News

‘ਜੇ ਕਾਰਵਾਈ ਨਹੀਂ ਕਰਨੀ ਤਾਂ ਸਿੱਧੂ ਮੂਸੇ ਵਾਲਾ ਨੂੰ ਡੀ.ਜੀ.ਪੀ. ਲਾ ਦਿਓ’

ਲੁਧਿਆਣਾ: ਪੰਜਾਬੀ ਦੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਪੁਲੀਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਵਿਰੋਧ ਪ੍ਰਗਟਾਉਂਦਿਆਂ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਇੰਨਾ ਹੀ ਇੱਜ਼ਤ ਮਾਣ ਦੇਣਾ ਹੈ  ਤਾਂ ਉਸ ਨੂੰ ਡੀਜੀਪੀ ਬਣਾ …

Read More »

ਚੰਡੀਗੜ੍ਹ ‘ਚ CISF ਕਾਂਸਟੇਬਲ ਦਾ 4 ਸਾਲਾ ਪੁੱਤਰ ਆਇਆ ਕੋਰੋਨਾ ਪਾਜ਼ਿਟਿਵ

ਚੰਡੀਗੜ੍ਹ: ਸ਼ਹਿਰ ਮੰਗਲਵਾਰ ਨੂੰ ਸੀਆਈਐਸਐਫ ਦੇ ਜਵਾਨ ਦਾ ਚਾਰ ਸਾਲਾ ਪੁੱਤਰ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਕਾਂਸਟੇਬਲ ਦੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ ਸ਼ਹਿਰ ਵਿੱਚ ਕੁੱਲ 321 ਲੋਕ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਹੁਣ ਇੰਟਰ ਸਟੇਟ ਟਰੈਵਲਿੰਗ ਹਿਸਟਰੀ ਦੇ ਚਲਦੇ ਸ਼ਹਿਰ ਵਿੱਚ ਨਵੇਂ ਕੋਰੋਨਾ ਪਾਜ਼ਿਟਿਵ …

Read More »

ਗਲੋਬਲ ਕੋਰੋਨਾ ਮਹਾਮਾਰੀ ਦੇ ਕਾਰਨ ਰੱਦ ਹੋਇਆ ਏਸ਼ੀਅਨ ਸ਼ਾਂਤੀ ਪੁਰਸਕਾਰ

ਮਨੀਲਾ : ਚੀਨ ਦੇ ਵਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਕਹਿਰ ਮਚਾਇਆ ਹੋਇਆ ਹੈ। ਗਲੋਬਲ ਕੋਰੋਨਾ ਮਹਾਮਾਰੀ ਦੇ ਕਾਰਨ ਏਸ਼ੀਆ ਦਾ ਨੋਬਲ ਪੁਰਸਕਾਰ ਕਹੇ ਜਾਣ ਵਾਲੇ ਰੈਮਨ ਮੈਗਸੇਸੇ ਅਵਾਰਡ ਇਸ ਸਾਲ ਨਹੀਂ ਦਿੱਤੇ ਜਾਣਗੇ।  ਦੱਸ ਦਈਏ ਕਿ 60 ਸਾਲਾਂ ਵਿਚ ਇਹ ਤੀਸਰੀ ਵਾਰ ਹੈ ਜਦੋਂ …

Read More »

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਅੱਜ ਹੋਵੇਗਾ ਕੋਰੋਨਾ ਟੈਸਟ, ਸੋਸ਼ਲ ਮੀਡੀਆ ‘ਤੇ ‘ਟੈਕ ਕੇਅਰ ਏਕੇ’ ਦਾ ਟ੍ਰੈਂਡਿੰਗ ਹੋਇਆ ਸ਼ੁਰੂ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨਾਲ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਇਸ ‘ਚ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਅਚਾਨਕ ਵਿਗੜ ਗਈ ਹੈ। ਬੀਤੇ ਦਿਨ ਹਲਕਾ ਬੁਖਾਰ ਅਤੇ ਖੰਘ ਦੀ ਸ਼ਿਕਾਇਤ ਤੋਂ ਬਾਅਦ ਕੇਜਰੀਵਾਲ ਨੇ ਇਸ ਨੂੰ ਕੋਰੋਨਾ ਦੇ ਲੱਛਣ ਮੰਨਦੇ ਹੋਏ ਆਪਣੇ …

Read More »

ਕੋਵਿਡ -19 : ਕੇਂਦਰੀ ਕਾਨੂੰਨ ਮੰਤਰਾਲੇ ਦੇ 3 ਹੋਰ ਕਰਮਚਾਰੀ ਕੋਰੋਨਾ ਪਾਜ਼ੀਟਿਵ, ਹੁਣ ਤੱਕ ਵਿਭਾਗ ਦੇ 5 ਲੋਕ ਕੋਰੋਨਾ ਦਾ ਸ਼ਿਕਾਰ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਕੇਂਦਰੀ ਕਾਨੂੰਨ ਮੰਤਰਾਲੇ ਦੇ ਤਿੰਨ ਹੋਰ ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਕਾਨੂੰਨ ਮੰਤਰਾਲੇ ‘ਚ ਕੰਮ ਕਰਨ ਵਾਲੇ ਇੱਕ ਡਿਪਟੀ ਸੈਕਟਰੀ ਅਤੇ ਇੱਕ ਐਮਟੀਐਸ ਕਰਮਚਾਰੀ ਸਮੇਤ ਤਿੰਨ ਹੋਰ ਲੋਕ ਕੋਰੋਨਾ ਵਾਇਰਸ ਦੀ ਲਪੇਟ ‘ਚ …

Read More »

