Home / News (page 1190)

News

ਬਰੈਂਪਟਨ ਵੈਸਟ ਤੋਂ ਐੱਮ.ਪੀ. ਅਮਰਜੋਤ ਸੰਧੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾ.....

ਅੰਮ੍ਰਿਤਸਰ: ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਬੀਤੇ ਦਿਨੀਂ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋੇਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ਅਤੇ ਕੀਰਤਨ ਦਾ ਆਨੰਦ ਮਾਣਿਆ। ਮਿਲੀ ਜਾਣਕਾਰੀ ਮੁਤਾਬਕ ਅਮਰਜੋਤ ਸਿੰਘ ਸੰਧੂ 2018 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ …

Read More »

ਪੰਜਾਬੀ ਲੋਕ ਗਾਇਕਾ ਲਾਚੀ ਬਾਵਾ ਦਾ ਦੇਹਾਂਤ

ਲੁਧਿਆਣਾ : ਪੰਜਾਬੀ ਲੋਕ ਗਾਇਕਾ ਲਾਚੀ ਬਾਵਾ ਦਾ ਦੇਹਾਂਤ ਹੋ ਗਿਆ ਹੈ। ਲਾਚੀ ਬਾਵਾ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸਨ ਤੇ ਕੈੰਸਰ ਨਾਲ ਪੀੜਤ ਸਨ ਬੀਤੇ ਦਿਨੀਂ ਉਨ੍ਹਾਂ ਨੇ ਲੁਧਿਆਣਾ ਦੇ ਇਕ ਹਸਪਤਾਲ ਵਿਚ ਆਖ਼ਰੀ ਸਾਹ ਲਏ। ਲਾਚੀ ਬਾਵਾ ਪੰਜਾਬੀ ਗਾਇਕੀ ਵਿਚ ਸਭ ਤੋਂ ਲੰਮੀ ਹੇਕ ਲਾਉਣ ਵਾਲੀ ਨਾਮਵਰ …

Read More »

ਪੰਜਾਬ ਦੀਆਂ ਬੱਸਾਂ ‘ਚ ਹਿੰਸਾ ਨੂੰ ਵਧਾਵਾ ਦੇਣ ਵਾਲੇ ਗਾਣੇ ਚਲਾਉਣ ‘ਤੇ ਰੋ.....

ਚੰਡੀਗੜ੍ਹ: ਪੰਜਾਬ ਵਿੱਚ ਨਿੱਜੀ ਅਤੇ ਸਰਕਾਰੀ ਬੱਸਾਂ ਵਿੱਚ ਭੱਦੇ ਗੀਤ ਜੋ ਨਸ਼ਾ, ਹਿੰਸਾ ਹਥਿਆਰਾਂ ਅਤੇ ਅਸ਼ਲੀਲਤਾ ਨੂੰ ਵਧਾਵਾ ਦਿੰਦੇ ਹੋਣ ਉਨ੍ਹਾਂ ਦੀ ਆਡੀਓ ਜਾਂ ਵੀਡੀਓ ਦੋਵਾਂ ਨੂੰ ਚਲਾਉਣ ਤੇ ਪੁਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ ‘ਤੇ ਪੰਜਾਬ ਟਰਾਂਸਪੋਰਟ ਵਿਭਾਗ …

Read More »

ਨਿਰਭਿਆ ਦੀ ਮਾਂ ਨੇ ਅਦਾਲਤ ਦੇ ਬਾਹਰ ਕੀਤਾ ਪ੍ਰਦਰਸ਼ਨ!

ਨਵੀਂ ਦਿੱਲੀ: ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਅਜੇ ਤੱਕ ਨਵੇਂ ਡੈੱਥ ਵਾਰੰਟ ਜਾਰੀ ਨਹੀਂ ਹੋਏ। ਜਾਣਕਾਰੀ ਮੁਤਾਬਿਕ ਅਦਾਲਤ ਵੱਲੋਂ ਇਸ ਫੈਸਲੇ ‘ਤੇ ਕੱਲ੍ਹ ਸੁਣਵਾਈ ਕੀਤੀ ਜਾਣੀ ਹੈ। ਪਤਾ ਲੱਗਾ ਹੈ ਕਿ ਇਸ ਨੂੰ ਦੇਖ ਕੇ ਅੱਜ ਨਿਰਭਿਆ ਦੀ ਮਾਂ ਅਦਾਲਤ ਵਿੱਚ ਰੋ ਪਈ ਅਤੇ ਜੱਜ ਨੂੰ ਦੋਸ਼ੀਆਂ ਦੇ …

Read More »

ਦਿੱਲੀ ‘ਚ ਇੱਕੋ ਘਰ ਦੇ 5 ਮੈਂਬਰਾਂ ਦੀ ਮੌਤ! ਮਰਨ ਵਾਲਿਆਂ ‘ਚ ਤਿੰਨੇ ਬੱਚੇ ਸ਼.....

