News

ਅੱਜ ਸੂਬੇ ‘ਚ ਕੋਰੋਨੋਵਾਇਰਸ ਦੇ 56 ਮਾਮਲੇ ਆਏ ਸਾਹਮਣੇ, ਕੁੱਲ ਅੰਕੜਾ 2700 ਪਾਰ

ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 2719 ਹੋ ਗਈ ਹੈ। ਅੱਜ ਸੂਬੇ ‘ਚ ਅੰਮ੍ਰਿਤਸਰ ਤੋਂ 2 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਸਭ ਤੋਂ ਵੱਧ 20 ਮਾਮਲੇ ਅੰਮ੍ਰਿਤਸਰ …

Read More »

ਨਕਲੀ ਬੀਜਾਂ ਕਾਰਨ ਦੁਬਾਰਾ ਝੋਨਾ ਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 3,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਨਕਲੀ ਬੀਜਾਂ ਕਾਰਨ ਦੁਬਾਰਾ ਝੋਨਾ ਲਾਉਣ ਲਈ ਮਜਬੂਰ ਹੋਏ ਕਿਸਾਨਾਂ ਨੂੰ 3000 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਦਾ ਕਰੇ ਅਤੇ ਰਾਜ ਸਰਕਾਰ ਲਾਕ ਡਾਊਨ ਦੇ ਅਰਸੇ ਦੇ ਸਾਰੇ ਖਪਤਕਾਰਾਂ ਦੇ ਸਾਰੇ ਬਿਜਲੀ, ਪਾਣੀ ਤੇ ਸੀਵਰੇਜ ਦੇ ਬਿੱਲ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ …

Read More »

ਅਮਰੀਕਾ ਤੋਂ ਆਏ OCI ਕਾਰਡ ਧਾਰਕਾਂ ਦੇ ਨਾਲ ਮੁੰਬਈ ਏਅਰਪੋਰਟ ‘ਤੇ ਬਦਸਲੂਕੀ

ਵਾਸ਼ਿੰਗਟਨ: ਓਵਰਸੀਜ਼ ਸਿਟਿਜ਼ਨ ਆਫ ਇੰਡੀਆ (ਓਸੀਆਈ) ਕਾਰਡ ਧਾਰਕ 5 ਭਾਰਤੀ-ਅਮਰੀਕੀ ਜੋੜਿਆਂ ਨੇ ਇਲਜ਼ਾਮ ਲਗਾਇਆ ਹੈ ਕਿ ਅਮਰੀਕਾ ਤੋਂ ਮੁੰਬਈ ਹਵਾਈ ਅੱਡੇ ਪੁੱਜਣ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ। ਵੰਦੇ ਭਾਰਤ ਮਿਸ਼ਨ ਦੇ ਤਹਿਤ ਸੋਮਵਾਰ ਨੂੰ ਪੰਜ ਪਤੀ-ਪਤਨੀ ਮੁੰਬਈ ਹਵਾਈ ਅੱਡੇ ਪੁੱਜੇ ਸਨ। ਕੋਵਿਡ – 19 ਮਹਾਮਾਰੀ ਦੇ …

Read More »

ਸਰਕਾਰ ਨੇ ਸੂਬੇ ‘ਚ ਧਾਰਮਿਕ ਸਥਾਨਾਂ ‘ਤੇ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਦਿੱਤੀ ਆਗਿਆ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਅਤੇ ਗੁਰਦੁਆਰਾ ਸਾਹਿਬ ‘ਚ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਹੈ। ਇਸ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਸੀ ਅਤੇ ਸਰਕਾਰ ਵੱਲੋਂ ਇਸ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ …

Read More »

ਕੋਰੋਨਾ ਮਰੀਜ਼ ਦੇ ਸੰਪਰਕ ‘ਚ ਆਉਣ ਤੋਂ ਬਾਅਦ ਡੀਜੀਪੀ ਹਿਮਾਚਲ ਹੋਮ ਕੁਆਰੰਟੀਨ, ਹੈਡਕੁਆਟਰ ਸੀਲ

ਸ਼ਿਮਲਾ: ਕੋਰੋਨਾ ਸੰਕਰਮਿਤ ਮ੍ਰਿਤਕ ਵਿਅਕਤੀ ਦੇ ਸੰਪਰਕ ਵਿੱਚ ਆਉਣ ਦੇ ਚਲਦੇ ਡੀਜੀਪੀ ਹਿਮਾਚਲ ਸੰਜੈ ਕੁੰਡੂ ਹੋਮ ਕੁਆਰੰਟੀਨ ਹੋ ਗਏ ਹਨ। ਉੱਥੇ ਹੀ, ਪੁਲਿਸ ਹੈਡਕੁਆਟਰ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਕੁੰਡੂ ਨੇ ਡੀਜੀਪੀ ਬਣਨ ਤੋਂ ਬਾਅਦ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੂੰ ਵਧਾਈ ਦੇਣ ਲਈ ਵੱਡੀ …

