ਚੰਡੀਗੜ੍ਹ : ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐੱਚ ਐੱਸ ਫੂਲਕਾ ਅਤੇ ਸੁਖਪਾਲ ਖਹਿਰਾ ਵੱਲੋਂ ਪਾਰਟੀ ਨੂੰ ਅਸਤੀਫਾ ਦੇਣ ਮਗਰੋਂ ਉਨ੍ਹਾਂ ‘ਤੇ ਆਪਣੇ ਸਿਆਸੀ ਤੀਰਾਂ ਨਾਲ ਹਮਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਸੱਤਾ ਅਤੇ ਕੁਰਸੀ ਦੇ ਲਾਲਚੀ ਲੋਕਾਂ ਵੱਲੋਂ ਪਾਰਟੀ ਨੂੰ ਛੱਡ ਜਾਣ ਨਾਲ ਪਾਰਟੀ ਹੋਰ …
Read More »ਲੋਕਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਦਾ ਵੱਡਾ ਐਲਾਨ, ਜਨਰਲ ਵਰਗ ਨੂੰ ਮਿਲੇਗਾ 10 ਫੀਸਦੀ ਰਾਖਵਾਂਕਰਨ
ਨਵੀਂ ਦਿੱਲੀ: ਲੋਕਸਭਾ ਚੋਣਾ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਫੈਸਲਾ ਲਿਆ ਗਿਆ ਹੈ ਕਿ ਆਰਥਕ ਤੌਰ ‘ਤੇ ਪੱਛੜੇ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਵਿੱਚ ਰਾਖਵਾਂਕਰਨ ਦਿੱਤਾ ਜਾਵੇਗਾ। ਇਹ ਰਾਖਵਾਂਕਰਨ ਮੌਜੂਦਾ ਰਿਜ਼ਰਵੇਸ਼ਨ ਵਿਵਸਥਾ ਨਾਲ …
Read More »ਰੇਡੀਓ ਕੈਨੇਡਾ ਨੇ ਭਾਰਤੀ ਸੱਭਿਆਚਾਰ ਦਾ ਉਡਾਇਆ ਮਜ਼ਾਕ, ਪੀਐੱਮ ਟਰੂਡੋ ਨੂੰ ਦਿਖਾਇਆ ਸਪੇਰਾ
ਮਾਂਟਰੀਅਲ: ਬੀਤੇ ਸਾਲ ਫਰਵਰੀ ‘ਚ ਪੂਰੇ ਪਰਿਵਾਰ ਦੇ ਨਾਲ ਭਾਰਤ ਦੌਰੇ ‘ਤੇ ਆਏ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਇਥੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਤਸਵੀਰਾਂ ਵੀ ਖਿੱਚਵਾਈਆਂ ਸਨ। ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਭਾਰਤ ‘ਚ …
Read More »ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਵੱਡਾ ਦਾਅ, ਪਹਿਲਾਂ ਸਮਾਰਟਫੋਨ ਤੇ ਹੁਣ ਕਾਰਾਂ ਵੰਡਣ ਦਾ ਐਲਾਨ
