Home / News (page 1350)

News

ਅਮਰੀਕਾ ‘ਚ ਬੀਤੇ 24 ਘੰਟੇ ਦੌਰਾਨ ਹੋਈਆਂ 1,754 ਮੌਤਾਂ

ਵਾਸ਼ਿੰਗਟਨ: ਦੁਨੀਆ ਮਹਾਮਾਰੀ ਕੋਰੋਨਾ ਦੇ ਕਹਿਰ ਨਾਲ ਲਗਾਤਾਰ ਜੂਝ ਰਹੀ ਹੈ। ਇਸ ਵਾਇਰਸ ਨਾਲ ਦੁਨੀਆ ਭਰ ਵਿਚ ਮਰਨ ਵਾਲਿਆਂ ਦੀ ਗਿਣਤੀ 3 ਲੱਖ 3 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸੰਕਰਮਿਤਾਂ ਦੀ ਗਿਣਤੀ 45 ਲੱਖ 25 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ।  ਜਦਕਿ 17 ਲੱਖ 3 ਹਜ਼ਾਰ ਤੋਂ ਜ਼ਿਆਦਾ …

Read More »

ਅਮਰੀਕਾ ‘ਚ 18 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਰਨ ਮੌਤ

ਸਿਆਟਲ: ਅਮਰੀਕਾ ਦੇ ਸਿਆਟਲ ਸ਼ਹਿਰ ਵਿਚ ਇਕ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ 18 ਸਾਲਾ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਸ਼ਦੀਪ ਅੰਮ੍ਰਿਤਸਰ ਨਾਲ ਸਬੰਧਤ ਸੀ ਅਤੇ ਸਾਲ ਕੁ ਪਹਿਲਾਂ ਹੀ ਅਮਰੀਕਾ ਆਇਆ ਸੀ। ਰਿਪੋਰਟ ਮੁਤਾਬਕ ਅਕਾਸ਼ਦੀਪ ਸਿੰਘ ਆਪਣੇ ਦੋਸਤਾਂ ਨਾਲ ਸ਼ਹਿਰ ਦੇ …

Read More »

ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੈਂਟੀਲੇਟਰ ਤੇ ਸਨ। ਜਿੱਥੇ ਬੀਤੀ ਦੇਰ ਰਾਤ ਉਨ੍ਹਾ …

Read More »

ਟਰੂਡੋ ਵੱਲੋਂ ਰੀਜਨਲ ਬਿਜਨਸ ਜਿਸ ਵਿੱਚ ਟੂਰਿਸਟ ਇੰਡਸਟਰੀ ਸ਼ਾਮਲ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਮਦਦ ਲਈ ਇੱਕ ਕਦਮ ਹੋਰ ਅੱਗੇ ਵਧਾਉਣ ਜਾ ਰਹੇ ਹਨ ਜਿਸ ਵਿੱਚ ਰੀਜਨਲ ਬਿਜਨਸ ਜਿਸ ਵਿੱਚ ਟੂਰਿਸਟ ਇੰਡਸਟਰੀ ਸ਼ਾਮਲ ਹੈ। ਜੋ ਕਿ ਕੈਨੇਡਾ ਵੇਜ਼ ਸਬਸਿਡੀ ਅਤੇ ਐਮਰਜੈਂਸੀ ਬਿਜਨਸ ਅਕਾਂਊਟ ਦੇ ਲਈ ਇਲੀਜੀਬਲ ਨਹੀਂ ਹਨ। ਉਨ੍ਹਾਂ ਛੇ ਏਜੰਸੀਆਂ ਲਈ 1 ਬਿਲੀਅਨ …

Read More »

ਬਰੈਂਪਟਨ ਨੂੰ ਮੁੜ੍ਹ ਤੋਂ ਖੋਲ੍ਹਣ ਲਈ ਲੋਕਾਂ ਦੀ ਲਈ ਜਾ ਰਹੀ ਹੈ ਔਨ ਲਾਇਨ ਰਾਇ

ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਜਿੰਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਮੁੜ੍ਹ ਤੋਂ ਖੋਲ੍ਹਣ ਲਈ ਲੋਕਾਂ ਦੀ ਔਨ ਲਾਇਨ ਰਾਇ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੂੰ ਤਰੀਕ ਨਹੀਂ ਐਲਾਨਣੀ ਚਾਹੀਦੀ ਹੈ ਬਲਕਿ ਇਸ ਬਾਰੇ ਪਬਲਿਕ ਹੈਲਥ ਦੀ ਸਲਾਹ ਅਨੁਸਾਰ ਕੰਮ ਹੋਣਾ …

Read More »

ਕੋਵਿਡ-19 ਕੈਨੇਡੀਅਨ ਵਿਗਿਆਨੀ ਲੈਣਗੇ ਖੂਨ ਦੇ ਨਮੂਨੇ

ਕੈਨੇਡਾ ਦੀ ਚੀਫ ਮੈਡੀਕਲ ਅਧਿਕਾਰੀ ਡਾ: ਥਰੇਸਾ ਟਿਮ ਨੇ ਦੱਸਿਆ ਕਿ ਮੁਲਕ ਵਿੱਚ 71486 ਕੇਸ ਸਾਹਮਣੇ ਆ ਚੁੱਕੇ ਹਨ ਅਤੇ 5209 ਮੌਤਾਂ ਹੋ ਚੁੱਕੀਆਂ ਹਨ ਜਦਕਿ 34496 ਮਰੀਜ਼ਾਂ ਨੇ ਕੋਵਿਡ-19 ਨੂੰ ਹਰਾ ਦਿੱਤਾ ਹੈ। ਕੈਨੇਡਾ ਦੀਆਂ ਲੈਬਜ਼ ਵੱਲੋਂ 11, 69,000 ਟੈੱਸਟ ਕੀਤੇ ਜਾ ਚੁੱਕੇ ਹਨ। ਇਸ ਵਿੱਚੋਂ 6 ਪ੍ਰਤੀਸ਼ਤ ਪੌਜ਼ੀਟਿਵ …

Read More »

ਬਰੈਂਪਟਨ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 1432 ਹੋਈ

ਪੀਲ ਰੀਜਨ ਦੇ ਚੀਫ਼ ਮੈਡੀਕਲ ਅਧਿਕਾਰੀ ਡਾਕਟਰ ਲਾਰੇਂਸ ਲੋ ਨੇ ਦੱਸਿਆ ਕਿ ਬਰੈਂਪਟਨ ਵਿੱਚ ਕੋਵਿਡ-19 ਦੇ ਕੇਸਾਂ ਦੀ ਗਿਣਤੀ 1432 ਹੋ ਗਈ ਹੈ ਅਤੇ 53 ਮੌਤਾਂ ਵੀ ਕਰੋਨਾਵਾਇਰਸ ਕਾਰਨ ਹੋਈ ਹੈ। ਪੀਲ ਰੀਜਨ ਵਿੱਚ ਕੁੱਲ 3188 ਕੇਸ ਸਾਹਮਣੇ ਆਏ ਹਨ ਜਿਸ ਵਿੱਚੋਂ 2244 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 212 …

Read More »

ਓਨਟਾਰੀਓ ਵਿਚ ਕੋਰੋਨਾ ਕਾਰਨ ਮਰਣ ਵਾਲਿਆਂ ਅੰਕੜਾ 1750 ਤੋਂ ਪਾਰ

ਓਨਟਾਰੀਓ ਦੀ ਐਸੋਸੀਏਟ ਮੈਡੀਕਲ ਅਧਿਕਾਰੀ ਡਾ: ਯਾਫੀ ਨੇ ਦੱਸਿਆ ਕਿ ਲਾਂਗ ਟਰਮ ਕੇਅਰ ਹੋਮਜ਼ ਵਿੱਚ ਟੈਸਟਿੰਗ ਮੁਕੰਮਲ ਕਰ ਲਈ ਗਈ ਹੈ ਜਿਸ ਨਾਲ ਇਸ ਫਸੈਲਟੀ ਵਿੱਚ ਸਪਰਿਡ ਨੂੰ ਰੋਕਣ ਵਿੱਚ ਕਾਮਯਾਬੀ ਮਿਲੇਗੀ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 329 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਕੇਸਾਂ ਦੀ …

Read More »

ਬ੍ਰਿਟਿਸ਼ ਕੋਲੰਬੀਆ ਵਿੱਚ ਕੋਰੋਨਾ ਦੇ 16 ਨਵੇਂ ਕੇਸ ਆਏ ਸਾਹਮਣੇ

ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਨੇ ਦੱਸਿਆ ਕਿ ਪ੍ਰੋਵਿੰਸ ਵਿੱਚ 16 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ 2376 ਹੋ ਗਈ ਹੈ। ਬੀਸੀ ਵਿੱਚ 385 ਐਕਟਿਵ ਕੇਸ ਹਨ। ਜਿਸ ਵਿੱਚੋਂ 59 ਹਸਪਤਾਲ ਵਿੱਚ ਦਾਖਲ ਹਨ ਅਤੇ 14 ਆਈਸੀਯੂ ਵਿੱਚ ਦਾਖਲ ਹਨ। ਹੁਣ …

Read More »

ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿਊਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ

ਚੰਡੀਗੜ: ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ …

Read More »