News

ਸੂਬੇ ਵਿੱਚ ਮਰੀਜ਼ਾਂ ਦੀ ਗਿਣਤੀ ਹੋਈ 2028 , ਇਲਾਜ ਤੋਂ ਬਾਅਦ 1819 ਮਰੀਜ਼ ਹੋਏ ਠੀਕ

ਚੰਡੀਗੜ੍ਹ  : ਸੂਬੇ ਵਿਚ ਅਜ ਜਿੱਥੇ ਹੌਟਸਪੌਟ ਮੁਹਾਲੀ ਕੋਰੋਨਾ ਮੁਕਤ ਹੋ ਗਿਆ ਹੈ । ਉਥੇ ਹੀ ਪੂਰੇ ਪੰਜਾਬ ਵਿੱਚ ਸਿਰਫ 170 ਮਰੀਜ਼ ਹੀ ਇਲਾਜ ਅਧੀਨ ਹਨ । ਇਸ ਤੋਂ ਇਲਾਵਾ 23 ਨਵੇਂ ਮਾਮਲੇ ਅਜ ਸਾਹਮਣੇ ਆਏ ਹਨ । ਦਸ ਦੇਈਏ ਕਿ ਅੰਮ੍ਰਿਤਸਰ (5), ਬਰਨਾਲਾ (1), ਕਪੂਰਥਲਾ (1), ਲੁਧਿਆਣਾ (2), ਪਟਿਆਲਾ …

Read More »

ਮੋਦੀ ਸਰਕਾਰ ਵਿਰੁੱਧ ਆਪ ਨੇ ਖੋਲ੍ਹਿਆ ਮੋਰਚਾ, ਕੀਤੀ ਵਿਸੇਸ਼ ਇਜਲਾਸ ਦੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਜਿਥੇ ਪੰਜਾਬ ਵਿੱਚ ਵਿਰੋਧੀ ਧਿਰ ਦਾ ਰੋਲ ਅਦਾ ਕਰਦਿਆਂ ਸੂਬੇ ਦੀ ਰਾਜਨੀਤੀ ਨੂੰ ਲੈ ਕੇ ਹਰ ਦਿਨ ਬਿਆਨਬਾਜ਼ੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਵੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ । ਇਸ ਦੇ ਚਲਦਿਆਂ ਇਕ ਵਾਰ ਫਿਰ ਆਪ ਦੀ ਪੰਜਾਬ ਲੀਡਰਸ਼ਿਪ …

Read More »

ਹੁਸ਼ਿਆਰਪੁਰ ‘ਚ ਕੋਰੋਨਾ ਦੇ 7 ਅਤੇ ਟਾਂਡਾ ‘ਚ 5 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

ਹੁਸ਼ਿਆਰਪੁਰ : ਸੂਬੇ ‘ਚ ਰੋਜ਼ਾਨਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ‘ਚ ਹੀ ਅੱਜ ਜ਼ਿਲ੍ਹਾ ਹੁਸ਼ਿਆਰਪੁਰ ‘ਚ ਕੋਰੋਨਾ ਦੇ  7 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 103 ਹੋ ਗਈ ਹੈ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਬੀਤੇ ਦਿਨ ਕੋਰੋਨਾ …

Read More »

ਲੱਦਾਖ ‘ਚ ਭਾਰਤ-ਚੀਨ ਸਰਹੱਦ ‘ਤੇ ਤਣਾਅਪੂਰਨ ਘਟਨਾਕ੍ਰਮ ਵਿਚਕਾਰ ਭਾਰਤ ਦੇ ਸਮਰਥਨ ਵਿੱਚ ਆਇਆ ਅਮਰੀਕਾ

ਨਿਊਜ਼ ਡੈਸਕ : ਲੱਦਾਖ ਵਿਚ ਭਾਰਤ-ਚੀਨ ਸਰਹੱਦ ‘ਤੇ ਇਕ ਵਾਰ ਫਿਰ ਤਣਾਅ ਵਧਿਆ ਹੈ। ਇਸ ਦੌਰਾਨ ਬੁੱਧਵਾਰ ਨੂੰ ਦੁਨੀਆ ਦੀ ਮਹਾਂਸ਼ਕਤੀ ਅਮਰੀਕਾ ਨੇ ਭਾਰਤ ਦਾ ਸਮਰਥਨ ਕਰਦਿਆਂ ਚੀਨ ਦੇ ਰੁਖ ਦੀ ਅਲੋਚਨਾ ਕੀਤੀ ਹੈ। ਅਮਰੀਕਾ ਦੇ ਸੀਨੀਅਰ ਡਿਪਲੋਮੈਟ ਐਲਿਸ ਵੇਲਜ਼ ਨੇ ਚੀਨ ਦੇ ਵਤੀਰੇ ਨੂੰ ਭੜਕਾਊ ਅਤੇ ਪ੍ਰੇਸ਼ਾਨ ਕਰਨ ਵਾਲਾ …

Read More »