ਪਹਿਲਾਂ ਸਮਾਰਟਫੋਨ ਤੇ ਹੁਣ ਕਾਰਾਂ… ਆਂਧਰਾ ਪ੍ਰਦੇਸ਼ ਦੀ ਟੀਡੀਪੀ ਸਰਕਾਰ ਵਿਧਾਨਸਭਾ ਚੋਣਾਂ ਅਤੇ ਲੋਕਸਭਾ ਚੋਣਾਂ ਤੋਂ ਪਹਿਲਾ ਰਾਜ ਦੇ ਬ੍ਰਾਹਮਣਾਂ ਲਈ ਵੱਡੀ ਸੌਗਾਤ ਲੈ ਕੇ ਆਈ ਹੈ। ਰਾਜ ਦੇ ਮੁੱਖਮੰਤਰੀ ਚੰਦਰ ਬਾਬੂ ਨਾਇਡੂ ਨੇ ਘੋਸ਼ਣਾ ਕੀਤੀ ਹੈ ਕਿ ਉਹ ਬੇਰੁਜ਼ਗਾਰ ਬ੍ਰਾਹਮਣਾਂ ਨੂੰ ਕਾਰ ਦੇਣ ਜਾ ਰਹੇ ਹਨ। ਮੁੱਖ ਮੰਤਰੀ ਨਾਇਡੂ …
Read More »ਮੋਬਾਈਲ ‘ਤੇ ਆਈਆਂ 6 ਮਿਸ ਕਾਲਾਂ ਤੇ ਰਾਤੋਂ-ਰਾਤ ਖਾਤੇ ‘ਚੋਂ ਉੱਡ ਗਏ 1 ਕਰੋੜ 86 ਲੱਖ ਰੁਪਏ
ਮੁੰਬਈ: ਭਾਰਤ ‘ਚ ਵੱਧ ਰਹੇ ਸਾਈਬਰ ਕ੍ਰਾਈਮ ਨੇ ਕਾਰੋਬਾਰੀਆਂ ਦੀ ਨੀਂਦ ਉੱਡਾ ਰੱਖੀ ਹੈ। ਮੁੰਬਈ ਦੇ ਮਾਹਿਮ ‘ਚ ਇੱਕ ਕਾਰੋਬਾਰੀ ਦੇ ਅਕਾਉਂਟ ‘ਚੋਂ ਰਾਤੋਂ ਰਾਤ ਇੱਕ ਕਰੋੜ 86 ਲੱਖ ਕਰੋੜ ਰੁਪਏ ਗਾਇਬ ਹੋ ਗਏ ਹਨ ਜਾਣਕਾਰੀ ਮੁਤਾਬਕ ਇਹ ਚੋਰੀ ਸਿਮ ਕਾਰਡ ਸਵੈਪ ਦੁਆਰਾ ਹੋਈ। ਪੀੜਤ ਨੇ ਦੱਸਿਆ ਕਿ 27 ਦਸੰਬਰ …
Read More »ਹੁਣ ਕੜਕਨਾਥ ਦੂਰ ਕਰੂਗਾ ਵਿਰਾਟ ਕੋਹਲੀ ਤੇ ਟੀਮ ਇੰਡੀਆ ਦੀ ਚਿੰਤਾ
ਝਾਬੁਆ: ਮੱਧ ਪ੍ਰਦੇਸ਼ ਦੇ ਝਾਬੁਆ ਜ਼ਿਲ੍ਹੇ ਦੇ ਖੇਤੀਬਾੜੀ ਵਿਗਿਆਨ ਕੇਂਦਰ ਨੇ ਇੱਥੇ ਪਾਏ ਜਾਣ ਵਾਲੇ ਕੜਕਨਾਥ ਪ੍ਰਜਾਤੀ ਦੇ ਮੁਰਗੇ ਨੂੰ ਭਾਰਤੀ ਕ੍ਰਿਕਟ ਟੀਮ ਦੀ ਨਿਯਮਤ ਡਾਈਟ ‘ਚ ਸ਼ਾਮਲ ਕਰਨ ਦੀ ਸਲਾਹ ਦਿੱਤੀ ਹੈ। ਇਸ ਬਾਰੇ ਵਿੱਚ ਕੇਂਦਰ ਨੇ ਬੀਸੀਸੀਆਈ ਅਤੇ ਕਪਤਾਨ ਵਿਰਾਟ ਕੋਹਲੀ ਨੂੰ ਪੱਤਰ ਲਿਖਿਆ ਹੈ। ਕੜਕਨਾਥ ਪ੍ਰਜਾਤੀ ਦੇ …
Read More »ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ ਅੱਜ, ਗੁਰਦਾਸਪੁਰ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ: ਕਰੀਬ ਸਾਢੇ ਚਾਰ ਸਾਲ ਪਹਿਲਾਂ ਸੱਤਾ ਚ ਆਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, 2019 ਲੋਕ ਸਭਾ ਚੋਣਾਂ ਲਈ ਪੰਜਾਬ ਚ ਅੱਜ ਚੋਣ ਰੈਲੀਆਂ ਦਾ ਆਗਾਜ਼ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅੱਜ ਗੁਰਦਾਸਪੁਰ ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ, ਪੀ.ਐੱਮ. ਮੋਦੀ ਦੇ ਇਸ ਦੌਰੇ ਤੋਂ ਨਾ ਸਿਰਫ ਸਰਹੱਦੀ ਇਲਾਕੇ ਦੇ ਲੋਕਾਂ …
