Latest ਭਾਰਤ News
ਕੋਵਿਡ-19 : ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 64,531 ਨਵੇਂ ਮਾਮਲੇ, 1092 ਲੋਕਾਂ ਨੇ ਤੋੜਿਆ ਦਮ
ਨਵੀਂ ਦਿੱਲੀ : ਦੁਨੀਆ ਭਰ ਸਮੇਤ ਭਾਰਤ 'ਚ ਵੀ ਕੋਰੋਨਾ ਦੇ ਮਾਮਲੇ…
ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ: 30 ਟਨ ਫੁੱਲਾਂ ਨਾਲ ਸਜਾਇਆ ਦਰਬਾਰ ਸਾਹਿਬ
ਅੰਮ੍ਰਿਤਸਰ (ਅਵਤਾਰ ਸਿੰਘ) : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ…
BREAKING NEWS : ਗ੍ਰਹਿ ਮੰਤਰੀ ਅਮਿਤ ਸ਼ਾਹ AIIMS ‘ਚ ਦਾਖਲ, 14 ਅਗਸਤ ਨੂੰ ਕੋਰੋਨਾ ਰਿਪੋਰਟ ਆਈ ਸੀ ਨੈਗੇਟਿਵ
ਨਵੀਂ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੇ…
ਉੱਤਰ ਪ੍ਰਦੇਸ਼ : ਵਿਧਾਨ ਸਭਾ ‘ਚ ਕੋਰੋਨਾ ਦੀ ਦਸਤਕ, 20 ਮੈਂਬਰਾਂ ਕੋਰੋਨਾ ਪਾਜ਼ੀਟਿਵ
ਲਖਨਊ : ਉੱਤਰ ਪ੍ਰਦੇਸ਼ 'ਚ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ…
ਬਾਰਾਮੂਲਾ ਮੁਠਭੇੜ ‘ਚ 2 ਅੱਤਵਾਦੀ ਢੇਰ, ਇੱਕ SPO ਸਣੇ 2 CRPF ਜਵਾਨ ਸ਼ਹੀਦ
ਸ੍ਰੀਨਗਰ: ਉੱਤਰੀ ਕਸ਼ਮੀਰ ਦੇ ਜ਼ਿਲ੍ਹੇ ਬਾਰਾਮੂਲਾ ਦੇ ਕਰੀਰੀ ਇਲਾਕੇ 'ਚ ਸੀਆਰਪੀਐਫ ਅਤੇ…
ਦੇਸ਼ ‘ਚ ਕੋਰੋਨਾ ਕਾਰਨ ਹੁਣ ਤੱਕ 50,000 ਤੋਂ ਜ਼ਿਆਦਾ ਮੌਤਾਂ, 24 ਘੰਟੇ ‘ਚ ਅਮਰੀਕਾ ਤੋਂ ਜ਼ਿਆਦਾ ਆਏ ਮਾਮਲੇ
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਮਰੀਜ਼ਾ ਦਾ ਅੰਕੜਾ ਵਧਕੇ 26 ਲੱਖ 47…
ਨਵੀਂ ਦਿੱਲੀ : ਸੰਸਦ ਭਵਨ ਦੀ ਅਨੈਕਸੀ ਇਮਾਰਤ ‘ਚ ਲੱਗੀ ਅੱਗ
ਨਵੀਂ ਦਿੱਲੀ : ਨਵੀਂ ਦਿੱਲੀ ਸਥਿਤ ਸੰਸਦ ਭਵਨ ਦੀ ਅਨੈਕਸੀ ਇਮਾਰਤ ਵਿਚ…
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ‘ਤੇ ਫਿਰ ਕਸਿਆ ਤੰਜ, ਕਿਹਾ-ਮੋਦੀ ਨੂੰ ਛੱਡ ਕੇ ਸਾਰਿਆਂ ਨੂੰ ਹੈ ਭਾਰਤੀ ਫੌਜ ‘ਤੇ ਭਰੋਸਾ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ…
ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ, ਪਿੱਛਲੇ 24 ਘੰਟਿਆਂ ਦੌਰਾਨ 63,489 ਨਵੇਂ ਮਾਮਲੇ
ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।…
ਸਾਬਕਾ ਪੀਐੱਮ ਅਟਲ ਬਿਹਾਰੀ ਵਾਜਪੇਈ ਦੀ ਦੂਜੀ ਬਰਸੀ ‘ਤੇ ਪ੍ਰਧਾਨ ਮੰਤਰੀ ਸਮੇਤ ਕਈ ਵੱਡੇ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ…