Latest News News
ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ‘ਚ ਇੱਕ ਹਫਤੇ ਲਈ ਮੁਕੰਮਲ ਲਾਕਡਾਊਨ ਦਾ ਐਲਾਨ
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਵਿਚ…
ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ, 24 ਘੰਟਿਆਂ ਦੌਰਾਨ 2.74 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ
ਨਵੀਂ ਦਿੱਲੀ: ਦੇਸ਼ ਵਿੱਚ ਬੇਕਾਬੂ ਹੋਈ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ…
ਲੁਧਿਆਣਾ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਰੋਨਾ ਪਾਜ਼ਿਟਿਵ
ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ,…
ਦਿਲੀਪ ਕੀਰਤਨੀਆ ਦੀ ਲਾਸ਼ ਮਿਲਣ ‘ਤੇ ਭਾਜਪਾ ਵਰਕਰਾਂ ਨੇ ਚੱਕਾ ਜਾਮ ਕਰ ਕੀਤਾ ਮੁਜ਼ਾਹਰਾ
ਕੋਲਕਾਤਾ :- ਬੰਗਾਲ 'ਚ ਨਦੀਆ ਜ਼ਿਲ੍ਹੇ ਦੇ ਚਕਦਹ 'ਚ ਬੀਤੇ ਐਤਵਾਰ ਦੀ…
ਸੁਪਰੀਮ ਕੋਰਟ ਨੇ ਪੰਜਾਬ ‘ਚ ਗ਼ੈਰਕਾਨੂੰਨੀ ਮਾਈਨਿੰਗ ਕਰਕੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ :- ਸੁਪਰੀਮ ਕੋਰਟ ਨੇ ਪੰਜਾਬ 'ਚ ਮਾਈਨਰ ਮਿਨਰਲ ਦੀ ਗ਼ੈਰਕਾਨੂੰਨੀ…
“ਰੁਜ਼ਗਾਰ ਮੇਲਿਆਂ ਦੇ ਨਾਂ ‘ਤੇ ਬੇਰੁਜ਼ਗਾਰਾਂ ਨਾਲ ਕੀਤਾ ਮਜ਼ਾਕ”
ਪਟਿਆਲਾ :- ਰੁਜ਼ਗਾਰ ਦੀ ਮੰਗ ਲਈ ਬੀਐੱਸਐੱਨਐਲ ਟਾਵਰ 'ਤੇ ਲਗਾਤਾਰ 29 ਦਿਨਾਂ…
ਆਸਟਿਨ ‘ਚ ਹੋਈ ਗੋਲੀਬਾਰੀ ਦੌਰਾਨ 3 ਲੋਕਾਂ ਦੀ ਹੋਈ ਮੌਤ
ਵਾਸ਼ਿੰਗਟਨ :- ਅਮਰੀਕਾ 'ਚ ਲੋਕਾਂ ‘ਤੇ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਮ…
ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਦਿਸ਼ਾ-ਨਿਰਦੇਸ਼ਾਂ `ਤੇ ਪਟਿਆਲਾ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਨਵ-ਗਠਿਤ ਇਨਫ਼ੋਰਸਮੈਂਟ…
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਐੱਸਜੀਪੀਸੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਦੇ ਗਵਾਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ…
ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਲੱਗਿਆ ਮੁਕੰਮਲ ਲਾਕਡਾਊਨ
ਲੁਧਿਆਣਾ: ਲੁਧਿਆਣਾ 'ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਅਰਬਨ…
