News

ਅਕਾਲੀ ਦਲ ਦੀ ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਪਾਤੜਾਂ: ਵਿਧਾਨ ਸਭਾ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਨਿੱਜੀ ਸਹਾਇਕ ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਾਤੜਾਂ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆਂ ‘ਤੇ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ …

Read More »

ਜਲੰਧਰ ਦੇ ਕੋਰੋਨਾ ਪਾਜ਼ਿਟਿਵ ਮਰੀਜ਼ ਦੀ ਡੀਐਮਸੀਐਚ ‘ਚ ਮੌਤ

ਜਲੰਧਰ: ਕੋਰੋਨਾ ਨੇ ਹੁਣ ਸ਼ਹਿਰ ਦੇ ਪੋਸ਼ ਇਲਾਕਿਆਂ ਵਿੱਚ ਤੇਜੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਕਾਰਨ ਬੁੱਧਵਾਰ ਨੂੰ ਜਲੰਧਰ ਦੇ ਇੱਕ 64 ਸਾਲਾ ਵਿਅਕਤੀ ਦੀ ਡੀਐਮਸੀਐਚ ਵਿੱਚ ਮੌਤ ਹੋ ਗਈ। ਕੋਰੋਨਾ ਕਾਰਨ ਜਲੰਧਰ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਜੂਨ ਨੂੰ ਸਾਹ …

Read More »

ਮਹਾਰਾਸ਼ਟਰ ਅਤੇ ਗੁਜਰਾਤ ‘ਚ ਚੱਕਰਵਤੀ ਤੂਫਾਨ ‘ਨਿਸਰਗ’ ਅੱਜ ਦੇਵੇਗਾ ਦਸਤਕ, ਮੁੰਬਈ ‘ਚ ਪ੍ਰਸਾਸ਼ਨਿਕ ਅਲਰਟ ਜਾਰੀ

ਮੁੰਬਈ : ਦੇਸ਼ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ‘ਤੇ ਹੁਣ ਚੱਕਰਵਾਤੀ ਤੂਫਾਨ ‘ਨਿਸਰਗ’ ਦਾ ਖਤਰਾ ਮੰਡਰਾ ਰਿਹਾ ਹੈ। ਮਹਾਰਾਸ਼ਟਰ ਅਤੇ ਗੁਜਰਾਤ ‘ਚ ਚੱਕਰਵਾਤੀ ਤੂਫ਼ਾਨ ‘ਨਿਸਰਗ’ ਅੱਜ ਦਸਤਕ ਦੇਣ ਵਾਲਾ ਹੈ, ਜਿਹੜਾ ਕਿ ਇਨ੍ਹਾਂ ਸੂਬਿਆਂ ‘ਚ ਕਾਫ਼ੀ ਤਬਾਹੀ ਮਚਾ ਸਕਦਾ ਹੈ। ਹਾਲਾਂਕਿ ਪ੍ਰਸ਼ਾਸਨ ਵਲੋਂ ਇਸ ਤੂਫ਼ਾਨ …

Read More »

ਕੋਵਿਡ-19 : ਸੂਬੇ ‘ਚ ਅੱਜ ਤੜਕਸਾਰ ਇਨ੍ਹਾਂ ਜ਼ਿਲ੍ਹਿਆਂ ‘ਚੋਂ ਮਿਲੇ ਕੋਰੋਨਾ ਪਾਜ਼ੀਟਿਵ ਮਾਮਲੇ

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਨੇ ਇੱਕ ਵਾਰ ਫਿਰ ਤੋਂ ਰਫਤਾਰ ਫੜ੍ਹ ਲਈ ਹੈ। ਅੱਜ ਤੜਕਸਾਰੇ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਨੇ ਮੁੜ ਦਸਤਕ ਦੇ ਦਿੱਤੀ ਹੈ। ਮਲੋਟ ‘ਚ ਦੋ ਲੋਕਾਂ ਦੀਆਂ ਰਿਪੋਰਟਾਂ ਪਾਜ਼ੀਟਿਵ ਆਈਆਂ ਹਨ। ਇਨ੍ਹਾਂ …

Read More »

ਦਿੱਲੀ ਦੀ ਰੋਹਿਨੀ ਅਦਾਲਤ ਦੇ ਜੱਜ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪਤਨੀ ਵੀ ਕੋਰੋਨਾ ਦੀ ਲਪੇਟ ‘ਚ

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਕੋਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ‘ਚ ਹੀ ਅੱਜ ਦਿੱਲੀ ਦੀ ਰੋਹਿਨੀ ਅਦਾਲਤ ਦੇ ਜੱਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਵਿਡ -19 ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਜੱਜ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ। ਇਸ ਸਬੰਧੀ …

Read More »

ਅਫਗਾਨਿਸਤਾਨ: ਕਾਬੁਲ ਦੀ ਮਸਜਿਦ ਵਿੱਚ ਹੋਏ ਆਤਮਘਾਤੀ ਬੰਬ ਧਮਾਕੇ ‘ਚ 2 ਦੀ ਮੌਤ

ਕਾਬੁਲ : ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਇੱਕ ਮਸਜਿਦ ‘ਚ ਹੋਏ ਆਤਮਘਾਤੀ ਬੰਬ ਧਮਾਕੇ ‘ਚ ਮਸਜਿਦ ਦੇ ਇਮਾਮ ਮੁੱਲਾ ਮੁਹੰਮਦ ਅਯਾਜ਼ ਨਿਆਜੀ ਸਮੇਤ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਐਨ ਉਸ ਮੌਕੇ ਹੋਇਆ ਜਦੋਂ ਲੋਕ ਨਮਾਜ਼ ਅਦਾ ਕਰਨ ਲਈ ਇਕੱਠੇ ਹੋਏ …

Read More »

ਹਰਿਆਣਾ ‘ਚ ਅੱਜ ਤੋਂ ਅੰਤਰਰਾਜੀ ਬੱਸ ਸੇਵਾਵਾਂ ਸ਼ੁਰੂ, ਆਨਲਾਈਨ ਹੋਵੇਗੀ ਟਿਕਟਾਂ ਦੀ ਬੁਕਿੰਗ

ਚੰਡੀਗੜ੍ਹ : ਹਰਿਆਣਾ ‘ਚ ਅੱਜ ਤੋਂ ਅੰਤਰਰਾਜੀ ਬੱਸ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦਈਏ ਕਿ ਹਰਿਆਣਾ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਸੂਬੇ ਦੇ ਕਈ ਜ਼ਿਲ੍ਹਿਆ ‘ਚ ਬੱਸਾਂ ਚਲਾਈਆਂ ਗਈਆਂ ਸਨ। ਜਿਸ ਤੋਂ ਬਾਅਦ ਹੁਣ ਪਿੰਡਾਂ ‘ਚ 200 ਤੋਂ ਵੱਧ ਰੂਟਾਂ ‘ਤੇ ਬੱਸਾਂ ਚੱਲਣਗੀਆਂ। ਇਹ ਬੱਸਾਂ ਜਿਹੜੇ ਆਖਰੀ ਪਿੰਡ …

Read More »

ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪਿਆ ਵੱਡਾ ਘਾਟਾ, ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਦੱਸ ਦਈਏ ਕਿ ਹਰਮਨਜੀਤ ਸਿੰਘ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕੀ ਮੰਨੇ ਜਾਂਦੇ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਜਾਏ ਪਾਰਟੀ …

Read More »

ਕੋਵਿਡ-19 : ਓਨਟਾਰੀਓ ‘ਚ ਕੋਰੋਨਾ ਦੇ 404 ਅਤੇ ਟੋਰਾਂਟੋ ‘ਚ 164 ਹੋਰ ਨਵੇਂ ਮਾਮਲੇ ਆਏ ਸਾਹਮਣੇ, ਪੜ੍ਹੋ ਪੂਰੀ ਖਬਰ

ਓਨਟਾਰੀਓ : ਕੈਨੇਡਾ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਕੈਨੇਡਾ ਦੀ ਪ੍ਰੋਵਿੰਸ ‘ਚ ਬੀਤੇ ਦਿਨ ਕੋਰੋਨਾ ਦੇ 404 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਓਨਟਾਰੀਓ ਦੀ ਐਸੋਸੀਏਟ ਮੈਡੀਕਲ ਅਧਿਕਾਰੀ ਡਾ: ਯਾਫੀ ਨੇ ਦੱਸਿਆ ਕਿ ਬੀਤੇ ਦਿਨ ਪ੍ਰੋਵਿੰਸ ‘ਚ ਕੋਰੋਨਾ ਦੇ 404 ਹੋਰ ਨਵੇਂ …

Read More »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮਿਊਸੀਪੈਲਟੀਜ਼ ਲਈ 2.2 ਬਿਲੀਅਨ ਡਾਲਰ ਦੇ ਫੰਡ ਦਾ ਐਲਾਨ

ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮਿਊਸੀਪੈਲਟੀਜ਼ ਲਈ 2.2 ਬਿਲੀਅਨ ਡਾਲਰ ਦੇ ਫੰਡ ਦਾ ਐਲਾਨ ਕੀਤਾ ਗਿਆ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਮੌਜੂਦਾ ਸਮੇਂ  ਮਿਊਸੀਪੈਲਟੀਜ਼ ਦੀ ਵਿੱਤੀ ਹਾਲਤ ਖਰਾਬ ਹੈ ਅਤੇ ਸਾਰਾ ਕੰਮਕਾਜ ਰੁਕਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਗੈੱਪ 10-12 ਬਿਲੀਅਨ ਡਾਲਰ ਦਾ ਹੈ ਪਰ ਐਲਾਨੇ …

Read More »