Latest ਭਾਰਤ News
ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ ਦਾ ਦੇਹਾਂਤ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ…
ਪਾਕਿਸਤਾਨੀ ਅੱਤਵਾਦੀ ਦਿੱਲੀ ਦੇ ਲਕਸ਼ਮੀ ਨਗਰ ਤੋਂ ਗ੍ਰਿਫਤਾਰ, AK -47, ਗ੍ਰਨੇਡ ਬਰਾਮਦ
ਨਵੀਂ ਦਿੱਲੀ : ਅੱਤਵਾਦੀ ਹਮਲੇ ਦੀ ਵੱਡੀ ਸਾਜ਼ਿਸ਼ ਘੜ ਰਹੇ ਪਾਕਿਸਤਾਨੀ ਅੱਤਵਾਦੀ ਨੂੰ…
ਰਣਜੀਤ ਸਿੰਘ ਕਤਲ ਕੇਸ:ਸੀਬੀਆਈ ਅਦਾਲਤ ਅੱਜ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੁਣਾਏਗੀ ਸਜ਼ਾ
ਪੰਚਕੂਲਾ : ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਮੰਗਲਵਾਰ ਸਵੇਰੇ 10 ਵਜੇ ਸੀਬੀਆਈ ਦੀ…
ਪ੍ਰਿਯੰਕਾ ਵੱਲੋਂ ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ’ਤੇ ਮੌਨ ਧਰਨੇ ’ਦੀ ਅਗਵਾਈ
ਲਖਨਊ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ…
ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਕੇਜਰੀਵਾਲ, ਖੁਸ਼ਹਾਲ ਪੰਜਾਬ ਲਈ ਜਲੰਧਰ ਦੇ ਦੇਵੀ ਤਾਲਾਬ ਮੰਦਰ ‘ਚ ਹੋਣਗੇ ਨਤਮਸਤਕ
ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ…
ਲਖੀਮਪੁਰ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ 3 ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ
ਲਖੀਮਪੁੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ…
ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ JCO ਸਣੇ 5 ਜਵਾਨ ਸ਼ਹੀਦ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ…
ਆਸ਼ੀਸ਼ ਮਿਸ਼ਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਲਖੀਮਪੁਰ ਖੀਰੀ: ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ…
ਪ੍ਰਧਾਨਮੰਤਰੀ ਦੇ ਸੰਸਦੀ ਖੇਤਰ ‘ਚ ਪ੍ਰਿਯੰਕਾ ਗਾਂਧੀ ਦੀ ਰੈਲੀ, ਮੋਦੀ ਅਤੇ ਯੋਗੀ ਸਰਕਾਰ ਨੂੰ ਘੇਰਿਆ
ਵਾਰਾਨਸੀ : ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਅੱਜ ਇੱਕ ਵਾਰ…
TARGET KILLINGS : ਹੱਤਿਆਵਾਂ ਨਿੰਦਣਯੋਗ, ਲੋਕ ਇਕਜੁੱਟ ਹੋ ਕੇ ਦੇਸ਼ ਦੇ ਦੁਸ਼ਮਣਾਂ ਦਾ ਕਰਨ ਪਰਦਾਫਾਸ਼ : ਆਰਮੀ
ਜੰਮੂ : ਸ੍ਰੀਨਗਰ ਵਿੱਚ ਹੱਤਿਆਵਾਂ ਨੂੰ ਲੈ ਕੇ ਫੌਜ ਦਾ ਬਿਆਨ ਆਇਆ…