Breaking News

ਭਾਰਤ

ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਕਰਕੇ ਨਦੀ ‘ਚ ਫਸੀ ਰੋਡਵੇਜ਼ ਦੀ ਬੱਸ, ਸਾਹਮਣੇ ਆਈ ਵੀਡੀਓ

ਹਰਿਦੁਆਰ : ਪਹਾੜਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਮੈਦਾਨੀ ਇਲਾਕਿਆਂ ‘ਚ ਨਦੀਆਂ ਦਾ ਪਾਣੀ ਪੱਧਰ ਵਧ ਗਿਆ ਹੈ। ਸ਼ਨੀਵਾਰ ਨੂੰ ਹਰਿਦੁਆਰ ਦੇ ਲਾਲਧਾਂਗ ‘ਚ ਕੋਟਾ ਨਦੀ ‘ਚ ਵੀ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ, ਜਿਸ ਕਾਰਨ ਉੱਤਰ ਪ੍ਰਦੇਸ਼ ਟਰਾਂਸਪੋਰਟ ਦੀ ਸਵਾਰੀਆਂ ਨਾਲ ਭਰੀ ਬੱਸ ਨਦੀ ਦੇ ਵਿਚਕਾਰ ਫਸ …

Read More »

PM ਮੋਦੀ ਨੇ 70,000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੌਕਰੀ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।ਇਸ ਮੌਕੇ ਕੇਂਦਰੀ ਵਣਜ ਅਤੇ ਉਦਯੋਗ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਪੀਯੂਸ਼ ਗੋਇਲ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ …

Read More »

ਲੇਹ ‘ਚ ਫਟਿਆ ਬੱਦਲ, ਹੜ੍ਹ ਕਾਰਨ ਮੁੱਖ ਬਾਜ਼ਾਰ ‘ਚ ਹੋਇਆ ਭਾਰੀ ਨੁਕਸਾਨ

ਨਿਊਜ਼ ਡੈਸਕ: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੇਹ ਦੇ ਮੁੱਖ ਬਾਜ਼ਾਰ ਵਿੱਚ ਰਾਤ ਸਮੇਂ ਆਏ ਹੜ੍ਹਾਂ ਨੇ ਦੁਕਾਨਾਂ ਅਤੇ ਹੋਰ ਰਿਹਾਇਸ਼ੀ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੇਨ ਬਾਜ਼ਾਰ ਤੋਂ ਇੱਕ ਕਿਲੋਮੀਟਰ ਦੂਰ ਹੋਰਜੀ ਪਿੰਡ ਬੱਦਲ ਫਟਣ ਨਾਲ ਸਭ ਕੁਝ ਠੱਪ ਹੋ ਗਿਆ ਹੈ। ਇਲਾਕਿਆਂ ‘ਚ ਪਾਣੀ ਅਤੇ ਚਿਕੜ ਭਰ …

Read More »

ਸੱਚ ਬੋਲਣ ਦੀ ਮਿਲੀ ਸਜ਼ਾ, ਔਰਤਾਂ ਅੱਤਿਆਚਾਰਾਂ ਵਿੱਚ ਰਾਜਸਥਾਨ ਪਹਿਲੇ ਨੰਬਰ ‘ਤੇ : ਰਜਿੰਦਰ ਗੁੱਢਾ

ਨਿਊਜ਼ ਡੈਸਕ: ਮਣੀਪੁਰ ਦੀ ਅੱਗ ਅਜੇ ਬੁਝੀ ਨਹੀਂ ਹੈ ਤੇ ਦੂਜੇ ਪਾਸੇ ਸਿਆਸਤ ਵੀ ਚੱਲ ਰਹੀ ਹੈ। ਪਰ  ਮਨੀਪੁਰ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਨ ਵਾਲੀ ਕਾਂਗਰਸ ਆਪਣੇ ਹੀ ਰਾਜ ਰਾਜਸਥਾਨ ਵਿੱਚ ਹੋ ਰਹੀ ਹਿੰਸਾ ਦੇ ਮਾਮਲੇ ਵਿੱਚ ਸਵਾਲਾਂ ਦੇ ਘੇਰੇ ਵਿੱਚ ਖੜ੍ਹੀ ਹੋ ਗਈ ਹੈ। ਰਾਜਸਥਾਨ ਦੇ ਪੇਂਡੂ …

