ਚੰਡੀਗੜ: ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ …
Read More »ਔਰਤ ਨੇ ਸਿਰ ਤੋਂ ਚੁੰਨੀ ਉਤਾਰ ਕੇ ਸੁੱਟੀ CM ਖੱਟਰ ਦੇ ਪੈਰਾਂ ‘ਚ , ਜਾਣੋ ਪੂਰਾ ਮਾਮਲਾ
ਨਵੀਂ ਦਿੱਲੀ: ਹਰਿਆਣਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇੱਥੇ ਇੱਕ ਔਰਤ ਆਪਣੀ ਸਮੱਸਿਆ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (ਐੱਮ. ਐੱਲ. ਖੱਟਰ) ਦੇ ਜਨ ਸੰਵਾਦ ਪ੍ਰੋਗਰਾਮ ‘ਚ ਪਹੁੰਚੀ ਸੀ। ਜਦੋਂ ਉਹ ਆਪਣੀ ਸਮੱਸਿਆ ਦੱਸਣ ਲੱਗੀ ਤਾਂ ਉਸ ਨੂੰ ਰੋਕਣ ਲਈ ਮੁੱਖ ਮੰਤਰੀ ਨਾਲ ਬਹਿਸ …
Read More »CM ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਦਿੱਤੇ ਹੁਕਮ
ਜ਼ੀਰਾ: CM ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ …
Read More »CM ਮਾਨ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਕੇ ਇਸ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਇਸ ਮੌਕੇ ਨਵੇਂ ਬੱਸ ਟਰਮੀਨਲ ਤੋਂ 7 ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ। ਮੰਤਰੀ ਨੇ ਕਿਹਾ ਪਟਿਆਲਾ ਦਾ ਬਸ ਅੱਡਾ ਵਰਗੇ ਹੋਰ …
Read More »ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਨਹੀਂ ਪਵੇਗਾ ਕੋਈ ਅਸਰ : ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ । ਉਨ੍ਹਾਂ ਕਿਹਾ ਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਹੀ ਚੁੱਕੇਗੀ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ …
Read More »ਦਿੱਲੀ ‘ਚ ਈ-ਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ‘ਚ ਜੁਟੀ ਪੁਲਿਸ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਏ ਦਿਨ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦਿੱਲੀ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ …
Read More »ਅੱਜ ਤੋਂ ਪੰਜਾਬ ’ਚ ਬਿਜਲੀ ਹੋਵੇਗੀ ਮਹਿੰਗੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਬਿਜਲੀ ਦਰਾਂ ਵਿੱਚ 8.64 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਸਾਲ 2023-24 ਲਈ ਜਾਰੀ ਨਵਾਂ ਟੈਰਿਫ਼ ਸੂਬੇ ਭਰ ਵਿਚ ਮੰਗਲਵਾਰ ਤੋਂ ਲਾਗੂ ਹੋਗਿਆ ਹੈ। ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਹੀ ਬਿਜਲੀ ਦਰਾਂ ’ਚ ਵਾਧੇ ਦਾ ਐਲਾਨ …
Read More »ਕੈਨੇਡਾ ‘ਚ ਘਰਾਂ ਦੀ ਔਸਤ ਕੀਮਤ ‘ਚ ਲਗਾਤਾਰ ਚਾਰ ਮਹੀਨੇ ਤੋਂ ਵਾਧਾ, ਜਨਵਰੀ ਦੇ ਮੁਕਾਬਲੇ ਔਸਤ ਕੀਮਤਾਂ 1 ਲੱਖ ਡਾਲਰ ਦਾ ਇਜ਼ਾਫ਼ਾ
ਓਂਟਾਰੀਓ: ਕੈਨੇਡੀਅਨ ਰੀਅਲ ਅਸਟੇਟ ਅਸੋਸੀਏਸ਼ਨ (CREA) ਦੇ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਕੈਨੇਡਾ ਵਿਚ ਘਰਾਂ ਦੀ ਔਸਤ ਕੀਮਤ ਵਿਚ ਲਗਾਤਾਰ ਚਾਰ ਮਹੀਨੇ ਤੋਂ ਵਾਧਾ ਦਰਜ ਹੋ ਰਿਹਾ ਹੈ। ਕੈਨੇਡੀਅਨ ਰੀਅਲ ਅਸਟੇਟ ਐਸੋਸੀਏਸ਼ਨ ਨੇ ਕਿਹਾ ਕਿ ਰਾਸ਼ਟਰੀ ਘਰਾਂ ਦੀ ਵਿਕਰੀ ਮਾਰਚ ਅਤੇ ਅਪ੍ਰੈਲ ਦੇ ਵਿਚਕਾਰ 11.3 ਪ੍ਰਤੀਸ਼ਤ ਵਧ ਗਈ ਹੈ। ਉਨ੍ਹਾਂ …
Read More »ਹਿਮਾਚਲ ਪ੍ਰਦੇਸ਼ ‘ਚ ਸਖ਼ਤ ਫੈਸਲਿਆਂ ਦੇ ਨਾਲ-ਨਾਲ ਪ੍ਰਸ਼ਾਸਨਿਕ ਪੱਧਰ ’ਤੇ ਵੀ ਕੀਤੇ ਜਾਣਗੇ ਅਹਿਮ ਸੁਧਾਰ : ਸੁਖਵਿੰਦਰ ਸਿੰਘ ਸੁੱਖੂ
ਸ਼ਿਮਲਾ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸਰਕਾਰ ਆਉਣ ਵਾਲੇ ਛੇ ਮਹੀਨਿਆਂ ਵਿੱਚ ਸਖ਼ਤ ਫੈਸਲੇ ਲੈਣ ਜਾ ਰਹੀ ਹੈ। ਸੁੱਖੂ ਨੇ 43.07 ਕਰੋੜ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਵਿੱਤੀ ਸਰੋਤਾਂ ਨੂੰ ਵਧਾਉਣ ਲਈ ਕਈ ਫੈਸਲੇ ਲਏ ਹਨ। …
Read More »CM ਮਾਨ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕਰਨਗੇ ਉਦਘਾਟਨ
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ ‘ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ …
Read More »