ਨਵੀਂ ਦਿੱਲੀ : ਦੇਸ਼ ਅੰਦਰ ਹਰ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਹੀ ਰਹਿੰਦੀ ਹੈ। ਜਿਸ ਦੇ ਚਲਦਿਆਂ ਤਾਜ਼ਾ ਮਾਮਲਾ ਰਾਜਧਾਨੀ ਦਿੱਲੀ ਦੇ ਭਜਨਪੁਰਾ ਖੇਤਰ ‘ਚ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇੱਥੇ ਪੁਲਿਸ ਨੇ ਇੱਕ ਘਰ ਵਿੱਚੋਂ 5 ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ …

Read More »

ਦਿੱਲੀ ਚੋਣਾਂ ‘ਚ ਕਾਂਗਰਸ ਦੀ ਹੋਈ ਬੁਰੀ ਤਰ੍ਹਾਂ ਹਾਰ, ਪ੍ਰਦੇਸ਼ ਪ੍ਰਧਾਨ ਨੇ ਦ.....

ਨਵੀਂ ਦਿੱਲੀ : ਦਿੱਲੀ ਚੋਣ ਦੰਗਲ ਯਾਨੀ ਕਿ ਵਿਧਾਨ ਸਭਾ ਚੋਣਾਂ ‘ਚ ਬੀਤੀ ਕੱਲ੍ਹ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਹੁਣ ਜੇਕਰ ਦੂਜੀਆਂ ਪਾਰਟੀਆਂ ਦੀ ਗੱਲ ਕਰੀਏ ਤਾਂ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਨੂੰ ਕੇਵਲ 8 ਸੀਟਾਂ ਹੀ ਆਈਆਂ ਹਨ ਤਾਂ ਕਾਂਗਰਸ ਆਪਣਾ ਖਾਤਾ ਵੀ ਨਹੀਂ ਖੋਲ ਸਕੀ। …

Read More »

ਵੱਡੇ ਕਾਂਗਰਸੀ ਨੇਤਾ ਦਾ ਦੇਹਾਂਤ, ਮੁੱਖ ਮੰਤਰੀ ਨੇ ਟਵੀਟਰ ਰਾਹੀਂ ਕੀਤਾ ਦੁੱਖ .....

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਬੀਤੀ ਕੱਲ੍ਹ ਸਾਬਕਾ ਵਿਧਾਇਕ ਦੀ ਮੌਤ ਹੋ ਗਈ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਬੀਤੀ ਦੇਰ ਰਾਤ ਉਨ੍ਹਾਂ ਨੇ ਆਖਰੀ ਸਾਹ …

Read More »

ਸਿੱਖ ਜਥੇਬੰਦੀਆਂ ਨੇ ਢੱਡਰੀਆਂਵਾਲੇ ਦੇ ਦੀਵਾਨ ਰੱਦ ਕਰਾਉਣ ਦੀ ਕੀਤੀ ਕੋਸ਼ਿਸ਼ ਤ.....

ਮਹਿਲ ਕਲਾਂ : ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱੜਰੀਆਂ ਵਾਲੇ ਦਾ ਜਿੱਥੇ ਹਰ ਦਿਨ ਵਿਰੋਧ ਹੁੰਦਾ ਰਹਿੰਦਾ ਹੈ ਉੱਥੇ ਹੀ ਹੁਣ ਲੋਕਾਂ ਨੇ ਢੱਡਰੀਆਂਵਾਲੇ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਪਿੰਡ ਜੋਗਾ ਅਤੇ ਗਿੱਦੜਿਆਨੀ ‘ਚ ਲੱਗੇ ਦੀਵਾਨਾਂ ਦੌਰਾਨ ਉਨ੍ਹਾਂ ਦਾ …

Read More »

ਮਸ਼ਹੂਰ ਪੰਜਾਬੀ ਗਾਇਕ ਦੇ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ, ਹਾਲਤ ਗੰਭ.....

ਲੰਦਨ: ਮਸ਼ਹੂਰ ਪੰਜਾਬੀ ਗਾਇਕ ਬੈਨੀ ਧਾਲੀਵਾਲ ‘ਤੇ ਐਤਵਾਰ ਰਾਤ ਯੂਕੇ ‘ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੇਵਸੈਂਡ ਦੇ ਸ਼ੋਰਨ ਵਿਖੇ ਵਾਪਰੀ। ਹਾਦਸੇ ਦੀ ਪੁਸ਼ਟੀ ਧਾਲੀਵਾਲ ਪਰਿਵਾਰ ਵੱਲੋਂ ਕੀਤੀ ਗਈ ਹੈ …

Read More »

16 ਫਰਵਰੀ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਰਵਿੰਦ.....

ਨਵੀਂ ਦਿੱਲ‍ੀ: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦੀ ਰਾਜਧਾਨੀ ਦਿੱਲ‍ੀ ਦੇ ਮੁੱਖ‍ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦਾ ਪ੍ਰਬੰਧ ਰਾਮਲੀਲਾ ਮੈਦਾਨ ਵਿੱਚ ਕੀਤਾ ਜਾਵੇਗਾ। ਸਾਲ 2015 ਵਿੱਚ ਵੀ ਅਰਵਿੰਦ ਕੇਜਰੀਵਾਲ ਨੇ ਰਾਮਲੀਲਾ ਮੈਦਾਨ ਵਿੱਚ ਹੀ ਸੀਐੱਮ ਅਹੁਦੇ ਲਈ …

Read More »