News

1984 ਵਿੱਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਈ ਹਮਲੇ ਦੇ 36 ਸਾਲ ਪੂਰੇ ਹੋਣ ਮੌਕੇ ਐਨਡੀਪੀ ਆਗੂ ਐਂਡਰੀਆ ਹੌਰਵਥ ਨੇ ਦਿੱਤੀ ਸ਼ਰਧਾਂਜਲੀ

ਓਨਟਾਰੀਓ : 1984 ਵਿੱਚ ਹਰਿਮੰਦਰ ਸਾਹਿਬ ਉੱਤੇ ਹੋਈ ਚੜ੍ਹਾਈ ਦੇ 36 ਸਾਲ ਪੂਰੇ ਹੋਣ ਮੌਕੇ ਓਨਟਾਰੀਓ ਦੀ ਮੁੱਖ ਵਿਰੋਧੀ ਧਿਰ ਐਨਡੀਪੀ ਦੀ ਆਗੂ ਐਂਡਰੀਆ ਹੌਰਵਥ ਨੇ ਬਿਆਨ ਜਾਰੀ ਕਰਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਆਖਿਆ ਕਿ 1984 ਵਿੱਚ ਹਰਿਮੰਦਰ ਸਾਹਿਬ ਤੇ ਪੰਜਾਬ ਦੇ ਦਰਜਨਾਂ ਹੋਰ ਗੁਰਦੁਆਰਿਆਂ ਉੱਤੇ ਚੜ੍ਹਾਈ ਕੀਤੀ ਗਈ ਸੀ ਤੇ …

Read More »

ਬੀਜ ਘੁਟਾਲਾ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ 1 ਹੋਰ ਸ਼ੱਕੀ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਬੀਜ ਘੁਟਾਲੇ ਲਈ ਗਠਿਤ ਸੂਬਾ ਪੱਧਰੀ ਵਿਸ਼ੇਸ ਜਾਂਚ ਟੀਮ (ਐਸਆਈਟੀ) ਨੇ ਬੀਜ ਘੁਟਾਲੇ `ਚ ਸ਼ਾਮਲ ਵਿਅਕਤੀਆਂ ‘ਤੇ ਵੱਡੇ ਪੱਧਰ `ਤੇ ਕਾਰਵਾਈ ਕਰਦਿਆਂ ਬੀਤੇ ਬੁੱਧਵਾਰ ਇਕ ਹੋਰ ਸ਼ੱਕੀ ਵਿਅਕਤੀ ਲਖਵਿੰਦਰ ਸਿੰਘ ਉਰਫ ਲੱਕੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ‘ਚ …

Read More »

ਅਮਰੀਕਾ ਤੇ ਕੈਨੇਡਾ ‘ਚ ਫਸੇ ਭਾਰਤੀਆਂ ਦੀ ਵਾਪਸੀ ਲਈ ਤੀਜੇ ਪੜਾਅ ਦਾ ਹੋਇਆ ਐਲਾਨ

ਨਵੀਂ ਦਿੱਲੀ: ਵੰਦੇ ਭਾਰਤ ਮਿਸ਼ਨ ਦੇ ਤੀਜੇ ਪੜਾਅ ਵਿਚ ਅਮਰੀਕਾ ਅਤੇ ਕੈਨੇਡਾ ਸਣੇ ਦੁਨੀਆਂ ਦੇ ਹੋਰਨਾਂ ਮੁਲਕਾਂ ਤੋਂ ਵਾਪਸੀ ਕਰਨ ਦੇ ਇੱਛੁਕ ਭਾਰਤੀ ਨਾਗਰਿਕਾਂ ਵਾਸਤੇ ਏਅਰ ਇੰਡੀਆ ਦੁਆਰਾ 75 ਉਡਾਣਾਂ ਸੰਚਾਲਤ ਕੀਤੀਆਂ ਜਾ ਰਹੀਆਂ ਹਨ। ਇਹ ਫ਼ਲਾਈਟਸ 9 ਜੂਨ ਤੋਂ 30 ਜੂਨ ਦਰਮਿਆਨ ਚਲਾਈਆਂ ਜਾਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ …

Read More »

ਕਾਂਗਰਸ ਨੂੰ ਮਹਿੰਗਾ ਪਵੇਗਾ ਬਿਜਲੀ ਸਸਤੀ ਕਰਨ ਦੇ ਨਾਂਅ ‘ਤੇ ਲੋਕਾਂ ਨਾਲ ਧੋਖਾ: ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਪਾਰਟੀ ਦੇ ਬੁਲਾਰਾ ਅਤੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਸਰਕਾਰ ਵੱਲੋਂ 2 ਦਿਨ ਪਹਿਲਾਂ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 25 ਪੈਸਿਆਂ ਤੋਂ ਲੈ ਕੇ 50 ਪੈਸੇ ਤੱਕ ਸਸਤੀ …

Read More »

ਚੰਡੀਗੜ੍ਹ ਪ੍ਰਸ਼ਾਸ਼ਨ ਦਾ ਸਕੂਲ ਫੀਸਾਂ ਬਾਰੇ ਵੱਡਾ ਫੈਸਲਾ, ਸਕੂਲ ਪ੍ਰਬੰਧਕਾਂ ਦਾ ਕਾਨੂੰਨੀ ਰਾਹ ਕੀਤਾ ਬੰਦ

ਚੰਡੀਗੜ੍ਹ, (ਅਵਤਾਰ ਸਿੰਘ): ਚੰਡੀਗੜ੍ਹ ਪ੍ਰਸ਼ਾਸ਼ਨ ਨੇ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਇਕ ਤੀਰ ਨਾਲ ਦੋ ਨਿਸ਼ਾਨੇ ਲਗਾ ਦਿੱਤੇ ਹਨ। ਸਕੂਲਾਂ ਦੀਆਂ ਫੀਸਾਂ ‘ਤੇ ਕੁਦਰਤੀ ਆਫ਼ਤਾਂ ਸਬੰਧੀ ਪ੍ਰਬੰਧਨ ਕ਼ਾਨੂੰਨ ਅਧੀਨ ਫੈਸਲਾ ਲੈ ਕੇ ਇਸ ਬਾਰੇ ਜਿਥੇ ਵਿਵਾਦ ਨੂੰ ਸ਼ਾਂਤ ਕਰ ਦਿੱਤਾ ਉਥੇ ਸਕੂਲ ਪ੍ਰਬੰਧਕਾਂ ਲਈ ਅਦਾਲਤ ਜਾਣ ਦਾ ਰਸਤਾ ਵੀ ਬੰਦ …

Read More »

ਦੇਸ਼ ਦਾ ਨਾਮ ਇੰਡੀਆ ਤੋਂ ਬਦਲ ਕੇ ਭਾਰਤ ਹੋਣਾ ਚਾਹੀਦਾ ? ਪਟੀਸ਼ਨ ‘ਤੇ SC ਨੇ ਦਿੱਤੇ ਇਹ ਨਿਰਦੇਸ਼

ਨਵੀਂ ਦਿੱਲੀ: ਦੇਸ਼ ਦੇ ਅੰਗਰੇਜ਼ੀ ਨਾਮ ਇੰਡੀਆ ਨੂੰ ਭਾਰਤ ਵਿੱਚ ਬਦਲਣ ਦੀ ਮੰਗ ਵਾਲੀ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਕੋਰਟ ਨੇ ਕਿਹਾ ਸੰਵਿਧਾਨ ਵਿੱਚ ਪਹਿਲਾਂ ਹੀ ਇੰਡੀਆ ਨੂੰ ਭਾਰਤ ਕਿਹਾ ਗਿਆ ਹੈ। ਹਾਲਾਂਕਿ ਪਟੀਸ਼ਨਕਰਤਾ ਦੀ ਮੰਗ ‘ਤੇ ਕੋਰਟ ਨੇ ਕਿਹਾ ਸਰਕਾਰ ਮੰਗ ‘ਤੇ …

