Breaking News

ਭਾਰਤ

ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪੁੱਜੇ ਮਾਪੇ

ਡਿਬਰੂਗੜ੍ਹ: ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਆਪਣੇ ਪੁੱਤਰ ਨੂੰ ਮਿਲਣ ਲਈ ਡਿਬਰੂਗੜ੍ਹ ਕੇਂਦਰੀ ਜੇਲ੍ਹ ਗਏ। ਅੰਮ੍ਰਿਤਪਾਲ ਸਿੰਘ 23 ਅਪ੍ਰੈਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। 15 ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੀ ਉਹਨਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚੀ ਸੀ। ਅੰਮ੍ਰਿਤਪਾਲ ਸਿੰਘ ਤੋਂ …

Read More »

26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਭਾਰਤ, ਅਮਰੀਕੀ ਅਦਾਲਤ ਤੋਂ ਮਿਲੀ ਮਨਜ਼ੂਰੀ

ਮੁੰਬਈ/ਵਾਸ਼ਿੰਗਟਨ: ਅਮਰੀਕਾ ਦੀ ਇਕ ਅਦਾਲਤ ਨੇ 26/11 ਹਮਲੇ ਦੇ ਦੋਸ਼ੀ ਅਤੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਅਧਿਕਾਰੀਆਂ ਨੇ ਮੁੰਬਈ ਅੱਤਵਾਦੀ ਹਮਲੇ ‘ਚ ਤਹੱਵੁਰ ਰਾਣਾ ਦੇ ਸ਼ਾਮਲ ਹੋਣ ਦੀ ਗੱਲ ਕੀਤੀ ਸੀ। ਇਨ੍ਹਾਂ ਦੋਸ਼ਾਂ ਰਾਹੀਂ ਮੰਗ ਕੀਤੀ ਗਈ ਸੀ ਕਿ ਇਸ ਨੂੰ ਭਾਰਤ ਭੇਜਿਆ …

Read More »

ਮਹਾਰਾਸ਼ਟਰ ਤੋਂ ਰੋਜ਼ਾਨਾ ਗਾਇਬ ਹੋ ਰਹੀਆਂ ਨੇ ਕੁੜੀਆਂ ‘ਤੇ ਔਰਤਾਂ : ਅੰਬਦਾਸ ਦਾਨਵੇ

ਨਿਊਜ਼ ਡੈਸਕ: ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਅੰਬਦਾਸ ਦਾਨਵੇ ਨੇ ਦਾਅਵਾ ਕੀਤਾ ਕਿ  ਮਹਾਰਾਸ਼ਟਰ ਵਿੱਚੋਂ ਹਰ ਰੋਜ਼ 70 ਔਰਤਾਂ ਅਤੇ ਕੁੜੀਆਂ ਲਾਪਤਾ ਹੋ ਰਹੀਆਂ ਹਨ। ਦਾਨਵੇ ਨੇ ਸਰਕਾਰ ਤੋਂ ਔਰਤਾਂ ਦੀ ਸੁਰੱਖਿਆ ਲਈ ਕਦਮ ਚੁਕੱਣ ਲਈ ਮੰਗ ਕੀਤੀ ਹੈ । ਸ਼ਿਵ ਸੈਨਾ  ਦੇ ਨੇਤਾ ਦਾਨਵੇ ਨੇ ਸੂਬੇ …

Read More »

ਮੋਦੀ ਕੈਬਨਿਟ ‘ਚ ਵੱਡਾ ਫੇਰਬਦਲ, ਕਿਰਨ ਰਿਜਿਜੂ ਨੂੰ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਹਟਾਇਆ

ਨਵੀਂ ਦਿੱਲੀ: ਕਿਰਨ ਰਿਜਿਜੂ ਨੂੰ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪਾਰਟੀ ਦੇ ਸੰਸਦ ਮੈਂਬਰ ਅਰਜੁਨ ਰਾਮ ਮੇਘਵਾਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਕਿਰਨ ਰਿਜਿਜੂ ਨੂੰ ਹੁਣ ਧਰਤੀ ਵਿਗਿਆਨ ਮੰਤਰਾਲਾ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਰਾਸ਼ਟਰਪਤੀ ਭਵਨ ਨੇ ਇਕ ਬਿਆਨ ਜ਼ਰੀਏ ਦਿੱਤੀ ਹੈ।ਉਨ੍ਹਾਂ …

Read More »

ਲਾਲੂ ਦੇ ਪੂਰੇ ਪਰਿਵਾਰ ਦੀਆਂ ਵਧੀਆਂ ਮੁਸ਼ਕਿਲਾਂ, CBI ਨੇ ਜਾਇਦਾਦ ਦੇ ਮੰਗੇ ਵੇਰਵੇ

ਨਿਊਜ਼ ਡੈਸਕ: CBI ਨੇ ਰੇਲਵੇ ਵਿੱਚ ਨੌਕਰੀ ਦੇ ਬਦਲੇ ਜ਼ਮੀਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਹੁਣ ਲਾਲੂ ਪਰਿਵਾਰ ‘ਚ ਉਨ੍ਹਾਂ ਦੇ ਪੁੱਤਰ-ਧੀ ਅਤੇ ਪਤਨੀ ਨੂੰ ਹੀ ਨਹੀਂ ਸਗੋਂ ਜਵਾਈ ਨੂੰ ਵੀ ਆਪਣੀ ਜਾਇਦਾਦ ਦਾ ਵੇਰਵਾ ਦੇਣਾ ਹੋਵੇਗਾ। ਸੀਬੀਆਈ ਨੇ ਲਾਲੂ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂ ‘ਤੇ ਖਰੀਦੀਆਂ …

Read More »

ਔਰਤ ਨੇ ਸਿਰ ਤੋਂ ਚੁੰਨੀ ਉਤਾਰ ਕੇ ਸੁੱਟੀ CM ਖੱਟਰ ਦੇ ਪੈਰਾਂ ‘ਚ , ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ: ਹਰਿਆਣਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਔਰਤ ਆਪਣੀ ਸਮੱਸਿਆ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਐੱਮ. ਐੱਲ. ਖੱਟਰ) ਦੇ ਜਨ ਸੰਵਾਦ ਪ੍ਰੋਗਰਾਮ ‘ਚ ਪਹੁੰਚੀ ਸੀ। ਜਦੋਂ ਉਹ ਆਪਣੀ ਸਮੱਸਿਆ ਦੱਸਣ ਲੱਗੀ ਤਾਂ ਉਸ ਨੂੰ ਰੋਕਣ ਲਈ ਮੁੱਖ ਮੰਤਰੀ ਨਾਲ ਬਹਿਸ …

Read More »

ਦਿੱਲੀ ‘ਚ ਈ-ਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਏ ਦਿਨ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ …

Read More »

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਭਾਰਤ 2047 ਤੱਕ ਹੋਵੇਗਾ ਵਿਕਸਿਤ ਦੇਸ਼

ਨਿਊਜ਼ ਡੈਸਕ :ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਰੱਖਿਆ ਖੇਤਰ ‘ਚ ਸਾਈਬਰ ਸਪੇਸ ਦੇ ਵਧਦੇ ਖ਼ਤਰਿਆਂ ਦਰਮਿਆਨ 2047 ਤੱਕ ਭਾਰਤ ਇੱਕ ਵਿਕਸਤ ਦੇਸ਼ ਬਣ ਜਾਵੇਗਾ। ਰੱਖਿਆ ਮੰਤਰੀ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਰਾਜਨਾਥ ਸਿੰਘ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲੇ ‘ਚ ਡਿਫੈਂਸ ਇੰਸਟੀਚਿਊਟ ਆਫ …

Read More »

ਮਹਾਰਾਸ਼ਟਰ ‘ਚ ਜਲੂਸ ਦੌਰਾਨ ਧਾਰਮਿਕ ਸਥਾਨ ਨੇੜੇ ਨਾਅਰੇਬਾਜ਼ੀ ਤੋਂ ਬਾਅਦ ਪੱਥਰਬਾਜ਼ੀ, 8 ਪੁਲਿਸ ਕਰਮਚਾਰੀ ਜ਼ਖਮੀ

ਨਿਊਜ਼ ਡੈਸਕ: ਮਹਾਰਾਸ਼ਟਰ ‘ਚ ਅਕੋਲਾ ਹਿੰਸਾ ਦੀ ਅੱਗ ਅਜੇ ਠੰਡੀ ਨਹੀਂ ਹੋਈ ਸੀ ਕਿ ਸੂਬੇ ਦੇ ਅਹਿਮਦਨਗਰ ‘ਚ ਇਕ ਹੋਰ ਹਿੰਸਾ ਭੜਕ ਗਈ ਹੈ। ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲੇ ‘ਚ ਐਤਵਾਰ ਸ਼ਾਮ ਸੰਭਾਜੀ ਜੈਅੰਤੀ ਦੇ ਮੌਕੇ ‘ਤੇ ਜਲੂਸ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਦੋ ਗੁੱਟਾਂ ‘ਚ ਝੜਪ ਹੋ ਗਈ। ਇਸ …

Read More »

ਜੇਲ੍ਹ ‘ਚ ਸਤੇਂਦਰ ਜੈਨ ਦੀ ਮਾਲਿਸ਼ ਤੋਂ ਬਾਅਦ ਨਵਾਂ ਵਿਵਾਦ, ਮੰਗ ਪੂਰੀ ਕਰਨ ਵਾਲੇ ਅਧਿਕਾਰੀ ‘ਤੇ ਕਾਰਵਾਈ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੀ ਤਿਹਾੜ ਜੇਲ ‘ਚ ਬੰਦ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਮਸਾਜ ਦੀ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਇਸ ਮਾਮਲੇ ‘ਚ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਤੇਂਦਰ ਜੈਨ ਦੇ ਕਹਿਣ ‘ਤੇ ਜੇਲ ਅਧਿਕਾਰੀ …

Read More »