ਮੁੱਖ ਮੰਤਰੀ ਤੇ ਭੜਕੇ ਦਲਜੀਤ ਚੀਮਾ! ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ  : ਸੂਬੇ ਵਿਚ ਆਬਕਾਰੀ ਵਿਭਾਗ ਦੇ ਮੁੱਦੇ ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵਲੋਂ ਇਸ ਮੁੱਦੇ ਤੇ ਹਰ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਜਾ ਰਿਹਾ ਹੈ । ਇਸੇ ਸਿਲਸਿਲੇ ਵਿਚ ਅਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕਰਕ ਮੁੱਖ ਮੰਤਰੀ …

Read More »

ਅਧਿਆਪਕ ਨਹੀਂ ਕਰਨਗੇ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਡਿਉਟੀਆਂ, ਹੁਕਮ ਲਏ ਵਾਪਿਸ

ਗੁਰਦਾਸਪੁਰ  : ਸਥਾਨਕ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸਬੰਧੀ ਦਿੱਤੇ ਗਏ ਨਵੇਂ ਹੁਕਮਾਂ ਨੂੰ ਆਖਿਰਕਾਰ ਭਾਰੀ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ । ਦਸਣਯੋਗ ਹੈ ਕਿ ਸਥਾਨਕ ਐਡਮਨਿਸਟਰੇਸ਼ਨ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀ ਫੈਕਟਰੀਆਂ ਅਤੇ ਡਿਸਟਿਲਰੀਆਂ ਵਿੱਚ ਲਗਾਈਆਂ ਗਈਆਂ ਸਨ । ਦਸ ਦੇਈਏ ਕਿ ਇਸ ਫੈਸਲੇ …

Read More »

ਖੁਸ਼ੀ ਦੀ ਖਬਰ : ਮੋਹਾਲੀ ਜ਼ਿਲ੍ਹੇ ਦੀ ਕੋਰੋਨਾ ‘ਤੇ ਫਤਹਿ, ਸਾਰੇ ਮਰੀਜ਼ ਸਿਹਤਯਾਬ ਹੋ ਕੇ ਪਰਤੇ ਘਰ

ਮੋਹਾਲੀ : ਸੂਬੇ ਵੱਲੋਂ ਕੋਰੋਨਾ ਵਾਇਰਸ ਦਾ ਮੁੱਖ ਹੌਟਸਪਾਟ ਐਲਾਨੇ ਗਏ ਜ਼ਿਲ੍ਹਾ ਮੋਹਾਲੀ ਨੇ ਕੋਰੋਨਾ ਮਹਾਮਾਰੀ ‘ਤੇ ਆਖਿਰ ਫਤਿਹ ਹਾਸਲ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਕੋਰੋਨਾ ਸੰਕਰਮਿਤ ਮਰੀਜ਼ ਸਿਹਤਯਾਬ ਹੋ ਕੇ ਆਪਣੇ-ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਜੋ ਕਿ ਮੋਹਾਲੀ ਦੇ ਲੋਕਾਂ ਅਤੇ ਸੂਬੇ ਲਈ …

Read More »

ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣਾ ਸ਼ਰਮਨਾਕ: ਦਲਜੀਤ ਚੀਮਾ

ਚੰਡੀਗੜ੍ਹ  : ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਚੀਮਾ ਦਾ ਕਹਿਣਾ ਹੈ ਕਿ ਅਜਿਹੇ ਫਰਮਾਨ ਜਾਰੀ ਕਰਕੇ ਸਰਕਾਰ ਸਾਬਤ ਕੀ ਕਰਨਾ ਚਾਹੁੰਦੀ ਹੈ । ਦਲਜੀਤ ਸਿੰਘ …

Read More »

ਮੁਕਤਸਰ ਸਾਹਿਬ ਤੋਂ ਬਾਅਦ ਗੁਰਦਾਸਪੁਰ ਦੇ ਡੀਸੀ ਦੇ ਹੁਕਮਾਂ ਤੇ ਪਿਆ ਰੌਲਾ! ਅਮਨ ਅਰੋੜਾ ਨੇ ਲਗਾਏ ਗੰਭੀਰ ਦੋਸ਼

ਗੁਰਦਾਸਪੁਰ: ਕੋਰੋਨਾ ਵਾਇਰਸ ਦੌਰਾਨ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਅਜਿਹੇ ਹੁਕਮ ਦਿਤੇ ਗਏ ਹਨ ਜਿਸ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ । ਦਰਅਸਲ ਅਜ ਸਥਾਨਕ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਈਆਂ ਗਈਆਂ ਹਨ  । ਇਸ …

Read More »

ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਤੋਂ ਬਾਅਦ ਇਕ ਹੋਰ ਵੱਡੀ ਆਫਤ,12 ਮੌਤਾਂ, ਪੀਐਮ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਨਾਲ ਨਾਲ ਪੱਛਮੀ ਬੰਗਾਲ ਨੂੰ ਇਕ ਹੋਰ ਕੁਦਰਤੀ ਆਫਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਥੇ ਚਕਰਵਾਤੀ ਤੂਫਾਨ ਨੇ ਤਬਾਹੀ ਮਚਾ ਦਿੱਤੀ ਹੈ । ਜਿਸ  ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫਾਨ ਕਾਰਨ ਪੱਛਮੀ ਬੰਗਾਲ ਵਿਚ ਹੋਈ ਤਬਾਹੀ ‘ਤੇ ਦੁੱਖ ਦਾ …

Read More »