News

ਅਰਵਿੰਦ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ, ਖੁਦ ਨੂੰ ਕੀਤਾ ਆਈਸੋਲੇਟ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਉਨ੍ਹਾਂ ਨੂੰ ਹਲਕਾ ਬੁਖਾਰ ਅਤੇ ਗਲੇ ਵਿੱਚ ਖਰਾਸ਼ ਦੀ ਸ਼ਿਕਾਇਤ ਹੈ। ਉਹ ਇਸ ਸਮੇਂ ਆਪਣੇ ਘਰ ਵਿੱਚ ਹੀ ਆਈਸੋਲੇਟ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕੋਰੋਨਾ ਜਾਂਚ ਵੀ ਕਰਾਈ ਜਾਵੇਗੀ। ਜਾਣਕਾਰੀ ਤਾਂ …

Read More »

ਭਾਰਤੀ ਮੂਲ ਦੇ ਡਾਕਟਰ ਦੀ ਸੰਯੁਕਤ ਰਾਜ ਅਮੀਰਾਤ ‘ਚ ਕੋਰੋਨਾ ਨਾਲ ਮੌਤ, ਕੋਵਿਡ-19 ਦੇ ਮਰੀਜ਼ਾਂ ਦਾ ਕਰ ਰਹੇ ਸਨ ਇਲਾਜ਼

ਦੁਬਈ : ਚੀਨੇ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ‘ਚ ਤਬਾਹੀ ਮਚਾ ਰਿਹਾ ਹੈ। ਇੱਥੋਂ ਤੱਕ ਕਿ ਡਾਕਟਰ ਅਤੇ ਸਿਹਤ ਕਰਮਚਾਰੀ ਵੀ ਹੁਣ ਵੱਡੀ ਗਿਣਤੀ ‘ਚ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਆ ਰਹੇ ਹਨ। ਇਸ ‘ਚ ਹੀ ਸੰਯੁਕਤ ਰਾਜ ਅਮੀਰਾਤ (ਯੂ.ਏ.ਈ.) ‘ਚ ਭਾਰਤੀ ਮੂਲ ਦੇ ਡਾਕਟਰ ਡਾ. …

Read More »

ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ : ਸੁਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ‘ਚ ਹੀ ਅੱਜ ਤੜਕਸਾਰ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਹਸਪਤਾਲ ਪਠਾਨਕੋਟ ਵੱਲੋਂ ਭੇਜੇ ਗਏ ਸੈਂਪਲਾਂ ਵਿਚੋਂ 3 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸੰਬੰਧੀ …

Read More »

ਭਾਰਤੀ-ਅਮਰੀਕੀ ਭਾਈਚਾਰੇ ਦੇ ਨੇਤਾ ਰਮੇਸ਼ ਪਟੇਲ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ, ਲੰਮੇ ਸਮੇਂ ਤੋਂ ਕੋਰੋਨਾ ਖਿਲਾਫ ਲੜ ਰਹੇ ਸਨ ਜੰਗ

ਨਿਊਯਾਰਕ : ਭਾਰਤੀ ਅਮਰੀਕੀ ਭਾਈਚਾਰੇ ਦੇ ਪ੍ਰਮੁੱਖ ਨੇਤਾ ਰਮੇਸ਼ ਪਟੇਲ ਦੀ ਬੀਤੇ ਦਿਨ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਗਈ ਹੈ। ਰਮੇਸ਼ ਪਟੇਲ ਨੇ 78 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦੱਸ ਦਈਏ ਕਿ ਰਮੇਸ਼ ਪਟੇਲ ਕਾਫੀ ਲੰਮੇ ਸਮੇਂ ਤੋਂ ਕੋਰੋਨਾ ਖਿਲਾਫ ਜੰਗ ਲੜ ਰਹੇ ਸਨ। ਜਿੱਥੇ ਅੱਜ ਉਨ੍ਹਾਂ ਦੀ …

Read More »

ਜਾਰਜ ਫਲਾਇਡ ਮੌਤ ਮਾਮਲਾ : ਨਸਲਵਾਦ ਦੇ ਖਿਲਾਫ ਲੰਦਨ ਵਿੱਚ ਪ੍ਰਦਰਸ਼ਨ, ਪ੍ਰਦਰਸ਼ਨਕਾਰੀਆਂ ਨਾਲ ਝੜਪ ‘ਚ 23 ਪੁਲਿਸ ਮੁਲਾਜ਼ਮ ਜ਼ਖਮੀ

ਲੰਦਨ : ਅਮਰੀਕਾ ਵਿਚ ਪੁਲਿਸ ਹਿਰਾਸਤ ਵਿਚ ਅਫਰੀਕੀ ਮੂਲ ਦੇ ਵਿਅਕਤੀ ਜਾਰਜ ਫਲਾਈਡ ਦੀ ਹੱਤਿਆ ਦੇ ਮਾਮਲੇ ‘ਚ ਵਿਰੋਧ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਮਰੀਕਾ ਤੋਂ ਬਾਹਰ ਵੀ ਕਈ ਥਾਵਾਂ ‘ਤੇ ਵੀ ਜਾਰਜ ਫਲਾਇਡ ਦੇ ਸਮਰਥਨ ‘ਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਬੀਤੇ ਸ਼ਨੀਵਾਰ …

Read More »

ਪੀਆਈਬੀ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਨਿਤਿਨ ਗਡਕਰੀ ਸਮੇਤ ਕਈ ਮੰਤਰੀਆਂ ‘ਤੇ ਮੰਡਰਾਇਆ ਖਤਰਾ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਹੁਣ ਕੋਰੋਨਾ ਦੇ ਕੇਂਦਰ ਸਰਕਾਰ ਦੇ ਪ੍ਰੈਸ ਇਨਫਰਮੇਸ਼ਨ ਬਿਓਰੋ (ਪੀਆਈਬੀ) ‘ਚ ਵੀ ਦਸਤਕ ਦੇ ਦਿੱਤੀ ਹੈ। ਪੀਆਈਬੀ ਦੇ ਪ੍ਰਮੁੱਖ ਡਾਇਰੈਕਟਰ ਜਨਰਲ ਕੇ.ਐਸ. ਧਤਵਾਲੀਆ ਦੀ ਬੀਤੇ ਐਤਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ …

Read More »

ਮੁਹਾਲੀ ਦੇ ਪਿੰਡ ਬਲੌਂਗੀ ‘ਚ ਕਲੋਰੀਨ ਗੈਸ ਲੀਕ, 50 ਤੋਂ ਵੱਧ ਲੋਕ ਬੇਹੋਸ਼

ਮੁਹਾਲੀ : ਐਤਵਾਰ ਰਾਤ 8 ਵਜੇ ਮੁਹਾਲੀ ਦੇ ਬਲੌਂਗੀ ਪਿੰਡ ਦੇ ਦੁਸਹਿਰਾ ਗਰਾਉਂਡ ਵਿਖੇ ਸਥਿਤ ਇਕ ਪਾਣੀ ਵਾਲੀ ਟੈਂਕੀ ਵਿਚ ਕਲੋਰੀਨ ਗੈਸ ਦੇ ਸਿਲੰਡਰ ਵਿਚੋਂ ਗੈਸ ਲੀਕ ਹੋ ਜਾਣ ਨਾਲ 50 ਤੋਂ ਵੱਧ ਲੋਕ ਬੇਹੋਸ਼ ਹੋ ਗਏ। ਗੈਸ ਲੀਕ ਹੋਣ ਤੋਂ ਬਾਅਦ ਬਲੌਂਗੀ ਪਿੰਡ ‘ਚ ਹਫੜਾ-ਦਫੜੀ ਮਚ ਗਈ। ਜਿਸ ਤੋਂ …

Read More »

ਸਿਡਨੀ ਦਾ ਗੁਰਦੁਆਰਾ ਗਲੈਨਵੁੱਡ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ

ਸਿਡਨੀ : ਅੱਜ ਕੋਰੋਨਾ ਮਹਾਮਾਰੀ ਤੋਂ ਬਾਅਦ ਆਸਟ੍ਰੇਲੀਆ ਦੇ ਸਿਡਨੀ ‘ਚ ਸਥਿਤ ਗੁਰਦੁਆਰਾ ਸਾਹਿਬ ਗਲੈਨਵੁੱਡ ਨੂੰ ਪਹਿਲੀ ਵਾਰ ਸੰਗਤਾਂ ਲਈ ਖੋਲ੍ਹਿਆ ਗਿਆ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਜ਼ਰੂਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਗੁਰਦੁਆਰਾ ਸਾਹਿਬ ‘ਚ ਸਾਕਾ ਨੀਲਾ ਤਾਰਾ ਤੇ 1984 ਦੇ ਸ਼ਹੀਦਾਂ ਦੀ ਯਾਦ ‘ਚ ਅਖੰਡ ਪਾਠ ਦੇ ਭੋਗ ਵੀ …

Read More »

ਪਟਿਆਲਾ ‘ਚ ਕੋਰੋਨਾ ਨਾਲ ਪਹਿਲੀ ਮੌਤ, ਨਾਭਾ ਦੇ 46 ਸਾਲਾ ਵਿਅਕਤੀ ਨੇ ਤੋੜਿਆ ਦਮ

ਪਟਿਆਲਾ : ਇਸ ਸਮੇਂ ਦੀ ਵੱਡੀ ਖਬਰ ਜ਼ਿਲ੍ਹਾ ਪਟਿਆਲਾ ਦੇ ਨਾਭਾ ਤੋਂ ਸਾਹਮਣੇ ਆ ਰਹੀ ਹੈ। ਨਾਭਾ ਦੀ ਆਦਰਸ਼ ਕਾਲੋਨੀ ਦੇ ਰਹਿਣ ਵਾਲੇ ਇੱਕ 46 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਹਿੰਦੁਸਤਾਨ ਯੂਨੀਲੀਵਰ ਲਿਮਟਿਡ ‘ਚ ਕੰਮ ਕਰਦਾ ਸੀ ਜੋ ਪਿੱਛਲੇ ਚਾਰ ਦਿਨਾਂ ਤੋਂ ਬਿਮਾਰ …

Read More »

ਵੱਡੀ ਖਬਰ : ਜਲੰਧਰ ‘ਚ ਕੋਰੋਨਾ ਦੇ 11 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

ਜਲੰਧਰ : ਜਲੰਧਰ ‘ਚ ਕੋਰੋਨਾ ਕਹਿਰ ਵਰ੍ਹਾਅ ਰਿਹਾ ਹੈ। ਜ਼ਿਲ੍ਹੇ ‘ਚ ਅੱਜ ਐਤਵਾਰ ਨੂੰ ਕੋਰੋਨਾ ਦੇ 11 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ  299 ਹੋ ਗਿਆ ਹੈ। ਜਦੋਂ ਕਿ 9 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। …

Read More »