News

ਸੋਨੂੰ ਸੂਦ ਵੱਲੋਂ ਪ੍ਰਵਾਸੀਆਂ ਨੂੰ ਘਰ ਭੇਜਣ ਦਾ ਕਦਮ, ਇੱਕ ਰਾਜਨੀਤਿਕ ਦਾਅ : ਸੰਜੇ ਰਾਊਤ

ਮੁੰਬਈ : ਲੌਕਡਾਊਨ ਦੌਰਾਨ ਮੁੰਬਈ ‘ਚ ਫਸੇ ਗਰੀਬ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦੇ ਲਈ ਫਿਲਮੀ ਅਦਾਕਾਰਾ ਸੋਨੂੰ ਸੂਦ ਦੀ ਪੂਰੇ ਦੇਸ਼ ‘ਚ ਪ੍ਰਸੰਸਾ ਕੀਤੀ ਜਾ ਰਹੀ ਹੈ।  ਉਥੇ ਹੀ ਸ਼ਿਵ ਸੈਨਾ ਨੇ ਅਭਿਨੇਤਾ ਸੋਨੂ ਸੂਦ ਦੇ ਇਸ ਕਦਮ ਨੂੰ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਦੱਸਿਆ ਹੈ। ਸਿਵ ਸੈਨਾ …

Read More »

ਗੁਆਂਢੀ ਮੁਲਕ ਪਾਕਿਸਤਾਨ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਪਹੁੰਚਿਆ 1 ਲੱਖ ਦੇ ਕਰੀਬ, ਪੀਐੱਮ ਇਮਰਾਨ ਖਾਨ ਨੇ ਸਖਤ ਪਾਬੰਦੀਆਂ ਲਗਾਉਣ ਤੋਂ ਕੀਤਾ ਇਨਕਾਰ

ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਬਾਵਜੂਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ‘ਚ ਸਖਤ ਪਾਬੰਦੀਆਂ ਲਗਾਉਣ ‘ਤੇ ਸਾਫ ਇਨਕਾਰ ਕਰ ਦਿੱਤਾ ਹੈ। ਪੀਐੱਮ ਇਮਰਾਨ ਖਾਨ ਨੇ ਕਿਹਾ …

Read More »

ਕੈਪਟਨ ਸਰਕਾਰ ਵੱਲੋਂ ਨਜਾਇਜ ਸ਼ਰਾਬ ਬਾਰੇ ਬਣਾਈ ਵਿਸ਼ੇਸ਼ ਜਾਂਚ ਟੀਮ ਅਤੇ ਆਬਕਾਰੀ ਸੁਧਾਰ ਗਰੁੱਪ ਮਹਿਜ਼ ਇੱਕ ਡਰਾਮਾ : ਆਪ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਸ਼ਰਾਬ ਮਾਫ਼ੀਆ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਫਿਰ ਆੜੇ ਹੱਥੀ ਲਿਆ। ਆਪ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਦੇ ਨਾਂਅ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਅਤੇ ਆਬਕਾਰੀ …

Read More »

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਹੁਣ ਦਿੱਲੀ ਦੇ ਹਸਪਤਾਲਾਂ ‘ਚ ਸਿਰਫ ਦਿੱਲੀ ਵਾਸੀਆਂ ਦਾ ਹੀ ਹੋਵੇਗਾ ਇਲਾਜ

ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ ਸਥਿਤੀ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ। ਇਸ ਦੌਰਾਨ, ਦਿੱਲੀ ਸਰਕਾਰ ਵੱਲੋਂ ਗਠਿਤ ਪੰਜ ਮੈਂਬਰੀ ਡਾਕਟਰਾਂ ਦੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਸਿਹਤ ਪ੍ਰਣਾਲੀ ਨੂੰ ਲੈ ਕੇ ਕੈਬਨਿਟ ਦੀ ਮੀਟਿੰਗ ਵਿੱਚ ਕੁਝ …

Read More »

8 ਜੂਨ ਤੋਂ ਦਿੱਲੀ ‘ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ, ਧਾਰਮਿਕ ਸਥਾਨ ਅਤੇ ਦਿੱਲੀ ਬਾਰਡਰ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਮੀਡੀਆ ਨੂੰ ਸੰਬੋਧਨ ਕਰਦਿਆਂ ਕੱਲ੍ਹ ਤੋਂ ਦਿੱਲੀ ਵਿੱਚ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਭ ਜਗ੍ਹਾ ‘ਤੇ ਸੋਸ਼ਲ ਡਿਸਟੈਂਸ ਦਾ ਖਾਸ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ …

Read More »

ਪਟਿਆਲਾ ‘ਚ ਕੋਰੋਨਾ ਦੇ 7 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 137

ਪਟਿਆਲਾ : ਕੈਪਟਨ ਦੀ ਸਿਟੀ ਪਟਿਆਲਾ ‘ਚ ਬੀਤੇ ਦਿਨ ਦੇਰ ਰਾਤ ਕੋਰੋਨਾ ਦੇ 7 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 137 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ। ਡਾ. ਮਲਹੋਤਰਾ ਨੇ ਕਿ ਇਨ੍ਹਾਂ 7 ਕੇਸਾਂ …

Read More »

ਪੰਜਾਬ ‘ਚ 24 ਘੰਟੇ ਦੌਰਾਨ ਕੋਰੋਨਾ ਦੇ 54 ਮਾਮਲੇ ਆਏ ਸਾਹਮਣੇ, ਕੁੱਲ ਅੰਕੜਾ 2500 ਪਾਰ

ਨਿਊਜ਼ ਡੈਸਕ: ਪੰਜਾਬ ‘ਚ ਕੋਰੋਨਾਵਾਇਰਸ ਦੇ ਅੱਜ 54 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2515 ਹੋ ਗਈ ਹੈ। ਸੂਬੇ ‘ਚ 2 ਕੋਰੋਨਾਵਾਇਰਸ ਕਾਰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਕ ਦਿਨ ਵਿਚ, ਸਭ ਤੋਂ ਵੱਧ 26 ਮਾਮਲੇ ਅੰਮ੍ਰਿਤਸਰ ਜ਼ਿਲੇ …

Read More »

ਘੱਲੂਘਾਰਾ ਦਿਵਸ ਕਾਂਗਰਸ ਦੀ ਸਿੱਖਾਂ ਪ੍ਰਤੀ ਨਫਰਤ ਦਾ ਪ੍ਰਤੀਕ: ਸੁਖਬੀਰ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਹਿਲਾਂ ਜੂਨ 1984 ਤੇ ਫਿਰ ਉਸੇ ਸਾਲ ਅਕਤੂਬਰ-ਨਵੰਬਰ ਦੌਰਾਨ ਵਾਪਰੀਆਂ ਦਰਦਨਾਕ ਘਟਨਾਵਾਂ ਕੇਂਦਰ ਤੇ ਪੰਜਾਬ ਵਿਚ ਸਮੇਂ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਅਪਣਾਈਆਂ ਬੇਰਹਿਮ ਤੇ ਨਫਰਤ ਭਰੀਆਂ ਸਿੱਖ ਵਿਰੋਧੀ ਨੀਤੀਆਂ ਤੇ ਲਏ ਗਏ ਫੈਸਲਿਆਂ ਦਾ ਪ੍ਰਤੀਕ …

Read More »

ਮੋਦੀ ਨੇ ਕੈਪਟਨ ਦੀ ਸਹਿਮਤੀ ‘ਤੇ ਮਾਰਿਆ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ‘ਤੇ ਡਾਕਾ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਪੂਰੀ ਤਰਾਂ ਬਰਬਾਦ ਕਰਨ ‘ਤੇ ਤੁੱਲ ਗਈ ਹੈ। ਦੋਨਾਂ ਰਾਜਾਂ ‘ਚ ਮੌਜੂਦ ਦੁਨੀਆ ਦੇ ਬਿਹਤਰੀਨ ਮੰਡੀਕਰਨ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਅਤੇ ਕਣਕ-ਝੋਨੇ …

Read More »

ਅਕਾਲੀ ਦਲ ਅਤੇ ਜੱਥੇਦਾਰ ਸਾਹਿਬ ਵੱਲੋਂ ਖਾਲਿਸਤਾਨ ਦੀ ਮੰਗ ਕਰਨਾ ਗ਼ਲਤ: ਅਮਨ ਅਰੋੜਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਖਾਲਿਸਤਾਨ ਦੀ ਮੰਗ ਕਰਨ ਨਾਲ ਉਨ੍ਹਾਂ ਦਾ ਦੋਗਲਾ ਚਿਹਰਾ ਦੁਨੀਆਂ ਦੇ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿਥੇ ਭਾਜਪਾ ਖਾਲਿਸਤਾਨ ਦੀ ਮੰਗ ਦਾ ਵਿਰੋਧ ਕਰਦੀ ਹੈ ਉੱਥੇ ਹੀ …

Read More »