News

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਖੰਨਾ ਨਜਾਇਜ਼ ਸ਼ਰਾਬ ਫੈਕਟਰੀ ਮਾਮਲੇ ‘ਚ ਬੇਅੰਤ ਸਿੰਘ ਪਰਿਵਾਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਆਖਿਆ

ਚੰਡੀਗੜ੍ਹ:- ਸ਼੍ਰੋਮਣੀ ਅਕਾਲੀ ਦਲ ਨੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ  ਖੰਨਾ ਨਜਾਇਜ਼ ਸ਼ਰਾਬ ਫੈਕਟਰੀ ਕੇਸ ਵਿਚ ਛੋਟੇ ਛੋਟੇ ਮੋਹਰਿਆਂ ਨੂੰ ਨਿਸ਼ਾਨਾ ਬਣਾ ਕੇ ਮਾਮਲੇ ਨੂੰ ਰਫਾ ਦਫਾ ਕਰਨ ਦੀ ਬਜਾਇ  ਬੇਅੰਤ ਸਿੰਘ ਪਰਿਵਾਰ ਦੀ ਭੂਮਿਕਾ ਦੀ ਜਾਂਚ ਕਰਵਾ ਕੇ ਇਸ ਕੇਸ ਦੇ ਮੁੱਖ ਸਰਗਨੇ ਖ਼ਿਲਾਫ …

Read More »

ਕੈਪਟਨ ਨੇ ਕੁਝ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਦੁਪਹਿਰ ਦੇ ਖਾਣੇ ‘ਤੇ ਮੇਜ਼ਬਾਨੀ ਕੀਤੀ; ਵਿਚਾਰ ਵਟਾਂਦਰਾ ਕੋਵਿਡ ਅਤੇ ਲੌਕਡਾਊਨ ਉਤੇ ਕੇਂਦਰਿਤ ਰਿਹਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉਤੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਉਨਾਂ ਨੂੰ ਗੈਰ ਰਸਮੀ ਤੌਰ ਉਤੇ ਦੁਪਹਿਰ ਦੇ ਖਾਣੇ ਉਤੇ ਬੁਲਾਇਆ ਸੀ ਜਿੱਥੇ ਉਨਾਂ ਸੂਬੇ ਵਿੱਚ ਚੱਲ ਰਹੇ ਕੋਵਿਡ ਸੰਕਟ ਅਤੇ ਲੰਬੇ …

Read More »

Covid-19 : ਅਮਰੀਕਾ ਪੁਲਿਸ ਨੇ ਸਿੱਖ ਭਾਈਚਾਰੇ ਦੇ ਲੋਕਾਂ ਉਪਰ ਕੀਤੀ ਫੁੱਲਾਂ ਦੀ ਵਰਖਾ

ਕੈਲੀਫੋਰਨੀਆ  : ਦੁਨੀਆਂ ਵਿੱਚ ਫੈਲੀ ਮਹਾਮਾਰੀ ਦੌਰਾਨ ਸਿੱਖ ਭਾਈਚਾਰੇ ਦੇ ਲੋਕ ਗਰੀਬਾਂ, ਅਤੇ ਲੋੜਵੰਦਾਂ ਦੀ ਮਦਦ ਲਈ ਵੱਡੇ ਪੱਧਰ ਤੇ ਅੱਗੇ ਆ ਰਹੇ ਹਨ । ਇਸ ਦੀ ਸ਼ਲਾਘਾ ਹਰ ਪਾਸੇ ਕੀਤੀ ਜਾ ਰਹੀ ਹੈ । ਸਿੱਖ ਭਾਈਚਾਰੇ ਵਲੋਂ ਗਰੀਬਾਂ ਨੂੰ ਮੁਫਤ ਭੋਜਨ ਵੰਡਿਆ ਜਾ ਰਿਹਾ ਹੈ । ਇਸ ਲਈ ਅਮਰੀਕਨ …

Read More »

ਬੁਰੀ ਖਬਰ : ਅੱਤਵਾਦੀ ਹਮਲੇ ਵਿਚ ਦੇਸ਼ ਦੇ 2 ਜਵਾਨ ਸ਼ਹੀਦ!

ਸ੍ਰੀਨਗਰ : ਗਾਂਦਰਬਲ ਜ਼ਿਲੇ ਦੇ ਬਾਹਰੀ ਇਲਾਕੇ ਵਿੱਚ ਅਜ ਬਾਰਡਰ ਸਕਿਉਰਿਟੀ ਫੋਰਸ (ਬੀਐਸਐਫ) ਦੇ ਇੱਕ ਨਾਕੇ ਤੇ ਕੁਝ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ।  ਇਸ ਹਮਲੇ ਵਿਚ ਦੇਸ਼ ਦੇ  ਦੋ ਜਵਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਅੱਤਵਾਦੀ ਨਾ ਸਿਰਫ ਖੁਦ ਫਰਾਰ ਹੋਣ ਵਿਚ ਕਾਮਯਾਬ ਰਹੇ ਬਲਕਿ …

Read More »

ਵੱਡੀ ਗਿਣਤੀ ਵਿੱਚ ਮਰੀਜ਼ ਹੋਣ ਲੱਗੇ ਠੀਕ,152 ਨੇ ਜਿੱਤੀ ਜੰਗ

ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕੋਵਿਡ ਪਾਬੰਦੀਆਂ 15 ਸਤੰਬਰ ਤੱਕ ਵਧੀਆਂ