Read More »‘ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ’ ਦਾ ਟ੍ਰੇਲਰ ਯੂਟਿਊਬ ਤੋਂ ਹੋਇਆ ਗਾਇਬ, ਅਨੁਪਮ ਖੇਰ ਭੜਕੇ
ਨਵੀਂ ਦਿੱਲੀ: ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ ‘ਚ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਦਿੱਗਜ ਅਦਾਕਾਰ ਅਨੁਪਮ ਖੇਰ ਦਾ ਕਹਿਣਾ ਹੈ ਕਿ ਫਿਲਮ ਦਾ ਟ੍ਰੇਲਰ ਯੂਟਿਊਬ ‘ਤੇ ਆਸਾਨੀ ਨਾਲ ਉਪਲੱਬਧ ਨਹੀਂ ਹੈ। ਅਨੁਪਮ ਨੇ ਟਵੀਟ ਕੀਤਾ ਡਿਅਰ ਯੂ – ਟਿਊਬ, ਮੈਨੂੰ ਸਾਡੇ ਦੇਸ਼ ਦੇ ਵੱਖ – ਵੱਖ ਹਿੱਸਿਆਂ ਤੋਂ …
Read More »ਫਿਲਮ ਅਦਾਕਾਰ ਪ੍ਰਕਾਸ਼ ਰਾਜ ਲੜ੍ਹਨਗੇ 2019 ਦੀਆਂ ਲੋਕਸਭਾ ਚੋਣਾ
ਨਵੀਂ ਦਿੱਲੀ: ਅਦਾਕਾਰ ਪ੍ਰਕਾਸ਼ ਰਾਜ ਨੇ ਨਵੇਂ ਸਾਲ ਦੇ ਮੌਕੇ ‘ਤੇ ਸਿਆਸਤ ‘ਚ ਆਉਣ ਦਾ ਐਲਾਨ ਕੀਤਾ ਹੈ ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਹਾਲੇ ਇਹ ਸਾਫ ਨਹੀਂ ਹੋਇਆ ਹੈ ਕਿ ਪ੍ਰਕਾਸ਼ ਰਾਜ ਤਾਮਿਲ ਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼ …
Read More »ਨਵੇਂ ਸਾਲ ਦੇ ਪਹਿਲੇ ਦਿਨ ਦੁਨੀਆ ‘ਚ ਸਭ ਤੋਂ ਵੱਧ ਬੱਚੇ ਪੈਦਾ ਕਰਨ ਵਾਲੀ ਸੂਚੀ ‘ਚ ਭਾਰਤ ਪਹਿਲੇ ਨੰਬਰ ‘ਤੇ
ਨਿਊਯਾਰਕ: ਯੂਨੀਸੈਫ ਨੇ ਮੰਗਲਵਾਰ ਨੂੰ ਨਵੇਂ ਸਾਲ ਦੇ ਪਹਿਲੇ ਦਿਨ ਪੈਦਾ ਹੋਣ ਵਾਲੇ ਬੱਚਿਆ ਦੀ ਗਿਣਤੀ ਦਾ ਅਨੁਮਾਨ ਜਾਰੀ ਕੀਤਾ ਹੈ ਇਸ ਅਨੁਸਾਰ ਭਾਰਤ ਵਿਚ 69,944 ਬੱਚੇ ਜਨਮ ਲਿਆ ਇਹ ਗਿਣਤੀ ਦੁਨੀਆ ‘ਚ ਸਭ ਤੋਂ ਜ਼ਿਆਦਾ ਹੈ। ਇਸ ਤੋਂ ਬਾਅਦ ਚੀਨ ‘ਚ 44940 ਬੱਚਿਆਂ ਦਾ ਜਨਮ ਹੋਇਆ ਤੇ ਨਾਈਜੀਰੀਆ ‘ਚ …
Read More »