Breaking News

ਭਾਰਤ

ਲਾਲੂ ਦੇ ਪੂਰੇ ਪਰਿਵਾਰ ਦੀਆਂ ਵਧੀਆਂ ਮੁਸ਼ਕਿਲਾਂ, CBI ਨੇ ਜਾਇਦਾਦ ਦੇ ਮੰਗੇ ਵੇਰਵੇ

ਨਿਊਜ਼ ਡੈਸਕ: CBI ਨੇ ਰੇਲਵੇ ਵਿੱਚ ਨੌਕਰੀ ਦੇ ਬਦਲੇ ਜ਼ਮੀਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਹੁਣ ਲਾਲੂ ਪਰਿਵਾਰ ‘ਚ ਉਨ੍ਹਾਂ ਦੇ ਪੁੱਤਰ-ਧੀ ਅਤੇ ਪਤਨੀ ਨੂੰ ਹੀ ਨਹੀਂ ਸਗੋਂ ਜਵਾਈ ਨੂੰ ਵੀ ਆਪਣੀ ਜਾਇਦਾਦ ਦਾ ਵੇਰਵਾ ਦੇਣਾ ਹੋਵੇਗਾ। ਸੀਬੀਆਈ ਨੇ ਲਾਲੂ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂ ‘ਤੇ ਖਰੀਦੀਆਂ …

Read More »

ਔਰਤ ਨੇ ਸਿਰ ਤੋਂ ਚੁੰਨੀ ਉਤਾਰ ਕੇ ਸੁੱਟੀ CM ਖੱਟਰ ਦੇ ਪੈਰਾਂ ‘ਚ , ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ: ਹਰਿਆਣਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਔਰਤ ਆਪਣੀ ਸਮੱਸਿਆ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਐੱਮ. ਐੱਲ. ਖੱਟਰ) ਦੇ ਜਨ ਸੰਵਾਦ ਪ੍ਰੋਗਰਾਮ ‘ਚ ਪਹੁੰਚੀ ਸੀ। ਜਦੋਂ ਉਹ ਆਪਣੀ ਸਮੱਸਿਆ ਦੱਸਣ ਲੱਗੀ ਤਾਂ ਉਸ ਨੂੰ ਰੋਕਣ ਲਈ ਮੁੱਖ ਮੰਤਰੀ ਨਾਲ ਬਹਿਸ …

Read More »

ਦਿੱਲੀ ‘ਚ ਈ-ਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਏ ਦਿਨ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ …

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਭਾਰਤ 2047 ਤੱਕ ਹੋਵੇਗਾ ਵਿਕਸਿਤ ਦੇਸ਼

ਨਿਊਜ਼ ਡੈਸਕ :ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰੱਖਿਆ ਖੇਤਰ ‘ਚ ਸਾਈਬਰ ਸਪੇਸ ਦੇ ਵਧਦੇ ਖ਼ਤਰਿਆਂ ਦਰਮਿਆਨ 2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ। ਰੱਖਿਆ ਮੰਤਰੀ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਰਾਜਨਾਥ ਸਿੰਘ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲੇ ‘ਚ ਡਿਫੈਂਸ ਇੰਸਟੀਚਿਊਟ ਆਫ …

Read More »

ਮਹਾਰਾਸ਼ਟਰ ‘ਚ ਜਲੂਸ ਦੌਰਾਨ ਧਾਰਮਿਕ ਸਥਾਨ ਨੇੜੇ ਨਾਅਰੇਬਾਜ਼ੀ ਤੋਂ ਬਾਅਦ ਪੱਥਰਬਾਜ਼ੀ, 8 ਪੁਲਿਸ ਕਰਮਚਾਰੀ ਜ਼ਖਮੀ

ਨਿਊਜ਼ ਡੈਸਕ: ਮਹਾਰਾਸ਼ਟਰ ‘ਚ ਅਕੋਲਾ ਹਿੰਸਾ ਦੀ ਅੱਗ ਅਜੇ ਠੰਡੀ ਨਹੀਂ ਹੋਈ ਸੀ ਕਿ ਸੂਬੇ ਦੇ ਅਹਿਮਦਨਗਰ ‘ਚ ਇਕ ਹੋਰ ਹਿੰਸਾ ਭੜਕ ਗਈ ਹੈ। ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲੇ ‘ਚ ਐਤਵਾਰ ਸ਼ਾਮ ਸੰਭਾਜੀ ਜੈਅੰਤੀ ਦੇ ਮੌਕੇ ‘ਤੇ ਜਲੂਸ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਦੋ ਗੁੱਟਾਂ ‘ਚ ਝੜਪ ਹੋ ਗਈ। ਇਸ …

