Home / News (page 1340)

News

ਸਿੰਗਾਪੁਰ ਅਦਾਲਤ ਵੱਲੋਂ ਲੌਕਡਾਊਨ ਦੌਰਾਨ ਡਰੱਗ ਸਪਲਾਇਰ ਨੂੰ ਜ਼ੂਮ ਵੀਡੀਓ ਕਾ.....

ਸਿੰਗਾਪੁਰ : ਸਿੰਗਾਪੁਰ ਦੀ ਇੱਕ ਅਦਾਲਤ ਵੱਲੋਂ ਲੌਕਡਾਊਨ ਦੌਰਾਨ ਇੱਕ ਡਰੱਗ ਸਪਲਾਇਰ ਨੂੰ ਜ਼ੂਮ ਵੀਡੀਓ ਕਾਲ ਰਾਹੀਂ  ਮੌਤ ਦੀ ਸਜਾ ਸੁਣਾਈ ਗਈ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਾਮਲੇ ‘ਚ ਮੌਤ ਦੀ ਸਜ਼ਾ ਦੂਰ ਤੋਂ ਭਾਵ ਜ਼ੂਮ ਵੀਡੀਓ ਕਾਲ ਰਾਹੀਂ ਸੁਣਾਈ ਗਈ ਹੈ। ਬੀਤੇ ਸ਼ੁੱਕਰਵਾਰ ਅਦਾਲਤ ਨੇ ਮਲੇਸ਼ੀਆ ਦੇ …

Read More »

ਅਮਰੀਕਾ ਤੋਂ ਡਿਪੋਰਟ ਹੋ ਕੇ ਪਰਤਿਆ ਵਿਅਕਤੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਗ.....

ਅੰਮ੍ਰਿਤਸਰ: ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਪਰਤੇ ਹਰਿਆਣਾ ਦੇ ਵਿਅਕਤੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਅਕਤੀ ਦੀ ਪਹਿਚਾਣ ਨਛੱਤਰ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਕੈਥਲ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਛੱਤਰ ਸਿੰਘ ਵਿਰੁੱਧ ਪਟਿਆਲਾ ਦੇ …

Read More »

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਇੱਕ ਹੋਰ ਅਜੀਬੋ-ਗਰੀਬ ਬਿਆਨ- “ਦੇਸ਼ ‘ਚ ਕੋੋਰੋ.....

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਮੇਸ਼ਾ ਆਪਣੇ ਅਜੀਬੋ-ਗਰੀਬ ਬਿਆਨਾਂ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਜਿਸ ਕਾਰਨ ਕਈ ਵਾਰ ਉਨ੍ਹਾਂ ਦੀ ਕਾਫੀ ਆਲੋਚਨਾ ਵੀ ਹੁੰਦੀ ਹੈ। ਇੱਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਮਹਮਾਰੀ ਨੂੰ ਲੈ ਕੇ ਇੱਕ ਅਜੀਬੋ-ਗਰੀਬ ਬਿਆਨ ਦਿੱਤਾ ਹੈ। ਜਿਸ ਦੀ ਕਾਫੀ ਆਲੋਚਨਾ ਹੋ ਰਹੀ …

Read More »

ਅੰਮ੍ਰਿਤਸਰ ‘ਚ ਹੋਸਟਲ ਦਾ ਕਿਰਾਇਆ ਨਾ ਮਿਲਣ ‘ਤੇ ਮਾਲਕ ਨੇ ਨਾਗਾਲੈਂਡ ਦੀ 9 .....

ਅੰਮ੍ਰਿਤਸਰ: ਲਾਕਡਾਉਨ ਦੌਰਾਨ ਹੋਸਟਲ ਦਾ ਕਿਰਾਇਆ ਨਾਂ ਮਿਲਣ ‘ਤੇ ਮਾਲਕ ਨੇ ਨਾਗਾਲੈਂਡ ਦੀ 9 ਲੜਕੀਆਂ ਨੂੰ ਬੀਤੇ ਕਈ ਦਿਨਾਂ ਤੱਕ ਹੋਸਟਲ ਵਿੱਚ ਹੀ ਬੰਦੀ ਬਣਾ ਕੇ ਰੱਖਿਆ ਸੀ। ਗੁਆਂਡੀਆਂ ਦੀ ਸੂਚਨਾ ‘ਤੇ ਪੁਲਿਸ ਨੇ ਜਾ ਕੇ ਤਾਲਾ ਤੋੜ ਕੇ ਹੋਸਟਲ ਦਾ ਗੇਟ ਖੋਲ੍ਹਿਆ। ਇਹ ਘਟਨਾ ਗਾਰਡਨ ਕਲੋਨੀ ਦੀ ਹੈ ਜਿਥੇ …

Read More »

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 200 ਪਾਰ

ਚੰਡੀਗੜ੍ਹ: ਚੰਡੀਗੜ੍ਹ ‘ਚ ਕੋਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਬੁੱਧਵਾਰ ਸਵੇਰੇ ਬਾਪੂਧਮ ਕਲੋਨੀ ਤੋਂ ਦੋ ਹੋਰ ਮਾਮਲੇ ਸਾਹਮਣੇ ਆਏ ਜਿਸ ਨਾਲ ਸ਼ਹਿਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 202 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ਾਂ ‘ਚ ਇਕ 25 ਸਾਲਾ ਨੌਜਵਾਨ ਅਤੇ ਇਕ 50 ਸਾਲਾ ਔਰਤ …

Read More »

ਭਾਰਤ ‘ਚ ਕੋਰੋਨਾ ਵਾਇਰਸ ਦੇ ਇੱਕ ਦਿਨ ‘ਚ ਆਏ 5,611 ਨਵੇਂ ਮਾਮਲੇ, 140 ਮੌਤਾਂ

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਿਆਂ ‘ਚ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ 5,611 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਲਗਭਗ 140 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਜਾਰੀ ਕੇਂਦਰੀ …

Read More »

ਜਲੰਧਰ ‘ਚ ਕੋਰੋਨਾ ਵਾਇਰਸ ਕਾਰਨ ਹੋਈ 7ਵੀਂ ਮੌਤ

ਜਲੰਧਰ: ਜਲੰਧਰ ਵਿੱਚ ਕੋਰੋਨਾ ਵਾਇਰਸ ਕਾਰਨ ਅੱਜ 7 ਵੀਂ ਮੌਤ ਹੋ ਗਈ ਹੈ। ਜਲੰਧਰ ਦੀ ਰਹਿਣ ਵਾਲੀ ਕੋਰੋਨਾ ਮਰੀਜ਼ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਸੀ ਜਿੱਥੇ ਉਸ ਨੇ ਦਮ ਤੋੜ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ 69 ਸਾਲਾ ਸੰਤੋਸ਼ ਕੁਮਾਰੀ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ …

Read More »

ਅੱਜ ਤੋਂ ਸੂਬੇ ‘ਚ ਸ਼ੁਰੂ ਹੋਈ ਬੱਸ ਸੇਵਾਵਾਂ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਬੱਸ ਸੇਵਾਵਾਂ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਬੁੱਧਵਾਰ ਸਵੇਰ ਤੋਂ ਸ਼ੁਰੂ ਹੋ ਗਈਆਂ ਹਨ। ਸੂਬੇ ਵਿੱਚ ਹੁਣੇ ਬੱਸਾਂ ਸੱਤ ਵਜੇ ਤੋਂ ਸ਼ਾਮ ਸੱਤ ਵਜੇ ਤੱਕ ਚਲਣਗੀਆਂ। ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਬੱਸਾਂ ਵਿੱਚ ਸਮਰੱਥਾ ਤੋਂ ਅੱਧੇ ਹੀ ਯਾਤਰੀ …

Read More »

ਭਾਰਤੀ ਰੇਲਵੇ ਦਾ ਵੱਡਾ ਐਲਾਨ, 1 ਜੂਨ ਤੋਂ ਹਰ ਰੋਜ਼ ਚੱਲਣਗੀਆਂ 200 ਹੋਰ ਟਰੇਨਾਂ

ਨਵੀਂ ਦਿੱਲੀ: ਰੇਲ ਮੰਤਰੀ ਪੀਯੂਸ਼ ਗੋਇਲ ਨੇ ਬੀਤੇ ਦਿਨੀਂ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਭਾਰਤੀ ਰੇਲ 1 ਜੂਨ ਤੋਂ ਟਾਈਮਟੇਬਲ ਅਨੁਸਾਰ ਰੋਜ਼ਾਨਾ 200 ਨਾਨ ਏਸੀ ਟਰੇਨਾਂ ਚਲਾਏਗਾ ਜਿਸ ਦੀ ਆਨਲਾਈਨ ਬੁਕਿੰਗ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਇਸ ਦਾ ਆਪ੍ਰੇਸ਼ਨ ਟਾਈਮ ਟੇਬਲ ਦੇ ਹਿਸਾਬ ਨਾਲ ਹੋਵੇਗਾ। ਦੱਸਿਆ ਜਾਂਦਾ ਹੈ ਕਿ …

Read More »

ਨਿਊਯਾਰਕ ‘ਚ ਕੋਰੋਨਾ ਵਾਇਰਸ ਨੇ ਸਿੱਖ ਭਾਈਚਾਰੇ ਦੇ ਇੱਕ ਹੋਰ ਸਿੰਘ ਦੀ ਲਈ ਜਾ.....

ਨਿਊਯਾਰਕ: ਖ਼ਤਰਨਾਕ ਕੋਰੋਨਾ ਵਾਇਰਸ ਕਾਰਨ ਨਿਊਯਾਰਕ ਵਿਚ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਸ ਜਾਨਲੇਵਾ ਵਾਇਰਸ ਨੇ ਇੱਕ ਹੋਰ ਸਿੱਖ ਭਾਈਚਾਰੇ ਦੇ ਬਲਵਿੰਦਰ ਸਿੰਘ ਬਿੰਦੀ ਦੀ ਜਾਨ ਲੈ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਬਲਵਿੰਦਰ ਸਿੰਘ ਹਰਿਆਣਾ ਦੀ ਨਰਾਇਣਗੜ੍ਹ ਤਹਿਸੀਲ ਅਧੀਨ ਪੈਂਦੇ ਪਿੰਡ ਪਿੰਜੌਰੀ ਨਾਲ ਸਬੰਧਤ ਸੀ। ਨਿਊ ਯਾਰਕ ਦੇ ਸਿੱਖ ਭਾਈਚਾਰੇ …

Read More »