News

ਪੀਜੀਆਈ ‘ਚ ਪਲਾਜ਼ਮਾ ਥੈਰੇਪੀ ਨਾਲ ਠੀਕ ਹੋਇਆ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼

ਚੰਡੀਗੜ੍ਹ: ਸ਼ਹਿਰ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਭ ਦੇ ਚਲਦਿਆਂ ਸ਼ੁੱਕਰਵਾਰ ਨੂੰ ਪੀਜੀਆਈ ਤੋਂ ਇੱਕ ਖੁਸ਼ਖਬਰੀ ਮਿਲੀ ਹੈ। ਹਰਿਆਣਾ ਦੇ 60 ਸਾਲਾ ਕੋਰੋਨਾ ਮਰੀਜ਼ ਦਾ ਪਲਾਜਮਾ ਥੈਰੇਪੀ ਨਾਲ ਸਫਲ ਇਲਾਜ ਕੀਤਾ ਗਿਆ। ਸ਼ੁੱਕਰਵਾਰ ਨੂੰ ਮਰੀਜ਼ ਨੂੰ ਪੀਜੀਆਈ ਤੋਂ ਡਿਸਚਾਰਜ ਕਰ ਉਸ …

Read More »

ਅਮਰੀਕਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਨਿਊਯਾਰਕ/ਬੇਗੋਵਾਲ: ਨਿਊਯਾਰਕ ਵੱਲ ਟਰਾਲਾ ਲੈ ਕੇ ਜਾ ਰਹੇ 26 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਜਗਜੀਤ ਸਿੰਘ ਉਰਫ ਜਿੰਮੀ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅਡਾਇਰ ਕਾਉਂਟੀ ‘ਚ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ 9 ਜੂਨ ਨੂੰ ਜਗਜੀਤ ਸਿੰਘ …

Read More »

ਦੇਸ਼ ‘ਚ 24 ਘੰਟੇ ਦੌਰਾਨ ਆਏ ਕੋਰੋਨਾ ਦੇ 11,458 ਮਰੀਜ਼, ਕੁੱਲ ਮਾਮਲੇ 3 ਲੱਖ ਪਾਰ

ਨਵੀਂ ਦਿੱਲੀ: ਦੇਸ਼ਭਰ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਲਗਾਤਾਰ ਤੇਜ ਰਫਤਾਰ ਦੇ ਨਾਲ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਭਾਰਤ ਵਿੱਚ ਹੁਣ ਤੱਕ ਕੋਰੋਨਾ ਸੰਕਰਮਣ ਦੇ ਕੁੱਲ ਮਾਮਲੇ 3 ਲੱਖ ਦੇ ਪਾਰ ਹੋ ਚੁੱਕੇ ਹਨ। ਸ਼ਨੀਵਾਰ ਨੂੰ ਕੋਰੋਨਾ ਦੇ ਪਿਛਲੇ 24 ਘੰਟੇ ਦੌਰਾਨ 11,458 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ …

Read More »

ਕੋਰੋਨਾ ਕਾਰਨ ਮਰਨ ਵਾਲਿਆਂ ਦੀਆਂ ਲਾਸ਼ਾਂ ਨਾਲ ਭਰਿਆ ਦਿੱਲੀ ਦਾ ਸ਼ਮਸ਼ਾਨ ਘਾਟ, ਦੇਖੋ ਭਿਆਨਕ ਤਸਵੀਰਾਂ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ। ਸਰਕਾਰੀ ਅੰਕੜੇ ਜਿੱਥੇ 984 ਮੌਤਾਂ ਦੀ ਗੱਲ ਕਰਦੇ ਹਨ ਤਾਂ ਐਮਸੀਡੀ ਦਾ ਕਹਿਣਾ ਹੈ ਕਿ ਦੋ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਉੱਥੇ ਹੀ ਇਨ੍ਹੀਂ ਦਿਨੀਂ ਦਿੱਲੀ ਵਿੱਚ ਸ਼ਮਸ਼ਾਨ ਘਾਟਾਂ ਦੇ ਹਾਲਾਤ ਭਿਆਨਕ …

Read More »

ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ, ਓ.ਪੀ. ਸੋਨੀ ਵੱਲੋਂ ਸ਼ਲਾਘਾ

ਚੰਡੀਗੜ੍ਹ: ਕੋਵਿਡ-19 ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਪਹਿਲ ਵਜੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵੱਲੋਂ ਇਲਾਜ ਦੇ ਨਵੀਨ ਢੰਗ-ਤਰੀਕਿਆਂ ਦੇ ਹਿੱਸੇ ਵਜੋਂ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਕੀਤੀ ਗਈ ਹੈ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ …

Read More »