ਚੰਡੀਗੜ੍ਹ  : ਕੋਰੋਨਾ ਵਾਇਰਸ ਤੋਂ ਜਿੱਤਣ ਵਿਚ ਆਖਰਕਾਰ ਵੱਡੀ ਗਿਣਤੀ ਵਿੱਚ ਮਰੀਜ਼ ਕਾਮਯਾਬ ਹੋਏ ਹਨ । ਅਜ ਫਿਰ 152 ਮਰੀਜ਼ ਇਲਾਜ ਉਪਰੰਤ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਚਲੇ ਗਏ ਹਨ । ਇਸ ਦੇ ਨਾਲ ਹੀ 3 ਨਵੇਂ ਕੇਸ ਵੀ ਸਾਹਮਣੇ ਆਏ ਹਨ ।  ਤਾਜਾ ਮਾਮਲੇ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ …

Read More »

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ, ਜਲਦ ਹੋਣਗੇ ਇਮਤਿਹਾਨ, ਗ੍ਰਹਿ ਮੰਤਰੀ ਨੇ ਦਿੱਤੀ ਮਨਜੂਰੀ

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲਾਕਡਾਉਨ ਦੌਰਾਨ ਵੀ ਕਰਵਾਈਆਂ ਜਾ ਸਕਦੀਆਂ ਹਨ। ਅਮਿਤ ਸ਼ਾਹ ਨੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਰਾਜ ਸਰਕਾਰਾਂ ਨੂੰ …

Read More »

ਬੀਜੇਪੀ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਵੱਲੋਂ ਲੁਧਿਆਣਾ ਅਤੇ ਨਵਾਂ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਚੰਡੀਗੜ੍ਹ : ਬੀਜੇਪੀ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਵੱਲੋਂ ਅੱਜ ਪੰਜਾਬ ਬੀਜੇਪੀ ਇਕਾਈ ਦੇ ਦੋ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਅਸ਼ਵਨੀ ਕੁਮਾਰ ਨੇ ਲੁਧਿਆਣਾ ਸ਼ਹਿਰੀ ਤੋਂ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੇ ਨਾਮ ਦਾ ਐਲਾਨ ਕੀਤਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) …

Read More »

ਜੇ ਸਰਕਾਰ ਨੇ ਨਹੀਂ ਮੰਨੀਆ ਸ਼ਰਾਬ ਠੇਕੇਦਾਰਾਂ ਦੀਆਂ ਮੰਗਾਂ ਤਾਂ ਉਹ ਹੋਣਗੇ ਆਤਮਹੱਤਿਆ ਕਰਨ ਲਈ ਮਜਬੂਰ: ਸਤਨਾਮ ਸਿੰਘ ਸੋਨੀ

ਚੰਡੀਗੜ੍ਹ: ਇੰਨੀ ਦਿਨੀ ਨਵੀਂ ਅਕਸਾਇਜ ਪਾਲਿਸੀ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਜਿਸ ਦੇ ਚਲਦਿਆਂ ਅਜ ਪੰਜਾਬ ਵਿੱਚ ਸ਼ਰਾਬ ਠੇਕੇਦਾਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਕਮੇਟੀ ਦੇ ਦੋ ਮੰਤਰੀਆਂ ਵੱਲੋ ਅੱਜ …

Read More »

ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੇ ਜਾਣ ਤੋਂ ਬਾਅਦ ਅਕਾਲੀਆਂ ਨੇ ਕੀਤੀ ਜਾਂਚ ਦੀ ਮੰਗ

ਚੰਡੀਗੜ੍ਹ: ਸੂਬੇ ਵਿਚ ਇੰਨੀ ਦਿਨੀ ਨਕਲੀ ਸ਼ਰਾਬ ਦਾ ਮੁੱਦਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਬੀਤੇ ਦਿਨੀਂ ਖੰਨਾ ਅਤੇ ਘਨੌਰ ਅੰਦਰ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਸਨ। ਇਨ੍ਹਾਂ ਫੈਕਟਰੀਆਂ ਦੇ ਮਾਲਕਾਂ ਦੇ ਕਾਂਗਰਸੀ ਆਗੂਆਂ ਨਾਲ ਸਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਸਨ। ਇੱਥੇ ਹੀ ਬੱਸ ਨਹੀਂ ਵਿਰੋਧੀ ਪਾਰਟੀਆਂ …

Read More »

ਆਪ ਲੀਡਰਸ਼ਿਪ ਨੇ ਪੰਜ ਏਕੜ ਤੋਂ ਘਟ ਜਮੀਨ ਵਾਲੇ ਕਿਸਾਨਾਂ ਦੇ ਹਕ ਵਿੱਚ ਰਖੀ ਵੱਡੀ ਮੰਗ!

ਚੰਡੀਗੜ੍ਹ : ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦਾ ਰੋਲ ਅਦਾ ਕਰ ਰਹੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਹਰ ਦਿਨ ਕਿਸੇ ਨਾ ਕਿਸੇ ਮੁੱਦੇ ਤੇ ਬੇਬਾਕੀ ਨਾਲ ਕਾਂਗਰਸ ਸਰਕਾਰ ਅਗੇ ਆਪਣੀ ਮੰਗ ਰੱਖੀ ਜਾਂਦੀ ਹੈ । ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਛੋਟੇ ਕਿਸਾਨਾਂ ਦੇ ਹਕ …

Read More »