Latest ਭਾਰਤ News
BIG NEWS : ਤੇਲ ਦੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਕੱਲ੍ਹ ਤੋਂ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘੱਟ ਕਰਨ ਦਾ ਫ਼ੈਸਲਾ
ਨਵੀਂ ਦਿੱਲੀ: ਦੀਵਾਲੀ ਦੀ ਪੂਰਵ ਸੰਧਿਆ 'ਤੇ, ਭਾਰਤ ਸਰਕਾਰ ਨੇ ਪੈਟਰੋਲ ਅਤੇ…
12 ਲੱਖ ਦੀਵਿਆਂ ਨਾਲ ਜਗਮਗਾਈ ਰਾਮਨਗਰੀ ‘ਅਯੁੱਧਿਆ’, ਬਣਿਆ ਵਿਸ਼ਵ ਰਿਕਾਰਡ
ਅਯੁੱਧਿਆ : ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਇੱਕ ਵਿਸ਼ਾਲ 'ਦੀਪ ਉਤਸਵ' ਪ੍ਰੋਗਰਾਮ…
ਕੋਵੈਕਸੀਨ ਦੀ ਸੈਲਫ ਲਾਈਫ ਵਧੀ, ਹੁਣ 12 ਮਹੀਨਿਆਂ ਤਕ ਲਗਾਈ ਜਾ ਸਕੇਗੀ ਕੋਵਿਡ ਵੈਕਸੀਨ
ਨਵੀਂ ਦਿੱਲੀ : ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਕੋਵੀਕਸੀਨ ਦੀ…
ਪ੍ਰਧਾਨ ਮੰਤਰੀ ਮੋਦੀ ਨੌਸ਼ਹਿਰਾ ਵਿੱਚ ਜਵਾਨਾਂ ਨਾਲ ਮਨਾਉਣਗੇ ਦੀਵਾਲੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫੌਜ ਦੇ ਜਵਾਨਾਂ ਨਾਲ ਦੀਵਾਲੀ…
ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ ’ਤੇ ਮੋਦੀ ਸਰਕਾਰ ‘ਤੇ ਕੱਸਿਆ ਤੰਜ਼
ਨਵੀਂ ਦਿੱਲੀ : ਤਿਉਹਾਰਾਂ ਦੇ ਦਿਨਾਂ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ…
ਦੀਵਾਲੀ ‘ਤੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਤੋਹਫ਼ਾ, ਹੁਣ ਪੂਰੀ ਦੁਨੀਆ ‘ਚ ਵਿਕੇਗਾ ਦਿੱਲੀ ਦਾ ਸਮਾਨ
ਨਵੀਂ ਦਿੱਲੀ: ਦੀਵਾਲੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ…
SC ਨੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੀ ਸਮੂਹ ਦੀ ਪਟੀਸ਼ਨ ਨੂੰ ਕੀਤਾ ਇਨਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ…
ਮਨੀ ਲਾਂਡਰਿੰਗ ਮਾਮਲੇ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 6 ਨਵੰਬਰ ਤੱਕ ਈਡੀ ਹਿਰਾਸਤ ‘ਚ ਭੇਜਿਆ
ਮੁੰਬਈ: ਸਥਾਨਕ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ…
ਗਾਜ਼ੀਪੁਰ ’ਚ ਤੇਜ਼ ਰਫ਼ਤਾਰ ਟਰੱਕ ਨੇ 10 ਲੋਕਾਂ ਨੂੰ ਦਰੜਿਆ, 6 ਦੀ ਮੌਤ
ਗਾਜ਼ੀਪੁਰ : ਯੂਪੀ ’ਚ ਗਾਜ਼ੀਪੁਰ ਦੇ ਅਹਿਰੌਲੀ ਪਿੰਡ ’ਚ ਇੱਕ ਹਾਦਸਾ ਵਾਪਰਿਆ…
ਅਖਿਲੇਸ਼ ਯਾਦਵ ਵੱਲੋਂ ਹਰ ਮਹੀਨੇ ਦੀ 3 ਤਰੀਕ ਨੂੰ ‘ਲਖੀਮਪੁਰ ਕਿਸਾਨ ਯਾਦਗਾਰੀ ਦਿਵਸ’ ਮਨਾਉਣ ਦੀ ਅਪੀਲ
ਲਖਨਊ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ…