News

ਮਹਾਂਮਾਰੀ ਦੇ ਦੌਰ ਵਿੱਚ ਪੰਜਾਬ ਸਰਕਾਰ ਖੁਦ ਹੀ ਲਾਕਡਾਊਨ ਵਿੱਚ ਸੀ: ਅਸ਼ਵਨੀ ਸ਼ਰਮਾ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ ਰਹੇ ਹਨ। ਇਸ ਦੌਰ ਵਿੱਚ ਮੁੱਖ ਮੰਤਰੀ ਨੂੰ ਚਾਹੀਦਾ ਸੀ ਕਿ ਪੰਜਾਬ ਦੀ ਹਰ ਪੱਖੋਂ ਅਗਵਾਈ ਕਰਦੇ ਪਰ ਉਨ੍ਹਾਂ ਨੇ ਤਾਂ ਕੇਵਲ ਇੱਕ ਦੋ …

Read More »

ਇਸ ਸੂਬੇ ‘ਚ ਹੁਣ ਵਾਲ ਕਟਵਾਉਣ ਤੋਂ ਪਹਿਲਾਂ ਦਿਖਾਉਣਾ ਹੋਵੇਗਾ ਆਧਾਰ ਕਾਰਡ, ਸਰਕਾਰ ਨੇ ਜਾਰੀ ਕੀਤੇ ਸਖਤ ਦਿਸ਼ਾਂ ਨਿਰਦੇਸ਼

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਦੇ ਚੱਲਦਿਆਂ ਸਾਰੇ ਸੂਬਿਆਂ ਵੱਲੋਂ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਮੇਂ ‘ਤੇ ਜ਼ਰੂਰੀ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ‘ਚ ਹੀ ਹੁਣ ਤਾਮਿਲਨਾਡੂ ਸਰਕਾਰ ਨੇ ਸੂਬੇ ਦੇ ਸਾਰੇ ਸੈਲੂਨ …

Read More »

ਜੈਸਿਕਾ ਲਾਲ ਕਤਲਕਾਂਡ ਦਾ ਦੋਸ਼ੀ ਮਨੂ ਸ਼ਰਮਾ ਰਿਹਾਅ

ਨਵੀਂ ਦਿੱਲੀ: ਜੈਸਿਕਾ ਲਾਲ ਕਤਲ ਕੇਸ ‘ਚ ਦੋਸ਼ੀ ਮਨੂ ਸ਼ਰਮਾ ਨੂੰ ਚੰਗੇ ਵਤੀਰੇ ਦੇ ਅਧਾਰ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਮਨੂ ਸ਼ਰਮਾ ਹਰਿਆਣਾ ਦੇ ਸਾਬਕਾ ਮੰਤਰੀ ਵਿਨੋਦ ਸ਼ਰਮਾ ਦੇ ਪੁੱਤਰ ਹਨ। ਇਸਦੇ ਨਾਲ ਹੀ ਇਸ ਕਤਲ ਕੇਸ ‘ਚ ਮਨੂ ਸ਼ਰਮਾ ਦੇ ਨਾਲ 19 ਕੈਦੀਆਂ ਨੂੰ ਵੀ ਰਿਹਾਅ ਕੀਤਾ ਗਿਆ …

Read More »

ਸਿੱਧੂ ਮੂਸੇਵਾਲਾ ਫਾਇਰਿੰਗ ਮਾਮਲੇ ‘ਚ 6 ਦੀ ਜ਼ਮਾਨਤ ਅਰਜੀ ਹੋਈ ਰੱਦ

ਬਰਨਾਲਾ:- ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਦੁਆਰਾ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਲਾਕਡਾਉਨ ਦੇ ਦੌਰਾਨ AK-47 ਰਾਈਫਲ ਨਾਲ ਕੀਤੀ ਫਾਇਰਿੰਗ ਦੇ ਮਾਮਲੇ ‘ਚ 6 ਜਣਿਆਂ ਦੀ ਐਂਟੀਸਪੇਟਰੀ ਜਮਾਨਤ ‘ਤੇ ਅੱਜ ਐਡੀਸ਼ਨਲ ਸ਼ੈਸ਼ਨ ਜੱਜ਼ ਅਰੁਣ ਗੁਪਤਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪਰਚੇ ‘ਚ ਨਾਮਜ਼ਦ 5 ਪੁਲਿਸ ਮੁਲਾਜ਼ਮਾਂ ਤੇ ਡੀਐਸਪੀ …

Read More »