ਮੁੱਖ ਮੰਤਰੀ ਵੱਲੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਪਾਬੰਦੀਆਂ ਨੂੰ ਪ੍ਰਵਾਨਗੀ

-ਕਿਹਾ, ”ਜਾਨਾਂ ਬਚਾਉਣ ਲਈ ਸਖਤ ਕਦਮ ਚੁੱਕਣੇ ਜ਼ਰੂਰੀ” -ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਬੰਦ ਹੋਣਗੀਆਂ -ਜ਼ਰੂਰੀ ਵਸਤਾਂ/ਮੈਡੀਕਲ ਲੋੜਾਂ ਨੂੰ ਛੱਡ ਕੇ ਅੰਤਰ ਜ਼ਿਲਾ ਆਵਾਜਾਈ ‘ਤੇ ਰੋਕ -ਵਿਆਹ ਸਮਾਗਮਾਂ ਲਈ 50 ਵਿਅਕਤੀਆਂ ਨੂੰ ਈ-ਪਾਸ ਨਾਲ ਆਗਿਆ ਦਿੱਤੀ ਜਾਵੇਗੀ ਚੰਡੀਗੜ੍ਹ: ਕੋਵਿਡ ਦੇ ਸਮਾਜਿਕ …

Read More »

ਅਫਗਾਨਿਸਤਾਨ ‘ਚ ਜੁਮੇ ਦੀ ਨਮਾਜ਼ ਦੌਰਾਨ ਧਮਾਕਾ, 4 ਮੌਤਾਂ

ਕਾਬੁਲ: ਅਮਰੀਕਾ ਨਾਲ ਸ਼ਾਂਤੀ ਗੱਲਬਾਤ ਤੋਂ ਬਾਅਦ ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਆਪਣੇ ਹਮਲੇ ਤੇਜ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਜੁਮੇ ਦੀ ਨਮਾਜ਼ ਦੌਰਾਨ ਰਾਜਧਾਨੀ ਕਾਬੁਲ ਦੇ ਪੱਛਮ ਵਿੱਚ ਸਥਿਤ ਸ਼ੇਰਸ਼ਾਹ ਸੂਰੀ ਮਸਜਿਦ ਵਿੱਚ ਧਮਾਕੇ ਵਿੱਚ ਇਮਾਮ ਸਣੇ 4 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ …

Read More »

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਵਿਡ ‘ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ ‘ਘਰ ਘਰ ਨਿਗਰਾਨੀ’ ਐਪ ਲਾਂਚ

ਚੰਡੀਗੜ੍ਹ: ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਆਧਾਰਿਤ ਐਪ ‘ਘਰ ਘਰ ਨਿਗਰਾਨੀ’ ਲਾਂਚ ਕੀਤੀ ਜਿਸ ਤਹਿਤ ਸੂਬੇ ਦੇ ਹਰ ਘਰ ‘ਤੇ ਉਦੋਂ ਤੱਕ ਨਜ਼ਰਸਾਨੀ ਰੱਖੀ ਜਾਵੇਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਮੁਕੰਮਲ …

Read More »

ਅੰਬਾਨੀਆਂ-ਅਡਾਨੀਆਂ ਖਾਤਰ ਤੇਲ ਮਹਿੰਗਾ ਕਰਕੇ ਲੋਕਾਂ ਦਾ ਖ਼ੂਨ ਚੂਸ ਰਹੀ ਹੈ ਮੋਦੀ ਸਰਕਾਰ: ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ-ਪੈਟਰੋਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦੇ ਹੋਏ ਲੌਕਡਾਊਨ ਦੇ ਮੱਦੇਨਜ਼ਰ ਪੈਟਰੋਲੀਅਮ ਪਦਾਰਥਾਂ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ …

Read More »

ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ ਤੋਂ 7 ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਅਤੇ 2,00,000 ਕਿਲੋ ਲਾਹਣ ਕੀਤਾ ਬਰਾਮਦ

ਚੰਡੀਗੜ੍ਹ: ਪੰਜਾਬ ਦੀ ਸਰਹੱਦ ਪਾਰ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਤੇ ਤਸਕਰੀ ਕਰਨ ਵਾਲਿਆਂ ਤੇ ਸਿ਼ਕੰਜਾ ਕੱਸਦਿਆਂ ਰੋਪੜ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਗ਼ੈਰ ਕਾਨੂੰਨੀ ਸ਼ਰਾਬ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਬਰਾਮਦਗੀ 10 ਘੰਟੇ ਲੰਮੀ ਚੱਲੀ ਸਖ਼ਤ ਕਾਰਵਾਈ ਸਦਕਾ ਹਿਮਾਚਲ …

Read More »