Home / News (page 1381)

News

ਪੰਜਾਬ ‘ਚ ਆਪਣੇ ਰਾਜਾਂ ਨੂੰ ਜਾਣ ਵਾਲੇ ਪਰਵਾਸੀ ਮਜ਼ਦੂਰਾਂ ਦਾ ਆਇਆ ਹੜ੍ਹ, 6 ਲ.....

ਚੰਡੀਗੜ੍ਹ: ਕੋਵਿਡ-19 ਕਾਰਨ ਪੰਜਾਬ ਵਿੱਚ ਲਾਗੂ ਕਰਫਿਊ ਅਤੇ ਲਾਕਡਾਉਨ ਦੇ ਕਾਰਨ ਆਪਣੇ – ਆਪਣੇ ਘਰ ਜਾਣ ਦੇ ਇੱਛੁਕ ਹੋਰ ਰਾਜਾਂ ਦੇ ਲੋਕਾਂ ਦਾ ਹੜ੍ਹ ਆ ਗਿਆ ਹੈ। ਤਿੰਨ ਦਿਨ ਵਿੱਚ 6.4 ਲੱਖ ਤੋਂ ਜ਼ਿਆਦਾ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਘਰ ਜਾਣ ਲਈ ਆਪਣਾ ਰਜਿਸਟਰੇਸ਼ਨ ਕਰਵਾਇਆ ਹੈ। ਇੰਨੀ ਵੱਡੀ ਗਿਣਤੀ ਵਿੱਚ …

Read More »

ਅਮਰੀਕਾ ‘ਚ ਮੌਤਾਂ ਦਾ ਅੰਕੜਾ 67,000 ਪਾਰ, 24 ਘੰਟੇ ਦੌਰਾਨ ਹੋਈਆਂ 1450 ਮੌਤਾਂ

ਵਾਸ਼ਿੰਗਟਨ: ਮਹਾਮਾਰੀ ਕੋਰੋਨਾ ਵਾਇਰਸ ਨਾਲ ਲਗਾਤਾਰ ਜੂਝ ਰਗੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਵਿਚ ਮੌਤਾਂ ਦਾ ਸਿਲਸਿਲਾ ਜਾਰੀ ਹੈ। ਇਥੇ ਮ੍ਰਿਤਕਾਂ ਦਾ ਅੰਕੜਾ 67 ਹਜ਼ਾਰ ਨੂੰ ਪਾਰ ਕਰ ਗਿਆ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੀ ਰਿਪੋਰਟ ਦੇ ਅਨੁਸਾਰ ਅਮਰੀਕਾ ਵਿੱਚ ਬੀਤੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੀ ਵਜ੍ਹਾ ਕਾਰਨ 1450 ਲੋਕਾਂ ਦੀ …

Read More »

ਚੰਡੀਗੜ੍ਹ ‘ਚ ਕਰਫਿਊ ਖਤਮ ਤੇ 17 ਮਈ ਤੱਕ ਰਹੇਗਾ ਲਾਕਡਾਊਨ ਜਾਰੀ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਲਗਭਗ ਡੇਢ ਮਹੀਨੇ ਤੋਂ ਲੱਗਿਆ ਕਰਫਿਊ ਖ਼ਤਮ ਹੋ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ 17 ਮਈ ਤੱਕ ਲਾਕਡਾਊਨ ਜਾਰੀ ਰਹੇਗਾ ਪਰ ਰਾਹਤ ਦੀ ਗੱਲ ਇਹ ਹੈ ਕਿ ਲਾਕਡਾਊਨ ਦੇ ਵਿੱਚ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀ ਛੋਟ ਵੀ ਦੇ ਦਿੱਤੀ ਹੈ। ਇਸ ਵਿੱਚ …

Read More »

ਡਾਕਟਰਾਂ ਨੇ ਮੈਨੂੰ ਮ੍ਰਿਤ ਐਲਾਨਣ ਦੀ ਕਰ ਲਈ ਸੀ ਤਿਆਰੀ: ਬੋਰਿਸ ਜੌਹਨਸਨ

ਲੰਡਨ: ਕੋਰੋਨਾ ਵਾਇਰਸ ਤੋਂ ਜੰਗ ਜਿੱਤ ਚੁੱਕੇ ਬ੍ਰਿਟੇਨ ਦੇ ਪ੍ਰਧਾਨ ਮੌਤਰੀ ਬੋਰਿਸ ਜੌਨਸਨ ਨੇ ਦੱਸਿਆ ਹੈ ਕਿ ਲੰਡਨ ਦੇ ਡਾਕਟਰਾਂ ਨੇ ਇਕ ਸਮੇਂ ਉਨ੍ਹਾਂ ਦੀ ਮੌਤ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਸੀ। ਬੋਰਿਸ ਜੌਹਨਸਨ ‘ਚ 26 ਮਾਰਚ ਨੂੰ ਕਰੋਨਾ ਦੇ ਲੱਛਣ ਦਿਖਾਈ ਦਿੱਤੇ ਸਨ। ਇਸ ਪਿੱਛੋਂ ਉਹ ਸੈਲਫ …

Read More »

ਟੋਲ ਪਰਚੀ ਅੱਜ ਤੋਂ ਸ਼ੁਰੂ

ਚੰਡੀਗੜ੍ਹ:- 4 ਮਈ ਤੋਂ ਟੋਲ ਪਲਾਜ਼ਿਆਂ ਤੇ ਟੋਲ ਉਗਰਾਹੀ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਆਪਣਾ ਸਪੱਸ਼ਟੀਕਰਨ ਦਿਤਾ ਹੈ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ ਤੇ ਟੋਲ ਉਗਰਾਹੀ 4 ਮਈ ਤੋਂ ਸ਼ੁਰੂ ਹੋ ਜਾਵੇਗੀ। ਕਾਬਿਲੇਗੌਰ ਹੈ ਕਿ ਲਾਕਡਾਊਨ ਦੇ ਮੱਦੇਨਜ਼ਰ …

