News

ਜਾਰਜ ਫਲਾਇਡ ਮੌਤ ਮਾਮਲਾ : ਪੋਸਟਮਾਰਟਮ ਰਿਪੋਰਟ ‘ਚ ਦਾਅਵਾ, ਦਮ ਘੁਟਣ ਨਾਲ ਹੋਈ ਜਾਰਜ ਫਲਾਈਡ ਦੀ ਮੌਤ

ਵਾਸ਼ਿੰਗਟਨ : ਅਫਰੀਕੀ ਮੂਲ ਦੇ ਵਿਅਕਤੀ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਲਗਾਤਾਰ ਛੇਵੇਂ ਦਿਨ ਵੀ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਉਥੇ ਹੀ ਜਾਰਜ ਦੀ ਪੋਸਟਮਾਰਟਮ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਜਾਰਜ ਕਿਸੇ ਬਿਮਾਰੀ ਤੋਂ ਪੀੜਤ ਨਹੀਂ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਾਰਜ ਦੀ ਮੌਤ ਗਰਦਨ …

Read More »

ਕੋਰੋਨਾ ਤੋਂ ਬਾਅਦ ਇਬੋਲਾ ਵਾਇਰਸ ਨੇ ਅਫਰੀਕੀ ਦੇਸ਼ ਕੌਂਗੋ ਵਿੱਚ ਫਿਰ ਦਿੱਤੀ ਦਸਤਕ, 6 ਨਵੇਂ ਮਾਮਲੇ 4 ਦੀ ਮੌਤ

ਮਬੰਡਾਕਾ : ਪੂਰੀ ਦੁਨੀਆ ‘ਚ ਪੈਰ ਪਸਾਰ ਚੁੱਕੀ ਕੋਰੋਨਾ ਮਹਮਾਰੀ ਤੋਂ ਬਾਅਦ ਹੁਣ ਅਫਰੀਕੀ ਦੇਸ਼ ਕੌਂਗੋ ‘ਚ ਇਬੋਲਾ ਵਾਇਰਸ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਕਾਂਗੋ ਦੇ ਇਕਵੇਟਰ ਪ੍ਰਾਂਤ ਦੇ ਵਾਗਾਟਾ ਖੇਤਰ ‘ਚ ਇਬੋਲਾ ਦੇ 6 ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕੌਂਗੋ ਸਰਕਾਰ ਵੱਲੋਂ ਕੀਤੀ ਗਈ …

Read More »

ਮਹਾਰਾਜਾ ਫ਼ਰੀਦਕੋਟ ਵੱਲੋਂ ਕੀਤੀ ਗਈ ਵਸੀਅਤ ਰੱਦ, ਰਾਜਕੁਮਾਰੀ ਅੰਮ੍ਰਿਤ ਕੌਰ ਨੂੰ ਵੀ ਮਿਲੇਗਾ ਬਣਦਾ ਹਿੱਸਾ : ਮਾਣਯੋਗ ਹਾਈਕੋਰਟ

ਫ਼ਰੀਦਕੋਟ : ਫਰੀਦਕੋਟ ਰਿਆਸਤ ਦੇ ਆਖਰੀ ਸ਼ਾਸਕ ਮਹਾਰਾਜਾ ਹਰਿੰਦਰ ਸਿੰਘ ਦੀਆਂ ਜਾਇਦਾਦਾਂ ਨੂੰ ਲੈ ਕੇ ਜਾਰੀ ਵਿਵਾਦ ‘ਤੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਵਿਰਾਮ ਲਗਾ ਦਿੱਤਾ ਹੈ। ਮਾਣਯੋਗ ਹਾਈਕੋਰਟ ਵੱਲੋਂ ਫ਼ਰੀਦਕੋਟ ਰਿਆਸਤ ਨਾਲ ਸਬੰਧਿਤ 20 ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਸਬੰਧੀ ਕੀਤੇ ਗਏ ਇਤਿਹਾਸਕ ਫ਼ੈਸਲੇ ਵਿਚ ਫ਼ਰੀਦਕੋਟ ਰਿਆਸਤ ਦੇ …

