News

ਅੰਮ੍ਰਿਤਸਰ ‘ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 308

ਅੰਮ੍ਰਿਤਸਰ : ਸੂਬੇ ‘ਚ ਆਏ ਦਿਨ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੇ ਮਿਲਣ ਦੀਆਂ ਖਬਰ ਮਿਲ ਰਹੀਆਂ ਹਨ। ਇਸ ‘ਚ ਹੀ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਅੰਮ੍ਰਿਤਸਰ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 308 ਤੱਕ ਪੁੱਜ ਗਈ ਹੈ। ਜ਼ਿਲ੍ਹੇ ‘ਚ …

Read More »

ਕੱਲ੍ਹ ਤੋਂ ਇਨ੍ਹਾਂ-ਇਨ੍ਹਾਂ ਰੂਟਾਂ ‘ਤੇ ਦੋੜਣਗੀਆਂ ਪੀ.ਆਰ.ਟੀ.ਸੀ. ਬੱਸਾਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਕੁੱਝ ਖਾਸ ਰੂਟਾਂ ‘ਤੇ ਆਪਣੀਆਂ ਬੱਸ ਸੇਵਾਵਾਂ ਸ਼ੁਰੂ ਕਰਨ ਸਬੰਧੀ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਸਬੰਧੀ ਕੱਲ 20 ਮਈ ਤੋਂ ਪੀ.ਆਰ.ਟੀ.ਸੀ ਦੇ ਪੰਜਾਬ ‘ਚ ਪੈਂਦੇ 9 ਡਿੱਪੂਆਂ ਦੀਆਂ 80 ਰੂਟਾਂ ‘ਤੇ ਬੱਸਾਂ ਚੱਲਣਗੀਆਂ। ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪ੍ਰਸ਼ਾਸਨ, ਪਟਿਆਲਾ ਵੱਲੋਂ ਜਾਰੀ ਅਦੇਸ਼ਾਂ …

Read More »

ਕੈਪਟਨ ਦੀ ਸਰਕਾਰ ਨੇ ਪ੍ਰਾ਼ਈਵੇਟ ਮੈਡੀਕਲ ਸਿੱਖਿਆ ਸੰਸਥਾਵਾਂ ਦੀ ਅੰਨ੍ਹੇਵਾਹ ਲੁੱਟ ਮੂਹਰੇ ਟੇਕੇ ਗੋਡੇ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸਰਕਾਰ ਨੂੰ ਉਸ ਦੀਆਂ ਨਾਕਾਮੀਆਂ ਗਿਣਾਂ ਕੇ ਚਾਰੇ ਪਾਸੇ ਤੋਂ ਘੇਰਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰ ਆਪ ਦੀ ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੀਆਂ ਮੈਡੀਕਲ ਸਿੱਖਿਆ ਸੰਸਥਾਵਾਂ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ …

Read More »

ਪੰਜਾਬ ਸਰਕਾਰ : ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਲਈ ਵੱਡੀ ਰਾਹਤ

ਚੰਡੀਗੜ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰਾਂ …

Read More »

ਕੋਵਿਡ-19 : ਚੀਨੀ ਲੈਬ ਦਾ ਦਾਅਵਾ, ਨਵੀਂ ਦਵਾਈ ਕੋਰੋਨਾ ਵਾਇਰਸ ਨੂੰ ਰੋਕਣ ‘ਚ ਕਾਰਗਰ, ਵੈਕਸੀਨ ਦੀ ਨਹੀਂ ਹੋਵੇਗੀ ਜ਼ਰੂਰਤ

ਬੀਜਿੰਗ : ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਵਾਇਰਸ ਸੰਕਰਮਣ ਦੀ ਵੈਕਸੀਨ ਬਣਾਉਣ ‘ਚ ਲੱਗੇ ਹੋਏ ਹਨ। ਇਥੋਂ ਤੱਕ ਕਿ ਕਈ ਦੇਸ਼ਾਂ ਵੱਲੋਂ ਤਾਂ ਇਸ ਦੀ ਵੈਕਸੀਨ ਬਣਾਉਣ ਦਾ ਦਾਅਵਾ ਵੀ ਕੀਤਾ ਜਾ ਚੁੱਕਾ ਹੈ। ਇਸੀ ਕੜੀ ‘ਚ ਚੀਨ ਦੀ ਇੱਕ ਲੈਬ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਇੱਕ …

