News

ਕੋਰੋਨਾ ਸੰਕਟ : ਸੁਪਰੀਮ ਕੋਰਟ ਨੇ 23 ਜੂਨ ਨੂੰ ਹੋਣ ਜਾ ਰਹੀ ਜਗਨਨਾਥ ਪੁਰੀ ਦੀ ਰੱਥ ਯਾਤਰਾ ‘ਤੇ ਲਗਾਈ ਰੋਕ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 23 ਜੂਨ ਨੂੰ ਓਡੀਸ਼ਾ ਵਿੱਚ ਹੋਣ ਵਾਲੀ ਜਗਨਨਾਥ ਪੁਰੀ ਮੰਦਿਰ ਦੀ ਸਾਲਾਨਾ ਰੱਥ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਇਸ ਰੱਥ ਯਾਤਰਾ ‘ਤੇ ਰੋਕ ਲਗਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭੁਵਨੇਸ਼ਵਰ ਦੇ …

Read More »

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 62 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

• ਸਾਲ 2018-19 ਦਾ ਕੋਈ ਬਕਾਇਆ ਨਹੀਂ ਬਚਿਆ, ਸਾਲ 2019-20 ਦੇ ਬਕਾਇਆ ਦੀ ਅਦਾਇਗੀ ਲਈ ਜਲਦ ਹੀ ਜਾਰੀ ਹੋਣਗੇ 100 ਕਰੋੜ ਰੁਪਏ • ਕੇਂਦਰ ਸਰਕਾਰ ਕੋਲੋਂ ਸਬਸਿਡੀ ਅਤੇ ਬਫਰ ਸਟਾਕ ਕਲੇਮ ਦੀ ਬਣਦੀ 60 ਕਰੋੜ ਰੁਪਏ ਦੀ ਰਾਸ਼ੀ ਲੈਣ ਲਈ ਚਾਰਾਜੋਈ ਜਾਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਤੋਂ ਇਸ ਆਗੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ‘ਚੋਂ ਕੱਢਿਆ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਉਹਨਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਮਗਰੋਂ ਕੀਤੀ ਗਈ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ …

Read More »

ਨਿਊ ਜਰਸੀ ਗੁਰਦੁਆਰਾ ਸਾਹਿਬ ਵੱਲੋਂ ਸੰਗਤ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਜਾਰੀ

ਨਿਊ ਜਰਸੀ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਨੇ ਪਿਛਲੇ ਹਫਤੇ ਆਪਣਾ ਟੈਸਟ ਦੌਰ ਪੂਰਾ ਕਰ ਲਿਆ ਹੈ ਅਤੇ ਪ੍ਰਬੰਧਕ ਕਮੇਟੀ ਹੁਣ ਨਿਊ ਜਰਸੀ ਸਟੇਟ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ‘ਚ ਰੱਖਦੇ ਹੋਏ ਗੁਰਦੁਆਰਾ ਸਾਹਿਬ ਖੋਲ੍ਹਣ ਜਾ ਰਹੀ ਹੈ। ਗੁਰਦਵਾਰਾ ਸਾਹਿਬ ਅੰਦਰ ਇਕ ਸਮੇਂ ਦੌਰਾਨ ਸੇਵਾਦਾਰਾਂ …

Read More »

ਪੰਜਾਬ ‘ਚ ਕੋਰੋਨਾਵਾਇਰਸ ਦੇ ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ

ਲੁਧਿਆਣਾ/ਜਲੰਧਰ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਸੀਐਮਸੀ ‘ਚ ਭਰਤੀ ਮਲੇਰਕੋਟਲਾ ਵਾਸੀ 65 ਸਾਲਾ ਮਹਿਲਾ ਦੀ ਕੋਰੋਨਾਵਾਇਰਸ ਸੰਕਰਮਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਨੇ ਵੀਰਵਾਰ ਸਵੇਰੇ 3 ਵਜੇ ਦਮ ਤੋੜਿਆ। ਸਿਹਤ ਖਰਾਬ ਹੋਣ ਦੇ ਚਲਦਿਆਂ ਉਸ ਨੂੰ 14 …

Read More »

ਫ਼ਿਰੋਜ਼ਪੁਰ : ਸ਼ਹਿਰ ‘ਚ ਬੀਤੀ ਰਾਤ ਕੁਝ ਲੋਕਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਬਗ਼ਦਾਦੀ ਗੇਟ ਦੇ ਬਾਹਰਵਾਰ ਬੀਤੀ ਰਾਤ ਕੁੱਝ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਖਬਰ ਮਿਲੀ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋੋਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਘਟਨਾ ਵਾਲੀ ਥਾਂ ‘ਤੇ ਪੁੱਜੀ। …