Read More »

ਰਾਜ ਸਭਾ ਦੀਆਂ 18 ਸੀਟਾਂ ਦੇ ਲਈ 19 ਜੂਨ ਨੂੰ ਹੋਵੇਗੀ ਵੋਟਿੰਗ

 ਨਵੀਂ ਦਿੱਲੀ : ਭਾਰਤ ਦੇ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 18 ਸੀਟਾਂ ਦੇ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ  ਆਂਧਰਾ ਪ੍ਰਦੇਸ਼, ਗੁਜਰਾਤ, ਝਾਰਖੰਡ, ਮੱਧ ਪ੍ਰਦੇਸ਼, ਮਣੀਪੁਰ, ਮੇਘਾਲਿਆ ਅਤੇ ਰਾਜਸਥਾਨ ਦੀ ਰਾਜ ਸਭਾ ਦੀਆਂ 18 ਸੀਟਾਂ ਦੇ ਲਈ 19 ਜੂਨ ਨੂੰ …

Read More »

ਜੇਕਰ ਤੁਸੀ ਵੈਨਕੂਵਰ ਆਏ ਹੋ ਤੇ ਪੰਜਾਬੀ ਮਾਰਕੀਟ ਨਹੀਂ ਘੁੰਮੇ ਤਾਂ ਕੁਝ ਨਹੀਂ ਦੇਖਿਆ: ਟਰੂਡੋ

ਸਰੀ: ਪੰਜਾਬੀ ਮਾਰਕੀਟ ਵੈਨਕੂਵਰ ਨੂੰ ਸਥਾਪਿਤ ਹੋਏ 50 ਸਾਲ ਹੋ ਗਏ ਹਨ। ਇਸ ਮਾਰਕੀਟ ਦੀ 50ਵੀਂ ਵਰ੍ਹੇਗੰਢ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਾਜ਼ਾਰ ਦੇ ਕਾਰੋਬਾਰੀਆਂ ਨੂੰ ਵਧਾਈ ਦਿੱਤੀ ਹੈ। ਇਸ ਮਾਰਕੀਟ ਵਿਚ ਪਹਿਲੇ ਪੰਜਾਬੀ ਬਿਜ਼ਨਸ ਨੇ ਮਈ 1970 ‘ਚ ਆਪਣੇ ਦਰਵਾਜ਼ੇ ਖੋਲ੍ਹੇ ਸਨ ਅਤੇ ਫਿਰ ਕੁਝ ਸਾਲਾਂ …

Read More »

ਸੂਬਾ ਵਾਸੀਆਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ‘ਚ ਕੀਤੀ ਕਟੌਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨੋ ਸੰਕਟ ਦੇ ਵਿੱਚ ਸੂਬੇ ਦੇ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਨੇ ਬਿਜਲੀ ਦੀਆਂ ਦਰਾਂ ਵਿੱਚ ਕਟੌਤੀ ਕੀਤੀ ਹੈ। ਸੂਬੇ ਵਿੱਚ ਬਿਜਲੀ ਦੀ ਘਰੇਲੂ ਖਪਤ ਲਈ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਗਈ ਹੈ। ਪਰ ਇਸਦੇ …

Read More »

ਲਾਕਡਾਉਨ 5 ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਗਾਈਡਲਾਈਨਸ ਜਾਰੀ

ਚੰਡੀਗੜ੍ਹ: ਲਾਕਡਾਉਨ 5 ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੀ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਹੁਣ ਸ਼ਹਿਰ ਵਿੱਚ ਬਾਜ਼ਾਰ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ ਸਕਣਗੇ। ਹਾਲਾਂਕਿ ਦੁੱਧ, ਬਰੈੱਡ ਵਰਗੇ ਜ਼ਰੂਰੀ ਸਾਮਾਨ ਦੀ ਵਿਕਰੀ ਕਰਨ ਵਾਲੀ ਦੁਕਾਨਾਂ ‘ਤੇ ਇਹ ਰੋਕ ਨਹੀਂ ਰਹੇਗੀ। ਸੈਕਟਰ – 19 ਦੇ ਬਾਜ਼ਾਰ, …

