News

ਕੋਵਿਡ-19 : ਜ਼ਿਲ੍ਹਾ ਪਟਿਆਲਾ ਦੇ ਘਨੌਰ ਬਲਾਕ ‘ਚ ਕੋਰੋਨਾ ਨੇ ਦਿੱਤੀ ਦਸਤਕ, ਪਿੰਡ ਲੰਜਾਂ ਅਤੇ ਹਰੀਮਾਜਰਾ ‘ਚ ਦੋ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਪਟਿਆਲਾ : ਸੂਬੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ‘ਚ ਹੀ ਜ਼ਿਲ੍ਹਾ ਪਟਿਆਲਾ ਦੇ ਬਲਾਕ ਘਨੌਰ ‘ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਲੰਜਾਂ ਅਤੇ ਹਰੀਮਾਜਰਾ ‘ਚ ਕੋਰੋਨਾ ਦੇ ਇੱਕ-ਇੱਕ ਮਾਮਲੇ ਦੀ …

Read More »

ਕੋਰੋਨਾ ਵਾਇਰਸ : ਸੂਬੇ ਵਿਚ ਵਧੀ ਮਰੀਜ਼ਾਂ ਦੀ ਗਿਣਤੀ, 39 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਅੱਜ ਇਕ ਵਾਰ ਫਿਰ ਵਾਧਾ ਹੋਇਆ ਹੈ । ਅੱਜ ਇਸ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਨਾਲ ਸੂਬੇ ਵਿਚ ਮਰੀਜ਼ਾਂ ਦੀ ਗਿਣਤੀ 2197 ਹੋ ਗਈ ਹੈ । ਇਨ੍ਹਾਂ ਵਿੱਚੋ 1949 ਵਿਅਕਤੀ ਇਲਾਜ਼ ਉਪਰੰਤ ਆਪਣੇ ਘਰ ਚਲੇ …

Read More »

ਹੁਣ ਜੇ ਇਨ੍ਹਾਂ ਹਦਾਇਤਾਂ ਦੀ ਨਾ ਕੀਤੀ ਪਾਲਣਾ ਤਾ ਲਗ ਸਕਦਾ ਹੈ ਭਾਰੀ ਜੁਰਮਾਨਾ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਦਿਨ ਨਵੀ ਨੀਤੀ ਅਖਤਿਆਰ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜੇਕਰ ਕੋਈ ਉਲੰਘਣਾ ਦੇ ਮਾਮਲੇ ਵਿਚ ਜੁਰਮਾਨੇ ਵਿਚ ਵਾਧਾ ਕੀਤਾ ਹੈ। ਇਸ ਦੀ ਪੁਸ਼ਟੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤੀ …

Read More »

ਲੌਕ ਡਾਉਨ ਦਰਮਿਆਨ ਮੁੱਖ ਮੰਤਰੀ ਇਕ ਵਾਰ ਫਿਰ LIVE ਹੋ ਕੇ ਦੇਣਗੇ ਸਵਾਲਾਂ ਦੇ ਜਵਾਬ

ਚੰਡੀਗੜ੍ਹ  : ਲੌਕ ਡਾਉਣ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਨਵੀਂ ਮੁਹਿੰਮ ਵਿੱਢੀ ਗਈ ਹੈ । ਇਸ ਮੁਹਿੰਮ ਤਹਿਤ ਉਨ੍ਹਾਂ ਵਲੋਂ ਮਹਾਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਸੁਝਾਅ ਦਿਤੇ ਜਾਂਦੇ ਹਨ । ਇਸ ਲਾਈਵ ਬੈਠਕ ਦੇ ਤੀਜੇ ਪੜਾਅ ਅਧੀਨ …

Read More »

ਸ਼ਰਮਿਕ ਟਰੇਨ ਯਾਤਰੀਆਂ ਲਈ ਰੇਲਵੇ ਨੇ ਕੀਤੀ ਵਿਸੇਸ਼ ਅਪੀਲ!

ਨਵੀਂ ਦਿੱਲੀ: ਲੌਕ ਡਾਉਣ ਦਰਮਿਆਨ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਸ਼ਰਮਿਕ ਟਰੇਨਾਂ ਚਲਾਈਆਂ ਗਈਆਂ ਹਨ । ਪਰ ਹੁਣ ਇਨ੍ਹਾਂ ਸ਼ਰਮਿਕ ਟਰੇਨਾਂ ਵਲੋਂ ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ । ਜਾਣਕਾਰੀ ਮੁਤਾਬਕ ਰੇਲਵੇ ਨੇ ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 65 ਸਾਲ ਤੋਂ ਵੱਧ ਉਮਰ …

Read More »

ਸਾਬਕਾ ਮੁੱਖ ਮੰਤਰੀ ਜੋਗੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ!

