ਨਿਊਜ਼ ਡੈਸਕ: ਕੇਂਦਰ ਸਰਕਾਰ ਨੇ ਅਗਨੀਵੀਰ ਲਈ ਵੱਡਾ ਐਲਾਨ ਕੀਤਾ ਹੈ। BSF ਭਰਤੀ ਵਿੱਚ ਅਗਨੀਵੀਰਾਂ ਨੂੰ 10% ਰਾਖਵਾਂਕਰਨ ਮਿਲੇਗਾ। ਇੰਨਾ ਹੀ ਨਹੀਂ ਉਨ੍ਹਾਂ ਨੂੰ ਬੀਐਸਐਫ ਦੀ ਭਰਤੀ ਦੌਰਾਨ ਉਮਰ ਵਿੱਚ ਛੋਟ ਵੀ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐਸਐਫ ਵਿੱਚ ਅਗਨੀਵੀਰਾਂ ਲਈ ਰਾਖਵੇਂਕਰਨ ਨਾਲ ਸਬੰਧਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ …
Read More »ਪੰਜਾਬ ‘ਚ CBI ਦੇ ਰਾਡਾਰ ‘ਤੇ AAP ਦੇ ਕੁਝ ਵੱਡੇ ਆਗੂ! ਸ਼ਰਾਬ ਨੀਤੀ ਦੇ ਮਾਮਲੇ ‘ਚ ਵੱਡੇ ਸੁਰਾਗ ਲੱਗੇ ਹੱਥ
ਸੀਬੀਆਈ ਅਤੇ ਈਡੀ ਨੂੰ ਸ਼ਰਾਬ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਕਈ ਵੱਡੇ ਸੁਰਾਗ ਮਿਲੇ ਹਨ। ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਦਾ ਸੇਕ ਹੁਣ ਪੰਜਾਬ ਦੇ ਆਗੂਆਂ ਤੱਕ ਵੀ ਪੁੱਜਣਾ ਸ਼ੁਰੂ ਹੋ ਗਿਆ ਹੈ। ਸੂਤਰਾਂ ਅਨੁਸਾਰ ਪੰਜਾਬ ਆਮ ਆਦਮੀ ਪਾਰਟੀ ਨਾਲ ਜੁੜੇ ਕਈ ਵੱਡੇ ਆਗੂ ਦੋਵੇਂ ਵੱਡੀਆਂ ਜਾਂਚ ਏਜੰਸੀਆਂ ਦੇ …
Read More »IND-AUS ਵਿਚਾਲੇ ਟੈਸਟ ਮੈਚ ਦੇਖਣ ਪਹੁੰਚੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ‘ਤੇ PM ਮੋਦੀ, ਕਾਂਗਰਸ ਨੇ ਉਡਾਇਆ ਮਜ਼ਾਕ
ਨਵੀਂ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖਰੀ ਮੈਚ ਅਹਿਮਦਾਬਾਦ ‘ਚ ਖੇਡਿਆ ਜਾ ਰਿਹਾ ਹੈ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮ ‘ਚ ਹੋ ਰਿਹਾ ਹੈ। ਇਸ ਮੈਚ ਨੂੰ ਦੇਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਅਨ ਪੀਐੱਮ ਐਂਥਨੀ ਅਲਬਾਨੀਜ਼ ਵੀ ਪਹੁੰਚੇ। ਭਾਰਤ ਚਾਰ ਟੈਸਟਾਂ …
Read More »ਨੌਜਵਾਨ ਨੂੰ ਹੋਲੀ ਦਾ ਰੰਗ ਲਗਾਉਣਾ ਪਿਆ ਮਹਿੰਗਾ! ਗੰਭੀਰ ਜ਼ਖਮੀ
ਤੇਲੰਗਾਨਾ ਦੇ ਮੇਡਕ ਜ਼ਿਲੇ ‘ਚ ਇਕ ਵਿਅਕਤੀ ਨੂੰ ਦੂਜੇ ਵਿਅਕਤੀ ‘ਤੇ ਰੰਗ ਲਗਾਉਣ ‘ਤੇ ਅੱਗ ਲਗਾ ਦਿੱਤੀ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀੜਤ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਪੁਲਸ ਅਧਿਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਨੂੰ ਹੋਲੀ ਦੇ ਤਿਉਹਾਰ ਦੌਰਾਨ ਰੇਗੋਡੇ ਮੰਡਲ ਦੇ ਮਾਰਪੱਲੀ ਪਿੰਡ ‘ਚ …
Read More »ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ ਹੋਲੀ ਦਾ ਤਿਉਹਾਰ, PM ਮੋਦੀ ਨੇ ਦਿੱਤੀ ਵਧਾਈ
ਨਵੀਂ ਦਿੱਲੀ : ਅੱਜ ਦੇਸ਼ ਵਿੱਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਰੰਗਾਂ ਦੇ ਇਸ ਤਿਉਹਾਰ ਦੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਹੋਲੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਤੁਹਾਡੀ ਜਿੰਦਗੀ …