Read More »

ਮਮਤਾ ਬੈਨਰਜੀ ਦੇ ਘਰ ਨੇੜਿਓਂ ਸ਼ੱਕੀ ਗ੍ਰਿਫਤਾਰ, ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

ਨਿਊਜ਼ ਡੈਸਕ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰ ‘ਚ ਹਥਿਆਰਾਂ ਨਾਲ ਲੈਸ ਇਕ ਨੌਜਵਾਨ ਨੇ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ ਕੋਲਕਾਤਾ ਪੁਲਿਸ ਦੇ ਸਟਿੱਕਰ ਵਾਲੀ ਕਾਰ ਵਿੱਚੋਂ ਇੱਕ ਸ਼ੱਕੀ ਬੈਗ ਵੀ ਬਰਾਮਦ ਕੀਤਾ ਹੈ। ਸ਼ੱਕੀ ਮੁਲਜ਼ਮਾਂ ਕੋਲੋਂ ਚਾਕੂ, ਗੰਡਾਸਾ …

Read More »

ਮਣੀਪੁਰ ‘ਚ ਔਰਤਾਂ ਨੂੰ ਨਗਨ ਹਾਲਤ ‘ਚ ਘੁੰਮਾਉਣ ਵਾਲੇ 4 ਵਿਅਕਤੀ ਗ੍ਰਿਫਤਾਰ, ਲੋਕਾਂ ਦੀ ਮੰਗ- ਫਾਂਸੀ ਦਿਓ

ਮਣੀਪੁਰ : ਮਣੀਪੁਰ ‘ਚ ਔਰਤਾਂ ਨੂੰ ਬਗ਼ੈਰ ਕਪੜਿਆਂ ਤੋਂ ਘੁਮਾਉਣ ਅਤੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿਤਾ ਹੈ।ਹਰ ਕੋਈ ਸਰਕਾਰ ਤੋਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਇਸ ਕਾਲੇ ਕਾਰਨਾਮੇ ਨੂੰ …

Read More »

ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਮਾਮਲੇ ‘ਚ ਮਿਲੀ ਜ਼ਮਾਨਤ

ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ …

Read More »

ਫਿਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ

ਚੰਡੀਗੜ੍ਹ ਡੈਸਕ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਉਹ 30 ਦਿਨਾਂ ਲਈ ਜੇਲ੍ਹ ‘ਚੋਂ ਬਾਹਰ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਉਸ ਨੂੰ ਇਸੇ ਸਾਲ ਹੀ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਮਿਲੀ ਸੀ।  ਗੁਰਮੀਤ ਰਾਮ ਰਹੀਮ ਪੈਰੋਲ ਦੇ ਸਮੇਂ ਦੌਰਾਨ ਉੱਤਰ …

Read More »

ਮਣੀਪੁਰ ‘ਚ ਔਰਤਾਂ ਨਾਲ ਦਰਿੰਦਗੀ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ: ਮਣੀਪੁਰ ‘ਚ ਦੋ ਔਰਤਾਂ ਨਾਲ ਦਰਿੰਦਗੀ ਦਿਖਾਉਣ ਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਭੀੜ ਵੱਲੋਂ 2 ਔਰਤਾਂ ਨੂੰ ਨਗਨ ਹਾਲਤ ‘ਚ ਸੜਕ ‘ਤੇ ਘੁਮਾਇਆ ਜਾ ਰਿਹਾ ਹੈ, ਤੇ ਨਾਲ …

Read More »

ਅਹਿਮਦਾਬਾਦ ਦੇ ਸਕੋਨ ਬ੍ਰਿਜ ‘ਤੇ ਵਾਪਰਿਆ ਵੱਡਾ ਹਾਦਸਾ, 9 ਦੀ ਮੌਤ, 15 ਜ਼ਖਮੀ

ਅਹਿਮਦਾਬਾਦ :  ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਤੜਕੇ ਇੱਕ ਸੜਕ ਹਾਦਸੇ ਨੂੰ ਦੇਖਣ ਲਈ ਰੁਕੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ। ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦੋਂਕਿ 15 ਤੋਂ 20 ਲੋਕ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਥਾਰ …

Read More »