ਮੁਹਾਲੀ ਦੇ ਨੇੜ੍ਹੇ ਪੁਲਿਸ ਦੇ ਜਾਅਲੀ ਆਈਡੀ ਕਾਰਡ ਤੇ ਹਥਿਆਰਾਂ ਸਣੇ ਸ਼ੱਕੀ ਨੌਜਵਾਨ ਕਾਬੂ

ਮੁਹਾਲੀ: ਪੰਜਾਬ ਦੇ ਮੁਹਾਲੀ ਦੇ ਨੇੜ੍ਹੇ ਸ਼ਹੀਦ ਭਗਤ ਸਿੰਘ ਨਗਰ ਤੋਂ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਕੋਲੋਂ ਹਥਿਆਰ, ਇੱਕ ਕਾਰ ਅਤੇ ਪੁਲਿਸ ਦਾ ਜਾਅਲੀ ਆਈਡੀ ਕਾਰਡ ਵੀ ਬਰਾਮਦ ਕੀਤਾ ਗਿਆ ਹੈ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਟੀਮ ਨੇ ਅੱਤਵਾਦੀ …

Read More »

ਸੰਗੀਤਕਾਰ ਵਾਜਿਦ ਖਾਨ ਦੀ ਮਾਤਾ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ਿਟਿਵ

ਨਵੀਂ ਦਿੱਲੀ: ਸੰਗੀਤਕਾਰ ਵਾਜਿਦ ਖਾਨ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ ਸੀ ਵਾਜਿਦ ਖਾਨ 42 ਸਾਲ ਦੇ ਸਨ। ਵਾਜਿਦ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਬਾਲੀਵੁਡ ਹਸਤੀਆਂ ਤੋਂ ਲੈ ਕੇ ਉਨ੍ਹਾਂ ਦੇ ਫੈਨਸ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਾਜਿਦ ਖਾਨ …

Read More »

ਦਿੱਲੀ : ਉਪ ਰਾਜਪਾਲ ਦੇ ਦਫਤਰ ‘ਚ ਵੀ ਕੋਰੋਨਾ ਨੇ ਦਿੱਤੀ ਦਸਤਕ, 13 ਕਰਮਚਾਰੀ ਮਿਲੇ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ : ਕੋਰੋਨਾ ਵਾਇਰਸ ਨੇ ਉਪ ਰਾਜਪਾਲ ਦੇ ਦਫਤਰ ‘ਚ ਵੀ ਦਸਤਕ ਦੇ ਦਿੱਤੀ ਹੈ। ਅੱਜ ਸਵੇਰੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ਦੇ 13 ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਆਈ ਹੈ। ਇੱਕੋ ਸਮੇਂ ਇੰਨੇ ਮਾਮਲੇ ਇਕੱਠੇ ਮਿਲਣ ਨਾਲ ਦਫ਼ਤਰ ‘ਚ ਹਲਚਲ ਮੱਚ ਗਈ …

Read More »

ਪਠਾਨਕੋਟ ‘ਚ ਦੋ ਬੱਚਿਆ ਸਣੇ 7 ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

ਪਠਾਨਕੋਟ: ਪਠਾਨਕੋਟ ‘ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ। ਅੱਜ ਜ਼ਿਲ੍ਹੇ ‘ਚ ਦੋ ਬੱਚਿਆਂ ਸਣੇ 7 ਕੋਰੋਨਾ ਪਾਜ਼ਿਟਿਵ ਪਾਏ ਗਏ ਹਨ, ਸਿਹਤ ਵਿਭਾਗ ਮੁਤਾਬਕ ਅੱਜ 59 ਸੈਂਪਲਾਂ ਦੀਆਂ ਰਿਪੋਰਟਾਂ ਆਈਆਂ ਸਨ ਜਿਨ੍ਹਾ ‘ਚੋ ਅੱਜ ਇਹ ਪਾਜ਼ਿਟਿਵ ਆਈਆਂ ਹਨ। ਜਿਨ੍ਹਾਂ ‘ਚ 5 ਕੋਰੋਨਾ ਪਾਜ਼ਿਟਿਵ ਮਾਮਲੇ ਪਹਿਲਾਂ ਆਏ ਵਿਅਕਤੀਆਂ …

Read More »

ਕੋਰੋਨਾ ਬਲਾਸਟ : ਜਲੰਧਰ ‘ਚ ਕੋਰੋਨਾ ਦੇ 10 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 265

ਜਲੰਧਰ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ‘ਚ ਹੀ ਅੱਜ ਸਵੇਰੇ ਜਲੰਧਰ ‘ਚ ਕੋਰੋਨਾ ਦੇ 10 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ  265 ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਅਕਤੀ …

Read More »

ਗੁਰਦਾਸਪੁਰ ਦੇ ਹਲਕਾ ਫ਼ਤਿਹਗੜ੍ਹ ਚੂੜੀਆਂ ‘ਚ ਸੰਨੀ ਦਿਉਲ ਦੇ ਲਾਪਤਾ ਹੋਣ ਦੇ ਲੱਗੇ ਪੋਸਟਰ, ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਗੁਰਦਾਸਪੁਰ : ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ‘ਚ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰੌਸ਼ਨ ਜੋਸਫ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮੀ ਅਦਾਕਾਰ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਕਾਂਗਰਸੀ ਪ੍ਰਧਾਨ ਰੌਸ਼ਨ ਜੋਸਫ ਨੇ ਕਿਹਾ ਕਿ ਲੋਕ …

Read More »