਸ਼ਿਮਲਾ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਸ਼ਿਮਲਾ: ਨਗਰ ਨਿਗਮ ਸ਼ਿਮਲਾ ਚੋਣਾਂ ਲਈ ਕਾਂਗਰਸ ਨੇ ਦੇਰ ਰਾਤ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਤੀਜੀ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਕੁੱਲ 34 ਵਾਰਡਾਂ ‘ਚੋਂ ਹੁਣ ਤੱਕ 26 ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਬਾਕੀ ਅੱਠ ਵਾਰਡਾਂ ਦੇ ਉਮੀਦਵਾਰ ਹਾਲੇ …

Read More »

ਸ਼ਿਮਲਾ ਦੀ ਸਰਕਾਰੀ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ

ਸ਼ਿਮਲਾ: ਰਾਜਧਾਨੀ ਸ਼ਿਮਲਾ ਦੇ ਬਾਲੂਗੰਜ ਥਾਣੇ ਦੇ ਅਧੀਨ ਐਡਵਾਂਸ ਸਟੱਡੀ ਨੇੜੇ ਐਸਪੀ-ਸੀਐਮ ਸੁਰੱਖਿਆ ਦੀ ਸਰਕਾਰੀ ਰਿਹਾਇਸ਼ ‘ਚ ਐਤਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਲਗਭਗ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਕਾਰਨ ਲਗਭਗ 15 ਲੱਖ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ …

Read More »

ਸਰਕਾਰ ਆਊਟਸੋਰਸਡ ਵਰਕਰਾਂ ਲਈ ਕਮੇਟੀ ਬਣਾਉਣ ‘ਤੇ ਕਰ ਰਹੀ ਹੈ ਵਿਚਾਰ : ਸਿਹਤ ਮੰਤਰੀ

ਨਿਊਜ਼ ਡੈਸਕ:  ਸਿਹਤ ਮੰਤਰੀ ਧਨੀਰਾਮ ਸ਼ਾਂਡਿਲ ਨੇ ਕਿਹਾ ਕਿ ਸਰਕਾਰ ਕੋਵਿਡ ਦੇ ਸਮੇਂ ਦੌਰਾਨ ਹਸਪਤਾਲਾਂ ਵਿੱਚ ਆਊਟਸੋਰਸਡ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਕਮੇਟੀ ਗਠਿਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਰਾਜ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਘਾਟ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਦੀ …

Read More »

ਮਹਿੰਗੇ ਵਾਹਨਾਂ ਦੀ ਫਰਜ਼ੀ ਰਜਿਸਟ੍ਰੇਸ਼ਨ ‘ਚ ਕਰੋੜਾਂ ਦੇ ਘਪਲੇ ‘ਚ ਹੁਣ ਦਰਜ ਹੋਣਗੇ ਅਪਰਾਧਿਕ ਮਾਮਲੇ, ਕਈਆਂ ਦੇ ਸੁੱਕੇ ਸਾਹ

ਨਿਊਜ਼ ਡੈਸਕ: ਲੈਂਬੋਰਗਿਨੀ, ਮਰਸਡੀਜ਼, ਵੋਲਵੋ, ਲੈਂਡ ਰੋਵਰ, ਬੀ.ਐਮ.ਡਬਲਿਊ ਵਰਗੀਆਂ ਮਹਿੰਗੀਆਂ ਗੱਡੀਆਂ ਦੀ ਫਰਜ਼ੀ ਰਜਿਸਟ੍ਰੇਸ਼ਨ ਦੇ ਕਰੋੜਾਂ ਰੁਪਏ ਦੇ ਘਪਲੇ ‘ਤੇ ਹੁਣ ਅਪਰਾਧਿਕ ਸ਼ਕੰਜਾ ਕੱਸਿਆ ਜਾਵੇਗਾ। ਉਪ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਇਸ ਘੁਟਾਲੇ ਵਿੱਚ ਅਪਰਾਧਿਕ ਕੇਸ ਦਰਜ ਕਰਨ ਲਈ ਉੱਚ ਅਧਿਕਾਰੀਆਂ ਨੂੰ ਵਿਭਾਗੀ ਆਦੇਸ਼ ਦਿੱਤੇ ਹਨ। ਹਿਮਾਚਲ …

Read More »

ਹਿਮਾਚਲ ‘ਚ ਦੋ ਦਿਨਾਂ ਤੋਂ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿੱਚ ਚਾਰ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, 16 ਤੋਂ 19 ਅਪ੍ਰੈਲ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਲਈ, ਮੈਦਾਨੀ ਇਲਾਕਿਆਂ, ਹੇਠਲੇ ਅਤੇ ਮੱਧ ਉਚਾਈ ਦੇ ਕਈ ਹਿੱਸਿਆਂ …

Read More »

ਹਾਈ ਕੋਰਟ ਨੇ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਨੂੰ ਹਟਾਉਣ ਦੇ ਫੈਸਲੇ ਨੂੰ ਰੱਖਿਆ ਬਰਕਰਾਰ

ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਰਾਜ ਐਸਸੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਹਟਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਵਰਿੰਦਰ ਸਿੰਘ ਦੇ ਡਿਵੀਜ਼ਨ ਬੈਂਚ ਨੇ ਰਾਮ ਲੋਕ ਅਤੇ ਹੋਰਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ …

Read More »

4 ਕਿਲੋਮੀਟਰ ਦੂਰ ਹੋਏ ਤਬਾਦਲੇ ਨੂੰ ਲੈ ਕੇ ਹਾਈਕੋਰਟ ਪੁੱਜਿਆ ਇੰਜੀਨੀਅਰ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਕਰਮਚਾਰੀ ਅਕਸਰ ਆਪਣੇ ਤਬਾਦਲੇ ਨੂੰ ਲੈ ਕੇ ਬਹੁਤ ਚਿੰਤਤ ਰਹਿੰਦੇ ਹਨ। ਸੂਬਾ ਸਕੱਤਰੇਤ ਵਿੱਚ ਦਿਨ-ਰਾਤ ਤਬਾਦਲੇ ਕਰਵਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਕੱਠ ਰਹਿੰਦਾ ਹੈ। ਹਰ ਕਰਮਚਾਰੀ ਆਪਣੀ ਪਹੁੰਚ ਅਨੁਸਾਰ ਆਪਣੀ ਪਸੰਦ ਦੀ ਥਾਂ ‘ਤੇ ਕੰਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਦਾ ਹੈ। ਅਜਿਹੇ ਹੀ ਇੱਕ …

Read More »

ਹਿਮਾਚਲ ਸਰਕਾਰ ਨੇ ਓਲਡ ਪੈਨਸ਼ਨ ਸਕੀਮ ਨੂੰ ਲੈ ਕੇ ਲਿਆ ਅਹਿਮ ਫੈਸਲਾ

ਸ਼ਿਮਲਾ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਹ ਮੀਟਿੰਗ ਦੁਪਹਿਰ 3 ਵਜੇ ਸੂਬਾ ਸਕੱਤਰੇਤ ਵਿੱਚ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਓਲਡ ਪੈਨਸ਼ਨ ਸਕੀਮ (ਓਪੀਐਸ) ਦੀ ਬਹਾਲੀ ਲਈ ਐਸਓਪੀ ਤਿਆਰ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਸੱਤਾ ਤਬਦੀਲੀ ਤੋਂ ਬਾਅਦ …

Read More »