News

ਪੰਜਾਬ ‘ਚ ਮੁੜ ਲਗ ਸਕਦਾ ਹੈ ਲਾਕਡਾਊਨ ? ਜਾਣੋ ਸਿਹਤ ਮੰਤਰੀ ਨੇ ਕੀ ਕਿਹਾ

ਚੰਡੀਗੜ੍ਹ: ਸੂਬੇ ‘ਚ ਲਾਕਡਾਊਨ ‘ਚ ਢਿੱਲ ਦੇਣ ਤੋਂ ਬਾਅਦ ਲਗਾਤਾਰ ਕੋਰੋਨਾਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਹੁਣ ਦਾ ਕੋਰੋਨਾ ਮਰੀਜ਼ਾਂ ਦਾ ਅੰਕੜਾ ਲਾਕਡਾਊਨ ਤੋਂ ਪਹਿਲਾਂ ਨਾਲੋਂ ਕਈ ਗੁਣਾ ਜ਼ਿਆਦਾ ਹੈ। ਇਸ ਸਬੰਧੀ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ‘ਚ ਕੋਰੋਨਾ ਦੇ ਕੇਸ …

Read More »

ਦੇਸ਼ ‘ਚ ਕੋਰੋਨਾ ਦਾ ਆਇਆ ਹੜ੍ਹ, 24 ਘੰਟਿਆਂ ‘ਚ 16,922 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 16,922 ਮਾਮਲੇ ਸਾਹਮਣੇ ਆਏ ਹਨ ਅਤੇ 418 ਲੋਕਾਂ ਦੀ ਮੌਤ ਹੋਈ ਹੈ।  ਜਿਸ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 4 ਲੱਖ 73 ਹਜ਼ਾਰ ਤੋਂ ਪਾਰ …

Read More »

ਪਾਕਿਸਤਾਨ ਨੂੰ ਵੱਡਾ ਝਟਕਾ, FATF ਦੀ ‘ਗ੍ਰੇ ਸੂਚੀ’ ‘ਚ ਬਣਿਆ ਰਹੇਗਾ ਪਾਕਿਸਤਾਨ

ਨਿਊਜ਼ ਡੈਸਕ : ਦੁਨੀਆ ਭਰ ਦੇ ਅੱਤਵਾਦੀ ਫੰਡਾਂ ‘ਤੇ ਨਜ਼ਰ ਰੱਖਣ ਵਾਲੀ ਗਲੋਬਲ ਸੰਸਥਾ ਐੱਫਏਟੀਐੱਫ ਨੇ ਬੀਤੇ ਬੁੱਧਵਾਰ ਨੂੰ ਪਾਕਿਸਤਾਨ ਨੂੰ “ਗ੍ਰੇਅ ਸੂਚੀ” ‘ਚ ਰੱਖਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੁਨੀਆ ਭਰ ‘ਚ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਸੀ …

Read More »

ਭਾਰਤੀ ਮੂਲ ਦੇ ਡਾ. ਸੇਤੁਰਮਨ ਪੰਚਨਾਥਨ ਬਣੇ ਅਮਰੀਕੀ ਵਿਗਿਆਨ ਸੰਸਥਾ ਦੇ ਮੁਖੀ

ਵਾਸ਼ਿੰਗਟਨ : ਉੱਘੇ ਭਾਰਤੀ-ਅਮਰੀਕੀ ਵਿਗਿਆਨੀ ਡਾ. ਸੇਤੁਰਮਨ ਪੰਚਨਾਥਨ ਨੇ ਅਮਰੀਕਾ ਵਿੱਚ ਭਾਰਤ ਦੇਸ਼ ਦਾ ਮਾਣ ਵਧਾਇਆ ਹੈ। ਡਾ. ਪੰਚਨਾਥਨ ਨੇ ਅਮਰੀਕਾ ‘ਚ ਵਿਗਿਆਨ ਅਤੇ ਇੰਜੀਨੀਅਰਰਿੰਗ ਦੇ ਗੈਰ-ਮੈਡੀਕਲ ਖੇਤਰਾਂ ‘ਚ ਬੁਨਿਆਦੀ ਖੋਜ਼ਾਂ ਦਾ ਸਮਰਥਨ ਕਰਨ ਵਾਲੀ ਚੋਟੀ ਦੀ ਅਮਰੀਕੀ ਸੰਸਥਾ ਨੈਸ਼ਨਲ ਸਾਇੰਟਿਸਟ ਫਾਊਂਡੇਸ਼ਨ (ਐੱਨਐੱਸਐੱਫ) ਦੇ ਡਾਇਰੈਕਟਰ ਦੇ ਰੂਪ ‘ਚ ਅਹੁਦਾ ਸੰਭਾਲਿਆ …

Read More »

ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਪੰਜ ਸਾਥੀਆਂ ਸਮੇਤ 150 ਵਿਅਕਤੀਆਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ : ਫਗਵਾੜਾ ਪੁਲਿਸ ਨੇ ਬੀਤੇ ਦਿਨ ਲੋਕ ਇਨਸਾਫ ਪਾਰਟੀ ਵੱਲੋਂ ਖੇਤੀ ਸੁਧਾਰ ਬਿੱਲ ਦੇ ਵਿਰੋਧ ‘ਚ ਕੱਢੇ ਗਏ ਸਾਈਕਲ ਰੋਸ ਮਾਰਚ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਲੋਕ ਇਨਸਾਫ ਪਾਰਟੀ ਦੇ ਆਗੂਆਂ ਵਿਧਾਇਕਾਂ ਬਲਵਿੰਦਰ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ ਅਤੇ ਸ਼ਸ਼ੀ ਬੰਗੜ, ਬਲਵੀਰ ਠਾਕੁਰ, …

Read More »

ਸੁਖਬੀਰ ਬਾਦਲ ਨੇ ਕਿਹਾ, ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਸਮਾਜ ਦੇ ਅਣਗੌਲੇ ਵਰਗ ਦੀ ਭਲਾਈ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ ਤੇ ਉਹ ਪੰਜਾਬੀਆਂ ਦੇ ਅਧਿਕਾਰਾਂ ਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਰਾਖੀ ਲਈ ਯਤਨ ਜਾਰੀ ਰੱਖੇਗਾ। …

Read More »

ਕਿਸਾਨ ਆਰਡੀਨੈਂਸ ਖਿਲਾਫ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਜੁੱਟ ਅਕਾਲੀ-ਬੀਜੇਪੀ ਚੁੱਪ: ਸੁਨੀਲ ਜਾਖੜ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਆਲ ਪਾਰਟੀ ਮੀਟਿੰਗ ਸੱਦੀ ਗਈ ਸੀ ਜਿਸ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਕਿਸਾਨ ਆਰਡੀਨੈਂਸ ਦੇ ਖ਼ਿਲਾਫ਼ ਵਿਚਾਰ ਚਰਚਾ ਕੀਤੀ ਗਈ। ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਬੀਜੇਪੀ ਨੂੰ ਛੱਡ ਕੇ ਬਾਕੀ ਸਾਰੀ ਪਾਰਟੀਆਂ …

Read More »

ਸੂਬੇ ‘ਚ ਅੱਜ ਕੋਵਿਡ-19 ਦੇ 200 ਤੋਂ ਜ਼ਿਆਦਾ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, ਕੁੱਲ 113 ਮੌਤਾਂ

ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦੇ ਅੱਜ ਸਭ ਤੋਂ ਜ਼ਿਆਦਾ 230 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 4627 ਹੋ ਗਈ ਹੈ। ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 8 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 2 …

Read More »

ਪੰਜਾਬ ਦੇ ਸਮਾਜਿਕ ਕਾਰਕੁਨਾਂ ਵੱਲੋਂ ਬਾਬਾ ਰਾਮਦੇਵ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ

ਚੰਡੀਗੜ੍ਹ/ਲੁਧਿਆਣਾ: ਭਾਵੇਂ ਕੇਂਦਰ ਸਰਕਾਰ ਵੱਲੋਂ ਬਾਬਾ ਰਾਮਦੇਵ ਦੇ ਕੋਰੋਨਾ ਦਾ ਇਲਾਜ ਕਰਨ ਦੇ ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ ਪਰ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ਬਾਬਾ ਰਾਮਦੇਵ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ । ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਾਕਮ ਸਿੰਘ ਤੇ ਸਿਮਰਨਜੀਤ ਕੌਰ ਗਿੱਲ ਅਤੇ ਆਰਟੀਆਈ …

Read More »

ਤਾਲਾਬੰਦੀ ਦੌਰਾਨ ਅੰਮ੍ਰਿਤਸਰ ਹਵਾਈ ਅੱਡਾ ਯਾਤਰੂਆਂ ਦੀ ਗਿਣਤੀ ‘ਚ ਤੀਜੇ ਸਥਾਨ ‘ਤੇ ਰਿਹਾ

ਅੰਮ੍ਰਿਤਸਰ (ਅਵਤਾਰ ਸਿੰਘ): ਭਾਰਤ ਦੁਆਰਾ ਤਾਲਾਬੰਦੀ ਦੌਰਾਨ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਨੂੰ ਮੁਅੱਤਲ ਕਰਨ ਨਾਲ ਪੰਜਾਬ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੀ ਅਸਲ ਅਹਿਮੀਅਤ ਇਕ ਵਾਰ ਫਿਰ ਜਗ ਜਾਹਰ ਹੋ ਗਈ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ, ਅਮਰੀਕਾ ਵਾਸੀ ਫਲਾਈ ਅੰਮ੍ਰਿਤਸਰ …

Read More »