Breaking News

ਭਾਰਤ

ਮਨੋਜ ਝਾਅ ਨੇ ਠਾਕੁਰਾਂ ਦੇ ਖਿਲਾਫ ਜੋ ਵੀ ਕਿਹਾ ਉਹ ਸਹੀ ਹੈ: ਲਾਲੂ ਪ੍ਰਸਾਦ ਯਾਦਵ

ਨਿਊਜ਼ ਡੈਸਕ: ਠਾਕੁਰ ਦੀ ਖੂਹ ਦੀ ਕਵਿਤਾ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਨੇ ਸੰਸਦ ਮੈਂਬਰ ਮਨੋਜ ਝਾਅ ਦਾ ਸਮਰਥਨ ਕੀਤਾ ਹੈ। ਲਾਲੂ ਯਾਦਵ ਦਾ ਕਹਿਣਾ ਹੈ ਕਿ ਮਨੋਜ ਝਾਅ ਨੇ ਠਾਕੁਰਾਂ ਖਿਲਾਫ ਕੁਝ ਵੀ ਗਲਤ ਨਹੀਂ ਬੋਲਿਆ ਹੈ। ਰਾਜ ਸਭਾ ਮੈਂਬਰ …

Read More »

ਮਨੀਪੁਰ ਵਿੱਚ ਭੀੜ ਨੇ ਭਾਜਪਾ ਦਫ਼ਤਰ ਵਿੱਚ ਲਗਾਈ ਅੱਗ

ਨਿਊਜ਼ ਡੈਸਕ: ਮਨੀਪੁਰ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਚੱਲ ਰਿਹਾ ਹੈ। ਗੁੱਸੇ ਵਿੱਚ ਭੜਕੀ ਭੀੜ ਨੇ ਕਈ ਤਰ੍ਹਾਂ ਦੀਆਂ ਹਿੰਸਕ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਭੰਨਤੋੜ ਵੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੇ ਦੋ ਵਾਹਨਾਂ …

Read More »

ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਅਤੇ ਮਹਿੰਗਾਈ ਸਬੰਧੀ ਚੁੱਕੇ ਮੁੱਦੇ

ਨਵੀਂ ਦਿੱਲੀ: ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਆਨੰਦ ਵਿਹਾਰ ਰੇਲਵੇ ਸਟੇਸ਼ਨ ’ਤੇ ਕੁਲੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੀ ਵੀਡੀਓ ਸਾਂਝੀ ਕਰਦਿਆਂ ਅੱਜ ‘ਰਿਕਾਰਡ ਬੇਰੁਜ਼ਗਾਰੀ’ ਅਤੇ ‘ਲੱਕ ਤੋੜਵੀਂ ਮਹਿੰਗਾਈ’ ਦੇ ਮੁੱਦੇ ਉਠਾਏ ਹਨ। ਉਨ੍ਹਾਂ ਨੇ  ਕੁਲੀਆਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਮਹਿੰਗਾਈ ਦੀ ਭਿਆਨਕ ਅੱਗ ਵਿੱਚ …

Read More »

ਭਾਰਤ ਵਿੱਚ ਤੇਜ਼ੀ ਨਾਲ ਹੋ ਰਿਹਾ ਬਜ਼ੁਰਗਾਂ ਦੀ ਆਬਾਦੀ ‘ਚ ਵਾਧਾ: UN Report

ਨਿਊਜ਼ ਡੈਸਕ: ਸੰਯੁਕਤ ਰਾਸ਼ਟਰ ਦੀ ਆਈ ਰਿਪੋਰਟ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਭਾਰਤ ਵਿੱਚ ਬਜ਼ੁਰਗਾਂ ਦੀ ਆਬਾਦੀ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਆਬਾਦੀ ਦਰ ਵਿੱਚ ਵਾਧਾ ਪਾਏ ਜਾਣ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਸਦੀ ਦੇ ਮੱਧ ਤੱਕ ਬੱਚਿਆਂ ਦੀ ਆਬਾਦੀ ਨੂੰ ਪਾਰ ਕਰ …

Read More »

MS ਸਵਾਮੀਨਾਥਨ ਦਾ 98 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, PM ਮੋਦੀ ਨੇ ਪ੍ਰਗਟਾਇਆ ਦੁੱਖ

ਨਿਊਜ਼ ਡੈਸਕ:  ਮਸ਼ਹੂਰ ਭਾਰਤੀ ਖੇਤੀ ਵਿਗਿਆਨੀ MS ਸਵਾਮੀਨਾਥਨ ਦਾ 98 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ  ਤਾਮਿਲਨਾਡੂ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ। ਐੱਮਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਖੇਤੀਬਾੜੀ ਦੇ ਖੇਤਰ …

Read More »