Read More »

ਪਟਿਆਲਾ ਵਿਚ ਕੋਰੋਨਾ ਮਰੀਜ਼ਾਂ ਦੀ ਸਥਿਤੀ ਤੇ ਇਕ ਨਜ਼ਰ

ਪਟਿਆਲਾ:- ਬੀਤੇ ਦਿਨੀ ਰਾਜਪੁਰਾ ਦੇ ਪਾਜਿਟਿਵ ਆਏ 28 ਸਾਲਾ ਵਿਅਕਤੀ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾ ਦਿਤਾ ਗਿਆ ਹੈ ਅਤੇ ਰਾਜਪੁਰਾ ਤੋਂ ਉਹਨਾਂ ਦੇ ਸੰਪਰਕ ਵਿਚ ਆਏ ਦੋ ਹੋਰ ਸੈਂਪਲ ਕੋਵਿਡ ਜਾਂਚ ਲਈ ਲਏ ਗਏ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਕੁੱਲ 45 ਸੈਂਪਲ ਜਿਲੇ ਦੇ …

Read More »

ਬੈਂਸ ਨੇ ਫਿਰ ਘੇਰਿਆ ਕੈਪਟਨ ਨੂੰ

ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨੇ ਕਿਹਾ ਕਿ ਹਜ਼ੂਰ ਸਾਹਿਬ ‘ਚ ਸ਼ਰਧਾਲੂ ਚੰਗੇ ਭਲੇ ਆਪਣਾ ਸਮਾਂ ਬਤੀਤ ਕਰ ਰਹੇ ਸਨ ਪਰ ਪੰਜਾਬ ਆਉਂਦਿਆਂ ਹੀ ਉਹ ਇੰਨੀ ਵੱਡੀ ਬਿਪਤਾ ਤੇ ਆ ਜਾਣਗੇ ਇਸ ਦਾ ਸ਼ਾਇਦ ਉਨ੍ਹਾਂ ਨੂੰ ਵੀ ਨਹੀਂ ਪਤਾ ਸੀ ਉਨ੍ਹਾਂ ਕਿਹਾ ਕਿ ਸ਼ਰਧਾਲੂ …

Read More »

ਕਰੌਂਬੀ ਨੇ ਬਿਜਨਸ ਅਦਾਰੇ ਖੋਲਣ ਦਾ ਕੀਤਾ ਸਮੱਰਥਣ

ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਨੇ ਕਿਹਾ ਕਿ ਉਹ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਸੋਮਵਾਰ ਤੋਂ ਕੁੱਝ ਬਿਜਨਸ ਅਦਾਰੇ ਮੁੜ ਖੋਲ੍ਹਣ ਦੇ ਫੈਸਲੇ ਦਾ ਸਮਰਥਨ ਕਰਦੇ ਹਨ। ਉਹਨਾਂ ਕਿਹਾ ਕਿ ਇਹ ਸਮਾਂ ਹੈ ਜਦੋਂ ਸਾਵਧਾਨੀ ਵਰਤ ਕੇ ਅੱਗੇ ਵੱਧਣਾ ਹੋਵੇਗਾ। ਮੇਅਰ ਕੌ੍ਰਂਬੀ ਅਨੁਸਾਰ ਇਹਨਾਂ ਬਿਜਨਸ ਅਦਾਰਿਆਂ ਨੂੰ ਕਲੋਜ਼ ਤੋਂ ਮੋਨੀਟਰ ਕਰਨਾ ਪਵੇਗਾ। …

Read More »

ਕਰੋਨਾ ਵਾਇਰਸ ਦੇ ਵਿਰੁੱਧ ਲੜਾਈ ਲੜੀ ਜਾ ਰਹੀ ਹੈ: ਫੋਰਡ

ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਸਮੇਂ ਪ੍ਰੋਵਿੰਸ ਵੱਲੋਂ ਕਰੋਨਾ ਵਾਇਰਸ ਦੇ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਪਰ ਨਾਲੋ-ਨਾਲ ਪ੍ਰੋਵਿੰਸ ਹੜਾਂ ਨਾਲ ਨਜਿੱਠਣ ਲਈ ਵੀ ਤਿਆਰੀ ਕਰ ਰਹੀ ਹੈ। ਉਹਨਾਂ ਦੱਸਿਆ ਕਿ Peterborough ਵਿਖੇ ਸਰਕਾਰ ਵੱਲੋਂ ਇੱਕ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ। …

Read More »

ਚੰਡੀਗੜ੍ਹ ਵਿਚ ਲੋਕਾਂ ਨੂੰ ਮਿਲੀ ਰਾਹਤ

ਚੰਡੀਗੜ ਵਿਚ ਕਰਫਿਊ ਹਟਾ ਦਿਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਜਰੂਰ ਮਿਲੇਗੀ ਪਰ ਲਾਕਡਊਨ ਕਾਇਮ ਰਹੇਗਾ। ਇਸੇ ਦੌਰਾਨ ਕੁਝ ਅਹਿਮ ਫੈਸਲੇ ਵੀ ਲਏ ਗਏ ਹਨ ਜਿਸ ਨਾਲ ਲੋਕਾਂ ਨੂੰ ਕੁਝ ਸਹੂਲਤਾਂ ਮਿਲਣਗੀਆਂ। 10 ਸਾਲ ਤੋਂ ਘੱਟ ਉਮਰ ਵਾਲੇ ਬੱਚੇ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਾਲੇ …

Read More »