News

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 6654 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ : ਦੇਸ਼ ਵਿੱਚ ਲਾਕਡਾਊਨ ਦੇ ਬਾਵਜੂਦ ਵੀ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਸੰਕਰਮਿਤ ਮਰੀਜ਼ਾਂ ਦੇ 6,654 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਹੁਣ ਤੱਕ ਸਭ ਤੋਂ ਜ਼ਿਆਦਾ ਮਾਮਲੇ ਹਨ। ਉੱਥੇ ਹੀ ਪਿਛਲੇ 24 …

Read More »

ਹਾਈਕੋਰਟ ਦਾ ਫੈਸਲਾ, ਪੰਜਾਬ ‘ਚ ਮਾਪਿਆਂ ਨੂੰ ਦੇਣੀ ਪਵੇਗੀ 70 ਫ਼ੀਸਦੀ ਸਕੂਲ ਫੀਸ

ਚੰਡੀਗੜ੍ਹ :ਇੰਡੀਪੈਂਡੈਂਟ ਸਕੂਲਜ਼ ਐਸੋਸੀਏਸ਼ਨ ਵੱਲੋਂ ਸਕੂਲ ਫੀਸਾਂ ਦੇ ਮੁੱਦੇ ‘ਤੇ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦਿਆਂ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ 70 ਫ਼ੀਸਦੀ ਫੀਸ ਵਸੂਲਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪਰ ਹਾਈ ਕੋਰਟ ਦੇ ਇਸ ਆਦੇਸ਼ ਨੇ ਕੋਰੋਨਾ ਕਾਰਨ ਆਰਥਿਕ …

Read More »

ਸਿਡਨੀ ‘ਚ ਪੰਜਾਬੀ ਨੌਜਵਾਨ ਨੇ ਆਪਣੀ ਹੀ 27 ਸਾਲਾ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

ਸਿਡਨੀ : ਆਸਟਰੇਲੀਆ ਵਿਖੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਚਾਕੂ ਮਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸਿਡਨੀ ਦੇ ਕੁਏਕਰ ਹਿੱਲ ਇਲਾਕੇ ਵਿੱਚ ਵਾਪਰੀ। ਰਿਪੋਰਟਾਂ ਮੁਤਾਬਕ 31 ਸਾਲਾ ਬਲਤੇਜ ਨੇ ਆਪਣੀ 27 ਸਾਲਾ ਪਤਨੀ ਕਮਲਜੀਤ ਕੌਰ ਸਿੱਧੂ ਦਾ ਚਾਕੂ ਨਾਲ ਗਲਾ ਰੇਤ …

Read More »

ਸਰੀ ਵਿਖੇ ਕਤਲ ਮਾਮਲੇ ‘ਚ 21 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਸਰੀ : ਸਰੀ ਵਿਖੇ ਪਿਛਲੇ ਸਾਲ ਹੋਏ ਇਕ ਕਤਲ ਦੇ ਮਾਮਲੇ ਵਿਚ 21 ਸਾਲ ਦੇ ਪੰਜਾਬੀ ਨੌਜਵਾਨ ਜਸਮਨ ਬਸਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ, 11 ਨਵੰਬਰ 2015 ਨੂੰ ਕੀਤੇ ਗਏ ਕਤਲ ਦੇ ਮਾਮਲੇ ਵਿਚ ਇਸ ਤੋਂ ਪਹਿਲਾਂ ਜਗਪਾਲ ਹੋਠੀ ਅਤੇ ਜੌਰਡਨ ਬੌਟਮਲੀ ਵਿਰੁੱਧ ਫ਼ਰਸਟ ਡਿਗਰੀ ਕਤਲ ਦੇ ਦੋਸ਼ ਆਇਦ …

Read More »

ਤਾਲਿਬਾਨ ਦੇ ਮੁੱਖ ਨੇਤਾ ਸਿਰਾਜੁੱਦੀਨ ਹੱਕਾਨੀ ਕੋਰੋਨਾ ਵਾਇਰਸ ਦੀ ਲਪੇਟ ‘ਚ, ਪਾਕਿਸਤਾਨ ਦੇ ਮਿਲਟਰੀ ਹਸਪਤਾਲ ‘ਚ ਦਾਖਲ

ਤਾਲਿਬਾਨ : ਤਾਲਿਬਾਨ ਦੇ ਉਪ ਨੇਤਾ ਸਿਰਾਜੁੱਦੀਨ ਹੱਕਾਨੀ ਸਮੇਤ ਤਿੰਨ ਕਮਾਂਡਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।  ਮਿਲੀ ਜਾਣਕਾਰੀ ਅਨੁਸਾਰ ਦਿੱਲੀ ਅਤੇ ਕਾਬੁਲ ਵਿੱਚ ਅੱਤਵਾਦ ਰੋਕੂ ਟੀਮ ਦੇ ਸੰਚਾਲਕ ਨੇ ਜਾਣਕਾਰੀ ਦਿੱਤੀ ਹੈ ਕਿ ਤਾਲਿਬਾਨ ਦੇ ਉਪ ਨੇਤਾ ਸਿਰਾਜੁੱਦੀਨ ਹੱਕਾਨੀ ਅਤੇ ਤਿੰਨ ਕਮਾਂਡਰਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ …

Read More »

ਨੈਸਨਲ ਡਿਜ਼ਾਸਟਰ ਰਿਸਪਾਂਸ ਫੋਰਸ ‘ਚ ਵੀ ਕੋਰੋਨਾ ਦੀ ਦਸਤਕ, ਸਬ ਇੰਸਪੈਕਟਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸੀਏਪੀਐਫ (ਸੀਆਰਪੀਐਫ, ਆਈਟੀਬੀਪੀ, ਬੀਐਸਐਫ, ਸੀਆਈਐਸਐਫ ਅਤੇ ਐਸਐਸਬੀ) ਤੋਂ ਬਾਅਦ ਹੁਣ ਕੋਰੋਨਾ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ‘ਚ ਵੀ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਐਨਡੀਆਰਐੱਫ ਦਾ ਇੱਕ ਸਬ-ਇੰਸਪੈਕਟਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ …

Read More »

ਕੋਵਿਡ-19 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਰੀਅਲ ਅਸਟੇਟ ਸੈਕਟਰ ਲਈ ਵੱਡਾ ਐਲਾਨ

ਚੰਡੀਗੜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੋਰੋਨਾ ਮਹਾਮਾਰੀ ਕਾਰਨ ਸੂਬੇ ‘ਚ ਪੈਦਾ ਹੋਏ ਹਾਲਾਤਾਂ ਦਰਮਿਆਨ ਚੁਣੌਤੀਆਂ ਨਾਲ ਘਿਰੇ ਰੀਅਲ ਅਸਟੇਟ ਦੇ ਖੇਤਰ ਨੂੰ ਰਾਹਤ ਦੇਣ ਲਈ ਕਈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਵੱਖ-ਵੱਖ ਮੰਗਾਂ ਪ੍ਰਾਪਤੀਆਂ ਹੋਈਆਂ ਸਨ। ਇਨ੍ਹਾਂ …

Read More »

ਓਨਟਾਰੀਓ ਪ੍ਰੋਵਿੰਸ ਵਿੱਚ ਕੋਰੋਨਾ ਟੈਸਟਿੰਗ ਦੂਜੀਆਂ ਪ੍ਰੋਵਿੰਸਾਂ ਤੋਂ ਪਛੜਣਾ ਨਿਰਾਸ਼ਾਜਨਕ : ਪ੍ਰੀਮੀਅਰ ਡੱਗ ਫੋਰਡ

ਓਨਟਾਰੀਓ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਪ੍ਰੋਵਿੰਸ ਵਿੱਚ ਟੈਸਟਿੰਗ ਦੂਜੀਆਂ ਪ੍ਰੋਵਿੰਸਾਂ ਤੋਂ ਪਛੜਣਾ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਲੋਕਾਂ ਵਿੱਚ ਲੱਛਣ ਦਿਖਾਈ ਦਿੰਦੇ ਹਨ ਉਨ੍ਹਾਂ ਸਭ ਦਾ ਟੈੱਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਫੂਡ ਪ੍ਰੋਸੈਸਿੰਗ ਸਮੇਤ ਬਾਕੀ ਸਾਰੇ ਉਦਯੋਗਾਂ ਵਿੱਚ ਟੈਸਟਿੰਗ ਵੇਖਣਾ ਚਾਹੁੰਦੇ …

Read More »

ਓਨਟਾਰੀਓ ‘ਚ ਕੋਰੋਨਾ ਦੇ 413 ਅਤੇ ਬ੍ਰਿਟਿਸ਼ ਕੋਲੰਬੀਆ ‘ਚ 12 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਪੜ੍ਹੋ ਪੂਰੀ ਖਬਰ

ਓਨਟਾਰੀਓ : ਓਨਟਾਰੀਓ ਵਿੱਚ ਬੀਤੇ ਦਿਨ ਕੋਰੋਨਾ ਦੇ 413 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਪ੍ਰੋਵਿੰਸ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 24187 ਹੋ ਗਈ ਹੈ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 2 ਹਜ਼ਾਰ ਤੋਂ ਟੱਪ ਗਿਆ ਹੈ। ਜਦ ਕਿ 18767 ਲੋਕਾਂ ਕੋੋਰੋਨਾ ਤੋਂ …

Read More »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਫ ਰਿਜ਼ਰਵ ਆਰਗੇਨਾਈਜ਼ੇਸ਼ਨਜ਼ ਲਈ 75 ਮਿਲੀਅਨ ਡਾਲਰ ਦੇ ਫੰਡ ਦਾ ਐਲਾਨ

ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰਿਜ਼ਰਵ ਖੇਤਰਾਂ ਤੋਂ ਬਾਹਰ ਰਹਿਣ ਵਾਲੇ ਮੂਲ ਵਾਸੀ ਲੋਕਾਂ ਦੀ ਮਦਦ ਕਰ ਰਹੀਆਂ ਸੰਸਥਾਵਾਂ ਲਈ 75 ਮਿਲੀਅਨ ਡਾਲਰ ਦੇ ਫੰਡਾਂ ਦਾ ਐਲਾਨ ਕੀਤਾ ਹੈ। ਮਾਰਚ ਦੇ ਮੱਧ ਵਿੱਚ ਸੁ਼ਰੂ ਹੋਈ ਇਸ ਮਹਾਮਾਰੀ ਤੋਂ ਪਹਿਲਾਂ ਹੀ ਇਹ ਮੂਲਵਾਸੀ ਲੋਕ ਗਰੀਬੀ, ਹੋਮਲੈੱਸਨੈੱਸ, ਫੂਡ ਇਨਸਕਿਊਰਿਟੀ ਤੇ …

Read More »