Read More »

ਜੇਲ੍ਹ ‘ਚ ਸਤੇਂਦਰ ਜੈਨ ਦੀ ਮਾਲਿਸ਼ ਤੋਂ ਬਾਅਦ ਨਵਾਂ ਵਿਵਾਦ, ਮੰਗ ਪੂਰੀ ਕਰਨ ਵਾਲੇ ਅਧਿਕਾਰੀ ‘ਤੇ ਕਾਰਵਾਈ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਮਸਾਜ ਦੀ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਇਸ ਮਾਮਲੇ ‘ਚ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਤੇਂਦਰ ਜੈਨ ਦੇ ਕਹਿਣ ‘ਤੇ ਜੇਲ ਅਧਿਕਾਰੀ …

Read More »

ਪਵਾਰ ਅਤੇ ਠਾਕਰੇ ਮਿਲ ਕੇ 2024 ‘ਚ ਭਾਜਪਾ ਨੂੰ ਦੇਣਗੇ ਚੁਣੌਤੀ

ਨਵੀਂ ਦਿੱਲੀ: ਕਰਨਾਟਕ ‘ਚ ਭਾਜਪਾ ਦੀ ਹਾਰ ਦੀ ਹਾਰ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਦੇ ਹੌਂਸਲੇ ਬੁਲੰਦ ਹੋ ਗਏ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੀ ਮਹਾਰਾਸ਼ਟਰ ਇਕਾਈ ਦੇ ਮੁਖੀ ਜਯੰਤ ਪਾਟਿਲ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ ਦੀ ਸ਼ਰਮਨਾਕ ਹਾਰ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐਮਵੀਏ) ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ …

Read More »

ਦਿੱਲੀ ਦੰਗਿਆਂ ਦਾ ਮਾਮਲਾ: ਅਦਾਲਤ ਨੇ SI ਨੂੰ ਜਾਂਚ ਤੋਂ ਹਟਾਇਆ, ਪੁਲਿਸ ਕਮਿਸ਼ਨਰ ਨੂੰ ਭੇਜਿਆ ਮਾਮਲਾ

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਸਬੰਧਤ ਇਕ ਮਾਮਲੇ ਵਿਚ ਇਕ ਪੁਲਿਸ ਅਧਿਕਾਰੀ ਨੂੰ “ਲਾਪਰਵਾਹੀ ਅਤੇ ਅਣਉਚਿਤ ਵਿਵਹਾਰ” ਲਈ ਜਾਂਚ ਤੋਂ ਹਟਾ ਦਿੱਤਾ ਹੈ ਅਤੇ ਮਾਮਲਾ ਜਾਂਚ ਦੇ ਮੁਲਾਂਕਣ ਲਈ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੂੰ ਭੇਜ ਦਿੱਤਾ ਗਿਆ ਹੈ। ਵਧੀਕ ਸੈਸ਼ਨ ਜੱਜ …

Read More »

ਕੌਮਾਂਤਰੀ ਜੇਤੂ ਪਹਿਲਵਾਨ ਕੁੜੀਆਂ ਦੇ ਹੱਕੀ ਘੋਲ਼ ਦੀ ਹਮਾਇਤ ‘ਚ ਮੁਕਤਸਰ ਵਿੱਚ ਅਰਥੀ ਫੂਕ ਮੁਜਾਹਰਾ ਤੇ ਮੰਗ ਪੱਤਰ ਦਿੱਤਾ

ਮੁਕਤਸਰ : ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਅਤੇ ਭਰਾਤਰੀ ਜਥੇਬੰਦੀਆਂ ਵਿਸ਼ੇਸ਼ ਔਰਤਾਂ ਵੱਲੋਂ ਕੌਮਾਂਤਰੀ ਜੇਤੂ ਪਹਿਲਵਾਨ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਭਾਜਪਾ ਐਮ ਪੀ ਬਿ੍ਜ ਭੂਸਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤਰੁੰਤ ਗਿਰਫ਼ਤਾਰ ਕਰਾਉਣ ਦੀ ਮੁੱਖ …

Read More »

ਮੁੱਖ ਮੰਤਰੀ ਕੇਜਰੀਵਾਲ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੋਂ ਬਾਅਦ ਖੁਸ਼ੀ ਪ੍ਰਗਟਾਈ ਹੈ। ਖਬਰ ਸਾਹਮਣੇ ਆਈ ਹੈ ਕਿ ਉਪ …

Read More »