Home / News (page 1281)

News

ਪਰਥ ਤੋਂ ਬਾਅਦ ਕਿੰਗ ਕਾਉਂਟੀ ‘ਚ ਹੋਈ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ! ਟਰੰ.....

ਵਾਸ਼ਿੰਗਟਨ : ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨਾਲ ਜਿੱਥੇ ਅੱਜ ਪਰਥ ‘ਚ ਪਹਿਲੀ ਮੌਤ ਹੋਈ ਹੈ ਉੱਥੇ ਹੀ ਕੋਰੋਨਾ ਵਾਇਰਸ ਕਾਰਨ ਵਾਸ਼ਿੰਗਟਨ ਦੇ ਕਿੰਗ ਕਾਉਂਟੀ ‘ਚ ਵੀ ਪਹਿਲੀ ਮੌਤ ਹੋਈ ਹੈ। ਦੱਸਣਯੋਗ ਹੈ ਕਿ ਸਿਹਤ ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਚਾਰ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ …

Read More »

ਜਾਣੋ ਕੌਣ ਹੈ ਉਹ ਮੇਲ ਕਲਾਕਾਰ ਜਿਸ ਦੇ ਹਨ Youtube ‘ਤੇ ਸਭ ਤੋਂ ਵਧੇਰੇ Subscriber

ਨਿਊਜ਼ ਡੈਸਕ : ਜਦੋਂ ਗੱਲ ਕਲਾਕਾਰਾਂ ਦੀ ਚਲਦੀ ਹੋਵੇ ਤਾਂ ਹਰ ਕਿਸੇ ਦੀ ਹੀ ਜ਼ੁਬਾਨ ‘ਤੇ ਪ੍ਰਸਿੱਧ ਹਾਲੀਵੁੱਡ ਕਲਾਕਾਰ ਜਸਟਿਨ ਬੀਬਰ ਦਾ ਨਾਮ ਆਪ ਮੁਹਾਰੇ ਹੀ ਆ ਜਾਂਦਾ ਹੈ। 26 ਸਾਲ ਦੀ ਉਮਰ ਵਿੱਚ ਹੀ ਬੀਬਰ ਨੇ ਇੰਨੀ ਪ੍ਰਸਿੱਧੀ ਅਤੇ ਨਾਮਨਾ ਖੱਟਿਆ ਹੈ ਕਿ  ਉਸ ਅੱਗੇ ਬਾਲੀਵੁੱਡ ਇੰਡਸਟਰੀ ਵੀ ਫਿੱਕੀ …

Read More »

ਇਟਲੀ ‘ਚ ਭਾਰਤੀ ਪੰਜਾਬੀ ਦੀ ਭੇਦਭਰੀ ਹਾਲਤ ‘ਚ ਮੌਤ!

ਇਟਲੀ : ਅੱਜ ਕੱਲ੍ਹ ਜਿਵੇਂ ਜਿਵੇਂ ਪੰਜਾਬੀਆਂ ਦਾ ਬਾਹਰੀ ਮੁਲਕਾਂ ‘ਚ ਜਾਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਉਸੇ ਤਰ੍ਹਾਂ ਹੀ ਦਿਨ ਬ ਦਿਨ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਵੀ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਭਾਰਤੀ ਪੰਜਾਬੀ ਦੀ ਇਟਲੀ ‘ਚ ਭੇਦਭਰੀ ਹਾਲਤ ‘ਚ ਮੌਤ ਹੋ ਗਈ ਹੈ। ਦੱਸ …

Read More »

ਲੁਧਿਆਣਾ ‘ਚ ਵਾਪਰਿਆ ਭਿਆਨਕ ਹਾਦਸਾ, 3 ਦੀ ਮੌਤ 2 ਜ਼ਖਮੀ

ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਫਾਟਕ ‘ਤੇ ਦੇਰ ਰਾਤ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਗੰਭੀਰ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਇੱਥੇ ਬੀਤੀ ਦੇਰ ਰਾਤ ਫਾਟਕ ਲੱਗੇ ਹੋਣ ਦੇ ਬਾਵਜੂਦ ਵੀ ਕੁਝ ਲੋਕ ਦੋ ਪਹੀਆ …

Read More »

ਆਸਟ੍ਰੇਲੀਆ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ!

ਪਰਥ : ਗੁਆਂਢੀ ਮੁਲਕ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪਰਥ ਅੰਦਰ ਇਸ ਭਿਆਨਕ ਬਿਮਾਰੀ ਕਾਰਨ ਪਹਿਲੀ ਮੌਤ ਹੋਈ ਹੈ। ਜਾਣਕਾਰੀ ਮੁਤਾਬਿਕ ਇਸ ਬਜ਼ੁਰਗ ਵਿਅਕਤੀ ਨੇ  ਡਾਇਮੰਡ ਪ੍ਰਿਸਿੰਜ ਕਰੂਜ਼ ਜਹਾਜ ‘ਤੇ ਸਮਾਂ ਬਿਤਾਇਆ ਸੀ। ਪਤਾ ਲੱਗਾ ਹੈ ਕਿ ਇਸ ਵਿਅਕਤੀ …

Read More »

ਦਿੱਲੀ ਹਿੰਸਾ ਤੋਂ ਬਾਅਦ ਭਾਜਪਾ ਤੋਂ ਨਾਰਾਜ ਹੋਈ ਸੀਨੀਅਰ ਨੇਤਾ, ਦਿੱਤਾ ਅਸਤੀ.....