Read More »

ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ‘ਚ ਵਾਧਾ ਵਾਪਸ ਲਏ ਜਾਣ ਤੱਕ ਮੰਤਰੀ ਦਾ ਪਿੱਛਾ ਨਹੀਂ ਛੱਡਾਂਗੇ: ਆਪ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਨੇ ਸੂਬਾ ਸਰਕਾਰ ਵੱਲੋਂ ਮੈਡੀਕਲ ਕਾਲਜਾਂ/ ਯੂਨੀਵਰਸਿਟੀਆਂ ਦੀਆਂ ਫ਼ੀਸਾਂ ‘ਚ ਕੀਤੇ ਗਏ ਅੰਨ੍ਹੇਵਾਹ ਵਾਧੇ (77 ਪ੍ਰਤੀਸ਼ਤ ਤੱਕ) ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਬੁੱਧਵਾਰ ਨੂੰ ਇੱਥੇ ਰਾਣੀ ਕਾ ਬਾਗ਼ ‘ਚ ਸਥਿਤ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਦੀ ਕੋਠੀ ਦਾ ਘਿਰਾਓ …

Read More »

ਅਮਰੀਕਾ ਦੀ ਸੁਪਰੀਮ ਕੋਰਟ ਨੇ ਪ੍ਰਵਾਸੀਆਂ ਦੇ ਹੱਕ ‘ਚ ਸੁਣਾਇਆ ਵੱਡਾ ਫੈਸਲਾ

ਵਾਸ਼ਿੰਗਟਨ: ਅਮਰੀਕਾ ਦੀ ਸੁਪਰੀਮ ਕੋਰਟ ਨੇ ਪ੍ਰਵਾਸੀਆਂ ਦੇ ਹੱਕ ਵਿਚ ਵੱਡਾ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਉਹ ਡਿਪੋਰਟੇਸ਼ਨ ਦੇ ਹੁਕਮਾਂ ਨੂੰ ਫ਼ੈਡਰਲ ਅਪੀਲ ਅਦਾਲਤ ਵਿਚ ਚੁਣੌਤੀ ਦੇ ਸਕਦੇ ਹਨ। 9 ਜੱਜਾਂ ਦੇ ਬੈਂਚ ਨੇ ਫ਼ੈਸਲਾ ਸੁਣਾਉਂਦਿਆਂ ਟਰੰਪ ਸਰਕਾਰ ਦੀ ਉਸ ਦਲੀਲ ਨੂੰ ਰੱਦ ਕਰ ਦਿਤਾ ਕਿ ਡਿਪੋਰਟੇਸ਼ਨ ਦਾ ਸਾਹਮਣਾ ਕਰ …

Read More »

ਬ੍ਰਾਜ਼ੀਲ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਆਇਆ ਹੜ੍ਹ, ਇੱਕ ਦਿਨ ‘ਚ ਦਰਜ ਕੀਤੀਆਂ ਗਈਆਂ ਰਿਕਾਰਡ ਤੋੜ ਮੌਤਾਂ

ਨਿਊਜ਼ ਡੈਸਕ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਅਮਰੀਕਾ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਅਮਰੀਕਾ ਤੋਂ ਬਾਅਦ ਹੁਣ ਲੈਟਿਨ ਅਮਰੀਕਾ ਦੀ ਸਭ ਤੋਂ ਵੱਡੀ ਅਰਥਵਿਵਸਥਾ ਬ੍ਰਾਜ਼ੀਲ ਇਕ ਦਿਨ ਵਿਚ ਕੋਰੋਨਾ ਨਾਲ ਰਿਕਾਰਡ ਤੋੜ ਮੌਤਾਂ ਹੋਈਆਂ ਹਨ। …

Read More »

ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇੱਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ, ਜਾਣੋ ਕੀ ਨੇ ਸ਼ਰਤਾਂ

ਚੰਡੀਗੜ੍ਹ: ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰ੍ਹੇ 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ …

Read More »