ਰਾਏਪੁਰ. ਛੱਤੀਸਗੜ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਉਹ 74 ਸਾਲਾਂ ਦੇ ਸਨ। 20 ਦਿਨਾਂ ਵਿਚ ਤੀਜੀ ਵਾਰ ਦਿਲ ਦਾ ਦੌਰਾ ਪੈਣ ਤੋਂ ਬਾਅਦ ਅਜ ਉਨ੍ਹਾਂ ਦੀ ਸਥਿਤੀ ਨਾਜ਼ੁਕ ਸੀ। ਜੋਗੀ ਨੇ ਦੁਪਹਿਰ 3:30 ਵਜੇ ਆਖਰੀ ਸਾਹ ਲਏ। ਉਹ 2000 ਤੋਂ 2003 ਦਰਮਿਆਨ ਛੱਤੀਸਗੜ …

Read More »

ਮੁਹਾਲੀ ਅੰਦਰ ਨਵੇਂ ਮਾਮਲੇ ਸਾਹਮਣੇ ਆਉਣ ਤੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮੁਹਾਲੀ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਜਿਲੇ ਦੇ ਡਿਪਟੀ ਕਮਿਸ਼ਨਰਾਂ ਵਲੋਂ ਬੇਲੋੜੀ ਭੀੜ ਨੂੰ ਇੱਕਠੇ ਹੋਣ ਤੋਂ ਰੋਕਣ ਲਈ ਵਖ ਵਖ ਯਤਨ ਕੀਤੇ ਜਾ ਰਹੇ ਹਨ । ਇਸ ਦੇ ਚਲਦਿਆਂ ਅਜ ਸਥਾਨਕ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਜਾਣਕਾਰੀ ਮੁਤਾਬਕ …

Read More »

ਕੈਪਟਨ ਸਰਕਾਰ ਕਿਸਾਨਾਂ ਦਾ ਗਲਾ ਘੋਟਣ ਲਈ ਤਿਆਰ : ਭਗਵੰਤ ਮਾਨ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਟਿਉਬਵੈਲਾਂ ਲਈ ਬਿਜਲੀ ਦੀ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦੇ ਫੈਸਲੇ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸਾਨ …

Read More »

ਲੌਕ ਡਾਊਨ ਦਰਮਿਆਨ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਗਾਇਆ ਇਹ ਗੀਤ !

ਚੰਡੀਗੜ੍ਹ : ਜਿਸ ਦਿਨ ਤੋਂ ਦੇਸ਼ ਦੁਨੀਆ ਅੰਦਰ ਇਹ ਕੋਰੋਨਾ ਵਾਇਰਸ ਮਹਾਮਾਰੀ ਫੈਲੀ ਹੈ ਉਸ ਦਿਨ ਤੋਂ ਹੀ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ । ਇਸ ਦੌਰਾਨ ਹੁਣ ਭਾਵੇਂ ਥੋੜੀ ਬਹੁਤ ਢਿਲ ਦਿਤੀ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਇਸ ਢਿਲ ਦਾ ਨਾਜਾਇਜ਼ ਫਾਇਦਾ …

Read More »

ਪਾਕਿਸਤਾਨ ‘ਚ ਕਰੈਸ਼ ਹੋਏ ਜਹਾਜ਼ ਦੇ ਮਲਬੇ ‘ਚੋਂ ਮਿਲੇ ਲਗਭਗ 3 ਕਰੋੜ ਰੁਪਏ

ਕਰਾਚੀ: ਪਾਕਿਸਤਾਨ ‘ਚ ਅੰਤਰਰਾਸ਼ਟਰੀ ਏਅਰਲਾਈਨ ਦੇ ਹਾਦਸਾਗ੍ਰਸਤ ਹੋਏ ਜਹਾਜ਼ ਦਾ ਖੋਇਆ ਹੋਇਆ ਕਾਕਪਿਟ ਆਡੀਓ ਰਿਕਾਰਡਰ ਤਾਂ ਮਿਲ ਗਿਆ ਹੈ ਪਰ ਇਸ ਦੇ ਮਲਬੇ ‘ਚੋਂ ਤਿੰਨ ਕਰੋੜ ਰੁਪਏ ਕੈਸ਼ ਬਰਾਮਦ ਹੋਣ ਤੋਂ ਬਾਅਦ ਹੁਣ ਸਭ ਦੇ ਹੋਸ਼ ਉੱਡ ਗਏ ਹਨ। ਇਹ ਕੈਸ਼ ਕਿਸਦਾ ਹੈ ਅਤੇ ਸੁਰੱਖਿਆ ਜਾਂਚ ਤੋਂ ਬਾਅਦ ਕਿਵੇਂ ਜਹਾਜ਼ …

Read More »