Read More »

ਸਿੱਖ ਸਰਕਟ ਲਈ NHAI ਨੂੰ ਹਦਾਇਤਾਂ ਜਾਰੀ, ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ ਹੋਵੇਗਾ ਹਿੱਸਾ: ਹਰਸਿਮਰਤ ਬਾਦਲ

ਚੰਡੀਗੜ੍ਹ: ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ ਐਚ ਏ ਆਈ) ਨੂੰ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਤੇ ਤਰਨਤਾਰਨ ਤੋਂ ਅੰਮ੍ਰਿਤਸਰ ਤੱਕ ਪੰਜ ਗੁਰਧਾਮਾ ਨੂੰ ਜੋੜ ਕੇ ਨਵਾਂ ਸਿੱਖ ਸਰਕਟ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਸਰਕਟ ਤਜਵੀਜ਼ਸੁਦਾ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦਾ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹੋਇਆ ਕੋਰੋਨਾਵਾਇਰਸ ਟੈਸਟ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਗਲੇ ਵਿੱਚ ਖਰਾਸ਼ ਅਤੇ ਬੁਖਾਰ ਆਉਣ ਤੋਂ ਬਾਅਦ ਹੋਮ ਆਈਸੋਲੇਸ਼ਨ ਵਿੱਚ ਹਨ, ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਤੋਂ ਹੀ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸੈਂਪਲ ਲਿਆ ਜਾ ਚੁੱਕਿਆ ਹੈ ਅਤੇ ਅੱਜ ਰਾਤ ਜਾਂ ਕੱਲ …

Read More »

ਬੀਜ ਘੁਟਾਲੇ ਦੇ ਤਾਰ ਅਕਾਲੀਆਂ ਨਾਲ ਵੀ ਜੁੜਦੇ ਹਨ: ਬੈਂਸ

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਨੇ ਦੋਸ਼ ਲਗਾਇਆ ਹੈ ਕਿ ਬੀਜ ਘੁਟਾਲੇ ਦੇ ਮੁੱਖ ਮੁਲਜ਼ਮ ਦੀ ਅਕਾਲੀ ਦਲ ਨਾਲ ਮਿਲੀ ਭੁਗਤ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਜ ਘੁਟਾਲੇ ਦੀ ਜਾਂਚ ਸੀ.ਬੀ. ਆਈ ਤੋਂ …

Read More »

ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ‘ਚ ਪੰਜਾਬ ਪੁਲਿਸ ਨੇ ਦਾਇਰ ਕੀਤੀ ਇੱਕ ਹੋਰ ਪਟੀਸ਼ਨ

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖਿਲਾਫ ਸਾਲ 1991 ਦੇ ਅਗਵਾਹ ਮਾਮਲੇ ‘ਚ ਇਸ ਸਮੇਂ ਪੰਜਾਬ ਪੁਲਿਸ ਸਾਰੇ ਜ਼ਰੂਰੀ ਗਵਾਹ ਤੇ ਸਬੂਤ ਇਕੱਠੇ ਕਰਨ ‘ਚ ਲੱਗੀ ਹੋਈ ਹੈ। ਸੋਮਵਾਰ ਨੂੰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਚੰਡੀਗੜ੍ਹ ਦੀ ਸਪੈਸ਼ਲ ਸੀਬੀਆਈ ਕੋਰਟ ਵਿੱਚ ਨਵੀਂ ਪਟੀਸ਼ਨ ਦਰਜ ਕੀਤੀ। ਪਟੀਸ਼ਨ ਜ਼ਰੀਏ ਸੀਬੀਆਇ ਵਲੋਂ …

Read More »

ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸੁਪਰੀਮ ਕੋਰਟ ਹੋਇਆ ਸਖਤ,15 ਦਿਨਾਂ ਦੇ ਅੰਦਰ ਘਰ ਵਾਪਸ ਭੇਜੇ ਜਾਣ ਸਾਰੇ ਪ੍ਰਵਾਸੀ ਮਜ਼ਦੂਰ

 ਨਵੀਂ ਦਿੱਲੀ : ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਅਹਿਮ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਅੱਜ ਤੋਂ 15 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜਿਆ ਜਾਵੇ। ਇਸ …

Read More »