ਨਵੀਂ ਦਿੱਲੀ : ਦਿੱਲੀ ਅੰਦਰ ਭੜਕੀ ਹਿੰਸਾ ਵਿੱਚ 43 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 200 ਦੇ ਕਰੀਬ ਜ਼ਖਮੀ ਹਨ। ਇਸ ਘਟਨਾ ਤੋਂ ਬਾਅਦ ਪ੍ਰਸਿੱਧ ਅਦਾਕਾਰਾ ਅਤੇ ਭਾਰਤੀ ਜਨਤਾ ਪਾਰਟੀ ਦੀ ਨੇਤਾ ਸੁਭੱਦਰਾ ਮੁਖਰਜੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਉਹ ਸਾਲ …

Read More »

ਸਟੇਜਾਂ ਤੋਂ ਬਾਅਦ ਹੁਣ ਪ੍ਰਮੇਸ਼ਰ ਦੁਆਰ ਵੀ ਛੱਡਣਗੇ ਰਣਜੀਤ ਸਿੰਘ ਢੱਡਰੀਆਂਵਾ.....

ਪਟਿਆਲਾ : ਪਿਛਲੇ ਲੰਮੇ ਸਮੇਂ ਤੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਇਸ ਦੇ ਚਲਦਿਆਂ ਹੁਣ ਇੱਕ ਵਾਰ ਫਿਰ ਢੱਡਰੀਆਂਵਾਲੇ ਨੇ ਇੱਕ ਵੀਡੀਓ ਬਿਆਨ ਜਾਰੀ ਕਰਕੇ ਆਪਣੇ ਵਿਰੋਧੀਆਂ ਨੂੰ ਲੰਮੇ ਹੱਥੀਂ ਲਿਆ ਹੈ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਜਥੇਦਾਰ ਸ੍ਰੀ …

Read More »

ਦਿੱਲੀ ਅੰਦਰ ਹਿੰਸਾ ਭੜਕਾਉਣ ਦੇ ਦੋਸ਼ ‘ਚ ਸੀਨੀਅਰ ਕਾਂਗਰਸੀ ਨੇਤਾ ਗ੍ਰਿਫਤਾਰ!

ਨਵੀਂ ਦਿੱਲੀ : ਦਿੱਲੀ ਅੰਦਰ ਬੀਤੇ ਦਿਨੀਂ ਨਾਗਰਿਕਤਾ ਸੋਧ ਕਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਕਾਰ ਹੋਈਆਂ ਹਿੰਸਕ ਝੜੱਪਾਂ ਤੋਂ ਬਾਅਦ ਉਨ੍ਹਾਂ ਵਿਰੁੱਧ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੇ ਚਲਦਿਆਂ ਪਤਾ ਲੱਗਾ ਹੈ ਕਿ ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਅੰਦਰ ਹਿੰਸਾ ਭੜਕਾਉਣ ਦੇ ਦੋਸ਼ ‘ਚ ਗ੍ਰਿਫਤਾਰ …

Read More »

ਕੈਪਟਨ ਦੇ ਰੁਜ਼ਗਾਰ ਮੇਲਿਆਂ ਨੂੰ ਲੈ ਕੇ ਉੱਠਿਆ ਵਿਰੋਧ, ਕਿਹਾ ਰੁਜ਼ਗਾਰ ਦੇ ਨਾਮ ‘.....

ਬਰਨਾਲਾ : ਅੱਜ ਕੱਲ੍ਹ ਪੰਜਾਬ ਅੰਦਰ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਲਈ ਰੁਜ਼ਗਾਰ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ। ਸ਼ਾਇਦ ਇਸੇ ਕਾਰਨ ਹੀ ਅੱਜ ਪੰਜਾਬ ਦੀ ਜਵਾਨੀ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੀ ਹੈ। ਇਸ ਦੇ ਚਲਦਿਆਂ ਸੱਤਾਧਾਰੀ ਕੈਪਟਨ ਸਰਕਾਰ ਵੱਲੋਂ ਸਾਲ 2017 ਦੌਰਾਨ ਆਪਣੇ ਚੋਣ …

Read More »

ਦਿੱਲੀ ਅੰਦਰ ‘ਗੱਦਾਰਾਂ ਨੂੰ ਗੋਲੀ ਮਾਰੋ…’ ਦੇ ਲੱਗੇ ਨਾਅਰੇ! 6 ਗ੍ਰਿਫਤਾ.....

ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੇ ਭਾਵੇਂ ਹੁਣ ਸ਼ਾਂਤ ਹੋ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਇਸ ਦੇ ਬਾਵਜੂਦ ਅੱਜ ਇੱਥੋਂ ਦੇ ਰਾਜੀਵ ਚੌਂਕ ਮੈਟਰੋ ਸਟੇਸ਼ਨ ‘ਤੇ ਅਪੱਤੀਜਨਕ ਨਾਅਰੇਬਾਜੀ ਕਰਨ ਦੇ ਦੋਸ਼  ‘ਚ  ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ …

Read More »