Read More »

ਬੀਜ ਘੁਟਾਲੇ ‘ਤੇ ਮਜੀਠੀਆ ਨੇ ਸਰਕਾਰ ‘ਤੇ ਚੁੱਕੇ ਸਵਾਲ, ਰੰਧਾਵਾ ਨੂੰ ਲਿਆ ਨਿਸ਼ਾਨੇ ‘ਤੇ

ਚੰਡੀਗੜ੍ਹ: ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੀਜ ਘੁਟਾਲੇ ‘ਤੇ ਬੋਲਦਿਆਂ ਕਿਹਾ ਕਿ ਕਿਸਾਨਾਂ ਦੇ ਨਾਲ ਜੋ ਧੋਖਾਧੜੀ ਕੀਤੀ ਗਈ ਹੈ ਉਸ ‘ਚ ਹਾਲੇ ਤੱਕ ਇਕ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ‘ਚ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਪੰਜਾਬ ਦੀ ਕਿਸਾਨੀ ਇਸ ‘ਤੇ ਨਿਰਭਰ …

Read More »

ਪੰਜਾਬ ‘ਚ ਵੀ ਮਹਿੰਗੀ ਹੋਈ ਸ਼ਰਾਬ, ਸਰਕਾਰ ਨੇ ਲਾਇਆ ‘ਕੋਵਿਡ ਸੈੱਸ’

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇਕ ਵੱਡਾ ਫ਼ੈਸਲਾ ਲੈਂਦਿਆਂ ਸ਼ਰਾਬ ’ਤੇ ਕੋਵਿਡ ਸੈੱਸ ਵੱਜੋਂ ਵਾਧੂ ਐਕਸਾਈਜ਼ ਡਿਊਟੀ ਅਤੇ ਅਸੈਸਡ ਫ਼ੀਸ ਲਗਾਉਣ ਦਾ ਫ਼ੈਸਲਾ ਲਿਆ ਹੈ। ਇਹ ਫ਼ੈਸਲਾ 1 ਜੂਨ ਯਾਨੀ ਅੱਜ ਤੋਂ ਹੀ ਤੁਰੰਤ ਲਾਗੂ ਹੋ ਗਿਆ ਹੈ। ਇਸ ਫ਼ੈਸਲੇ ਦੇ ਤਹਿਤ ਸ਼ਰਾਬ ਦੀ ਕੀਮਤ 2 ਰੁਪਏ ਤੋਂ ਲੈ …

Read More »

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵਪਾਰੀਆਂ ਦੀ ਲਈ ਸਾਰ

ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਪੁੱਜੇ ਜਿੱਥੇ ਉਨ੍ਹਾਂ ਨੇ ਵਪਾਰੀਆਂ ਨਾਲ ਗੱਲਬਾਤ ਕੀਤਾ ਤੇ ਸੁਝਾਅ ਲਏ ਅਤੇ ਉਨ੍ਹਾਂ ਸੁਝਾਵਾਂ ਨੂੰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣ ਦੀ ਗੱਲ ਕਹੀ। ਇਸ ਦੇ ਨਾਲ ਹੀ ਨਾਲ ਮਨਪ੍ਰੀਤ ਬਾਦਲ ਨੇ ਅਪਾਹਜ ਅਤੇ ਗਰੀਬ ਮਜ਼ਦੂਰ ਲੋਕਾਂ ਨੂੰ ਪੈਸੇ …

Read More »