PM ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ:: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ  ਦੀ ਜਯੰਤੀ  ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ  ਉਹ ਹਮੇਸ਼ਾ ਨਿਆਂ ਅਤੇ ਆਜ਼ਾਦੀ ਲਈ ਭਾਰਤ ਦੀ ਲਗਾਤਾਰ ਲੜਾਈ ਦੇ ਪ੍ਰਤੀਕ ਰਹਿਣਗੇ। PM ਮੋਦੀ ਨੇ  ‘ਐਕਸ’  ‘ਤੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ …

Read More »

ਭਾਰਤ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਨਵੇਂ ਦਾਮ

ਨਵੀਂ ਦਿੱਲੀ: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਇਨ੍ਹਾਂ ਕੀਮਤਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਸੋਧਾਂ ਵੀ ਕੀਤੀਆਂ ਗਈਆਂ ਹਨ। ਭਾਰਤ ਵਿੱਚ ਰੋਜ਼ਾਨਾ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ …

Read More »

Citizen Of Mumbai Award: ਨੀਤਾ ਅੰਬਾਨੀ ਬਣੀ ‘ਸਿਟੀਜ਼ਨ ਆਫ ਮੁੰਬਈ’ ਐਵਾਰਡ ਦੀ ਹੱਕਦਾਰ

ਨਿਊਜ਼ ਡੈਸਕ: ਰਿਲਾਇੰਸ ਫਾਊਂਡੈਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੇ ਰੋਟਰੀ ਕਲੱਬ ਆਫ ਬਾਂਬੇ ਤੋਂ ਵੱਕਾਰੀ Citizen Of Mumbai Award 2023-24 ਹਾਸਿਲ ਕਰ ਲਿਆ ਹੈ। ਇਹ ਐਵਾਰਡ ਉਨ੍ਹਾਂ ਨੂੰ ਕੁਝ ਵਿਸ਼ੇਸ਼ ਕੰਮਾਂ ਨੂੰ ਮੱਦੇਨਜ਼ਰ ਰੱਖ ਕੇ ਦਿੱਤਾ ਗਿਆ ਹੈ। ਇਹ ਐਵਾਰਡ ਸਿਹਤ ਸੰਭਾਲ, ਸਿੱਖਿਆ, ਖੇਡਾਂ, ਕਲਾ ਅਤੇ ਸੱਭਿਆਚਾਰ ਵਿੱਚ ਪਰਿਵਰਤਨਸ਼ੀਲ ਸੰਸਥਾਵਾਂ …

Read More »

ਅੱਜ PM ਮੋਦੀ ਗੁਜਰਾਤ ਨੂੰ ਦੇਣਗੇ ਵੱਡੀ ਸੌਗਾਤ

ਨਿਊਜ਼ ਡੈਸਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵਿਕਾਸ ਦੀ ਹਮੇਸ਼ਾ ਗੱਲ ਕੀਤੀ ਜਾਂਦੀ ਰਹੀ ਹੈ। ਜਿਸ ਵਿੱਚ ਕੁਝ ਕੁ ਹੱਦ ਤੱਕ ਉਹ ਸਫਲ ਵੀ ਹੋਏ ਹਨ। ਉਨ੍ਹਾਂ ਵੱਲੋਂ ਦੇਸ਼ ਵਿੱਚ ਵੱਖ-ਵੱਖ ਤਰੀਕਿਆਂ ਨਾਲ ਉੱਨਤੀ ਕਰਨ ਉੱਤੇ ਜ਼ੋਰ ਦਿੱਤਾ ਗਿਆ ਹੈ। ਉਹ ਸਿੱਖਿਆ ਦੇ ਪਸਾਰ ਦੇ ਨਾਲ-ਨਾਲ …

Read More »

ਪੁਣੇ ਦੇ ਗਣੇਸ਼ ਪੰਡਾਲ ‘ਚ ਲੱਗੀ ਭਿਆਨਕ ਅੱਗ, ਭਾਜਪਾ  ਪ੍ਰਧਾਨ ਜੇ.ਪੀ. ਨੱਡਾ ਨੂੰ ਸੁਰੱਖਿਅਤ ਕੱਢਿਆ ਬਾਹਰ

ਪੁਣੇ : ਮਹਾਰਾਸ਼ਟਰ ਦੇ ਪੁਣੇ ‘ਚ ਸ਼ਾਮ ਨੂੰ ਇਕ ਗਣੇਸ਼ ਪੰਡਾਲ ‘ਚ ਅੱਗ ਲੱਗ ਗਈ। ਜਿਸ ਸਮੇਂ ਅੱਗ ਲੱਗੀ ਉਸ ਸਮੇਂ ਭਾਜਪਾ  ਪ੍ਰਧਾਨ ਜੇ.ਪੀ. ਨੱਡਾ ,ਚੰਦਰਸ਼ੇਖਰ ਬਾਵਨਕੁਲੇ ਦੇ ਨਾਲ ਪੂਜਾ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਇਸ ਅੱਗ ਕਾਰਨ ਕਿਸੇ …

Read More »