ਓਨਟਾਰੀਓ : ਡਾਊਨਜ਼ਵਿਊ ਪਾਰਕ ਨੇੜੇ ਹਿੱਟ ਐਂਡ ਰੰਨ ਮਾਮਲੇ ਵਿੱਚ ਇੱਕ 17 ਸਾਲਾ ਲੜਕੀ ਦੀ ਮੌਤ, ਇੱਕ ਹੋਰ ਲੜਕੀ ਜ਼ਖ਼ਮੀ

ਓਨਟਾਰੀਓ : ਬੀਤੇ ਦਿਨ ਡਾਊਨਜ਼ਵਿਊ ਪਾਰਕ ਨੇੜੇ ਇੱਕ ਘਾਤਕ ਹਿੱਟ ਐਂਡ ਰੰਨ ਮਾਮਲੇ ਵਿੱਚ ਇੱਕ 17 ਸਾਲਾ ਲੜਕੀ ਦੀ ਮੌਤ ਹੋ ਗਈ ਜਦ ਕਿ ਇੱਕ ਹੋਰ 19 ਸਾਲਾ ਲੜਕੀ ਜ਼ਖਮੀ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਦੋਵੇਂ ਲੜਕੀਆਂ ਰਾਤੀਂ 12:15 ਵਜੇ ਵਿਲਸਨ ਐਵਨਿਊ ਤੋਂ ਉੱਤਰ ਵੱਲ ਕੀਲੇ ਸਟਰੀਟ ਤੇ …

Read More »

ਕੈਨੇਡਾ : ਕੋਵਿਡ-19 ਮਹਾਮਾਰੀ ਤੋਂ ਪ੍ਰਭਾਵਿਤ ਹੋਏ ਵੁੱਡਬ੍ਰਿਜ ਲਾਂਗ ਟਰਮ ਕੇਅਰ ਹੋਮ ਵਿੱਚ ਫੌਜ ਤਾਇਨਾਤ

ਓਨਟਾਰੀਓ : ਕੈਨੇਡਾ ਦੇ ਲਾਂਗ ਟਰਮ ਕੇਅਰ ਸੈਂਟਰਾਂ ‘ਚ ਕੋਰੋਨਾ ਵਾਇਰਸ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਦੇ ਚੱਲਦਿਆਂ ਮਹਾਮਾਰੀ ਤੋਂ ਕਾਫੀ ਪ੍ਰਭਾਵਿਤ ਹੋਏ ਵੁੱਡਬ੍ਰਿਜ ਲਾਂਗ ਟਰਮ ਕੇਅਰ ਹੋਮ ਵਿੱਚ ਫੌਜ ਤਾਇਨਾਤੀ ਕਰ ਦਿੱਤੀ ਗਈ ਹੈ। ਕੱਲ੍ਹ ਜਾਰੀ ਬਿਆਨ ਵਿੱਚ ਲਾਂਗ ਟਰਮ ਕੇਅਰ ਮੰਤਰਾਲੇ ਨੇ ਆਖਿਆ ਕਿ ਹਾਲਾਤ …

Read More »

ਸੰਵੇਦਨਸ਼ੀਲ ਧਾਰਮਿਕ ਮਸਲਿਆਂ ‘ਤੇ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰੇ ਅਕਾਲੀ ਦਲ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੰਵਦੇਨਸ਼ੀਲ ਧਾਰਮਿਕ ਮਸਲਿਆਂ ‘ਤੇ ਝੂਠੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਸਰਕਾਰ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਸਖਤ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਪ੍ਰਸਾਦ ਨਾ …

Read More »

ਅੰਮ੍ਰਿਤਸਰ ‘ਚ 8 ਮਹੀਨਿਆਂ ਦੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਅੱਜ ਭਿਆਨਕ ਬੀਮਾਰੀ ਕੋਰੋਨਾ ਵਾਇਰਸ ਨੇ ਅੱਠ ਮਹੀਨਿਆਂ ਦੇ ਬੱਚੇ ਦੀ ਜਾਨ ਲੈ ਲਈ ਹੈ। ਅੱਜ ਜ਼ਿਲ੍ਹੇ ‘ਚ ਕੋਰੋਨਾ ਦੀ ਬਿਮਾਰੀ ਨਾਲ ਹੋਣ ਵਾਲੀ ਤੀਜੀ ਮੌਤ ਹੈ। ਬੱਚੇ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਬਹੁਤ ਬਿਮਾਰ ਹਾਲਤ ਵਿਚ ਦਾਖਲ ਕਰਵਾਇਆ ਗਿਆ ਸੀ। ਉਸਨੂੰ ਬੁਖਾਰ, ਖੰਘ ਸੀ …

Read More »

ਕੇਜਰੀਵਾਲ ਵੱਲੋਂ ਦਿੱਲੀ ਦੇ ਸਰਕਾਰੀ ਹਸਪਤਾਲ ਕੇਵਲ ਦਿੱਲੀ ਦੇ ਵਸਨੀਕਾਂ ਲਈ ਸੀਮਤ ਕਰਨ ਦਾ ਫੈਸਲਾ ਅਣਮਨੁੱਖੀ : ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ਸਰਕਾਰੀ ਹਸਪਤਾਲ ਸਿਰਫ ਦਿੱਲੀ ਦੇ ਵਸਨੀਕਾਂ ਲਈ ਸੀਮਤ ਕਰਨ ਦੇ ਫੈਸਲੇ ਨੂੰ ਦੇਸ਼ ਦੇ ਲੋਕਾਂ ਨਾਲ ਵਿਤਕਰਾ ਤੇ ਅਣਮਨੁੱਖੀ ਫੈਸਲਾ ਕਰਾਰ ਦਿੱਤਾ ਤੇ ਮੰਗ ਕੀਤੀ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਇਥੇ ਪੱਤਰਕਾਰਾਂ …

Read More »