Read More »

ਤੁਰਕੀ ਦੇ ਵੋਲਕਨ ਬੋਜਕਿਰ ਬਣੇ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੇ ਨਵੇਂ ਮੁੱਖੀ

ਨਿਊਜ਼ ਡੈਸਕ : ਤੁਰਕੀ ਦੇ ਡਿਪਲੋਮੈਟ ਵੋਲਕਿਨ ਬੋਜਕਿਰ ਨੂੰ ਬੀਤੇ ਬੁੱਧਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ 75ਵੇਂ ਸੈਸ਼ਨ ਲਈ ਮਹਾਂਸਭਾ ਦੇ ਨਵੇਂ ਪ੍ਰਧਾਨ ਦੇ ਰੂਪ ‘ਚ ਚੁਣਿਆ ਗਿਆ ਹੈ। ਦੱਸ ਦਈਏ ਕਿ ਸੰਯੁਕਤ ਰਾਸ਼ਟਰ ਦਾ ਮੁੱਖ ਦਫਤਰ ਕੋਰੋਨਾ ਮਹਾਮਾਰੀ ਕਾਰਨ 15 ਮਾਰਚ ਤੋਂ ਬੰਦ ਸੀ। 193 ਮੈਂਬਰੀ ਸੰਯੁਕਤ ਰਾਸ਼ਟਰ ਮਹਾਂਸਭਾ …

Read More »

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ 8ਵੀਂ ਵਾਰ ਅਸਥਾਈ ਮੈਂਬਰ ਬਣਿਆ ਭਾਰਤ, 192 ‘ਚੋਂ ਮਿਲੇ 184 ਵੋਟ

ਨਿਊਯਾਰਕ : ਭਾਰਤ ਨੂੰ ਬੁੱਧਵਾਰ ਨੂੰ 8ਵੀਂ ਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐਨਐਸਸੀ) ਦਾ ਅਸਥਾਈ ਮੈਂਬਰ ਚੁਣਿਆ ਗਿਆ ਹੈ। 192 ਵੋਟਾਂ ‘ਚੋਂ ਭਾਰਤ ਦੇ ਪੱਖ ‘ਚ 184 ਵੋਟਾਂ ਪਈਆਂ। ਜਿੱਤ ਤੋਂ ਬਾਅਦ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤ੍ਰਿਮੂਰਤੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਦੀ ਜਾਣਕਾਰੀ ਦਿੰਦੇ …

Read More »

ਬ੍ਰਿਟੇਨ : ਹਾਦਸੇ ‘ਚ ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ, ਕਾਫਲੇ ਦੀਆਂ ਕਾਰਾਂ ਆਪਸ ਵਿੱਚ ਟਕਰਾਈਆਂ

ਲੰਦਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਇਕ ਸੜਕ ਹਾਦਸੇ ‘ਚ ਵਾਲ-ਵਾਲ ਬਚ ਗਏ। ਦਰਅਸਲ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਕਾਰ ਲੰਦਨ ‘ਚ ਸੰਸਦ ਦੇ ਬਾਹਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਇੱਕ ਪ੍ਰਦਰਸ਼ਨਕਾਰੀ ਅਚਾਨਕ ਉਨ੍ਹਾਂ ਦੇ ਕਾਫਲੇ ਵੱਲ ਭੱਜਿਆ। ਇਸ ਦੌਰਾਨ ਪ੍ਰਧਾਨ ਮੰਤਰੀ ਜਾਨਸਨ ਦੇ ਕਾਫਲੇ …

Read More »

ਸੀਐੱਮ ਸਿਟੀ ‘ਚ ਕੋਰੋਨਾ ਦਾ ਕਹਿਰ, ਰਜਿੰਦਰਾ ਹਸਪਤਾਲ ਦੇ ਡਾਕਟਰ, 6 ਨਰਸਾਂ ਸਮੇਤ 11 ਮੁਲਾਜ਼ਮ ਕੋਰੋਨਾ ਪਾਜ਼ੀਟਿਵ

ਪਟਿਆਲਾ : ਸੀਐੱਮ ਸਿਟੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਬੀਤੇ ਦੇਰ ਰਾਤ ਜ਼ਿਲ੍ਹੇ ‘ਚ ਕੋਰੋਨਾ ਦੇ 12 ਹੋਰ ਨਵੇਂ ਮਾਮਲਿਆਂ ਦੀ ਪੁੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 193 ਤੱਕ ਪਹੁੰਚ ਗਿਆ ਹੈ। ਇਨ੍ਹਾਂ ‘ਚ 11 ਮਾਮਲੇ ਜ਼ਿਲ੍ਹੇ ਦੇ …

Read More »