Read More »ਇਮਰਾਨ ਖਾਨ: ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਖਾਨ ਨੂੰ ਰਾਹਤ, ਇਸਲਾਮਾਬਾਦ ਹਾਈ ਕੋਰਟ ਨੇ ਗ੍ਰਿਫਤਾਰੀ ਵਾਰੰਟ ਕੀਤਾ ਰੱਦ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਲਈ ਮੰਗਲਵਾਰ ਨੂੰ ਰਾਹਤ ਦੀ ਖਬਰ ਸਾਹਮਣੇ ਆਈ ਹੈ। ਇਸਲਾਮਾਬਾਦ ਹਾਈ ਕੋਰਟ ਨੇ ਉਸ ਦੇ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਇਮਰਾਨ ਖਾਨ ਨੂੰ ਅੱਜ ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਨ੍ਹਾਂ ਨੇ ਅਜਿਹਾ …
Read More »ਗੁਜਰਾਤ ਪੁਲ ਹਾਦਸਾ: ਅਦਾਲਤ ਨੇ ਓਰੇਵਾ ਗਰੁੱਪ ਦੇ ਐਮਡੀ ਜੈਸੁਖ ਪਟੇਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਮੋਰਬੀ (ਗੁਜਰਾਤ) : ਗੁਜਰਾਤ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਜੇਲ ‘ਚ ਬੰਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜੈਸੁਖ ਪਟੇਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਪਟੀਸ਼ਨ ‘ਚ ਪਟੇਲ ਨੇ ਗੁਜਰਾਤ ਦੇ ਮੋਰਬੀ ਕਸਬੇ ‘ਚ ਮੱਛੂ ਨਦੀ ‘ਤੇ ਪੁਲ ਦੇ ਡਿੱਗਣ ਨਾਲ ਹੋਏ ਹਾਦਸੇ ‘ਚ ਮ੍ਰਿਤਕਾਂ ਅਤੇ 56 ਜ਼ਖਮੀਆਂ …
Read More »ਸ਼ਰਧਾ ਵਾਕਰ ਨੂੰ ਉਸ ਤਰੀਕੇ ਨਾਲ ਮਾਰਿਆ ਗਿਆ ਸੀ ਜਿਸ ਤਰ੍ਹਾਂ ਆਫਤਾਬ ਪੂਨਾਵਾਲਾ ਨੇ ਦਿੱਤੀ ਸੀ ਧਮਕੀ : ਦਿੱਲੀ ਪੁਲਿਸ
ਨਵੀਂ ਦਿੱਲੀ: ਸ਼ਰਧਾ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਸਾਕੇਤ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਆਫਤਾਬ ਅਮੀਨ ਪੂਨਾਵਾਲਾ ਨੇ ਸ਼ਰਧਾ ਦਾ ਕਤਲ ਕਰ ਦਿੱਤਾ ਕਿਉਂਕਿ ਉਸ ਨੇ ਉਸ ਨੂੰ ਧਮਕੀ ਦਿੱਤੀ ਸੀ। ਸ਼ਰਧਾ ਵਾਕਰ ਨੇ ਮਹਾਰਾਸ਼ਟਰ ਦੀ ਬਸਾਈ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ …
Read More »CBI ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਕੀਤਾ ਗ੍ਰਿਫਤਾਰ, ਬਹੁ-ਕਰੋੜੀ ਘੁਟਾਲੇ ‘ਚ ਫਿਜੀ ਤੋਂ ਕੀਤਾ ਡਿਪੋਰਟ
ਨਵੀਂ ਦਿੱਲੀ : ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਦੇਸ਼ ਵਿਚ ਰਹਿਣ ਵਾਲੇ ਭਗੌੜੇ ਲੋਕਾਂ ਨੂੰ ਵਾਪਸ ਲਿਆਉਣ ਲਈ ਸੀਬੀਆਈ ਵੱਲੋਂ ਸ਼ੁਰੂ ਕੀਤੇ ਗਏ ‘ਆਪ੍ਰੇਸ਼ਨ ਤ੍ਰਿਸ਼ੂਲ’ ਤਹਿਤ ਗਿੱਲ ਨੂੰ ਫਿਜ਼ੀ ਤੋਂ ਡਿਪੋਰਟ ਕਰਕੇ ਦੇਰ ਰਾਤ ਦੇਸ਼ ਲਿਆਂਦਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗਿੱਲ …
Read More »‘ਜੇ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਤਾਂ ਮੇਰਾ ਸਿਰ ਵੱਢ ਦਿਓ : ਮਮਤਾ ਬੈਨਰਜੀ
ਨਿਊਜ਼ ਡੈਸਕ: DA ਅਤੇ ਹੋਰ ਮੰਗਾਂ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦਰਮਿਆਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਤੁਸੀਂ ਮੈਨੂੰ ਪਸੰਦ ਨਹੀਂ ਕਰਦੇ ਤਾਂ ਮੇਰਾ ਸਿਰ ਵੱਢ ਦਿਓ ਪਰ ਇਸ ਤੋਂ ਇਲਾਵਾ ਮੈਂ ਕੁਝ ਨਹੀਂ ਕਰ …
Read More »