Read More »

DD Punjabi ਚੈਨਲ ‘ਤੇ ਹੁਣ ਲੱਗਣਗੀਆਂ ਬੱਚਿਆਂ ਦੀਆਂ ਕਲਾਸਾਂ, ਜਾਣੋ ਪੂਰੀ ਸਮਾਂ ਸੂਚੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਲਾਕਡਾਊਨ ਕਾਰਨ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਲਈ ਡੀ.ਡੀ. ਪੰਜਾਬੀ ਚੈਨਲ ‘ਤੇ ਕੋਰਸ / ਪ੍ਰੋਗਰਾਮ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਹੈ । ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਮੁਤਾਬਕ 19 ਮਈ ਯਾਨੀ ਅੱਜ ਤੋਂ 9ਵੀਂ ਜਮਾਤ ਲਈ ਸਵੇਰੇ 9 ਵਜੇ ਤੋਂ …

Read More »

ਸਾਵਧਾਨ! ਕੋਰੋਨਾ ਤੋਂ ਬਾਅਦ ਦੇਸ਼ ‘ਚ ਕਾਵਾਸਾਕੀ ਬਿਮਾਰੀ ਨੇ ਦਿੱਤੀ ਦਸਤਕ, ਚੇਨਈ ਦੇ ਅੱਠ ਸਾਲਾਂ ਬੱਚੇ ‘ਚ ਮਿਲੇ ਬਿਮਾਰੀ ਦੇ ਲੱਛਣ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ‘ਚ ਹੀ ਕੋਰੋਨਾ ਵਾਇਰਸ ਨਾਲ ਜੁੜੇ ਹਾਈਪਰ-ਇਨਫਲਾਮੇਟਰੀ ਸਿੰਡਰੋਮ ਨੇ ਭਾਰਤ ‘ਚ ਦਸਤਕ ਦੇ ਦਿੱਤੀ ਹੈ। ਚੇਨੱਈ ਦੇ ਇੱਕ ਅੱਠ ਸਾਲਾ ਬੱਚੇ ‘ਚ ਕਾਵਾਸਾਕੀ ਬਿਮਾਰੀ ਦੇ ਲੱਛਣ ਪਾਏ ਗਏ ਹਨ। ਭਾਰਤ ਵਿਚ ਇਸ ਸਿੰਡਰੋਮ ਦਾ …

Read More »

ਕੈਪਟਨ ਨੇ ਦਿਖਾਇਆ ਹੈ ਆਪਣੇ ਮੰਤਰੀਆਂ ਨੂੰ ਅੰਗੂਠਾ: ਭਗਵੰਤ ਮਾਨ

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਇਨਸਾਫ਼ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀਆਂ ਤੇ ਵਿਸ਼ਵਾਸ ਨਹੀਂ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਨੂੰ ਅੰਗੂਠਾ …

Read More »

ਕੈਪਟਨ ਸਰਕਾਰ ਠੇਕੇ ਖੋਲ੍ਹ ਸਕਦੀ ਹੈ ਤਾਂ ਗੁਰੂ ਘਰ ਕਿਉਂ ਨਹੀਂ ? : ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ: ਐੱਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਖਰਚੇ ਚਲਾਉਣ ਲਈ ਸ਼ਰਾਬ ਦੇ ਠੇਕੇ ਖੋਲ੍ਹ ਸਕਦੀ ਹੈ ਤਾਂ ਗੁਰੂ ਘਰ ਕਿਉਂ ਨਹੀਂ? ਲੌਂਗੋਵਾਲ ਨੇ ਸਵਾਲ ਚੁੱਕਦਿਆਂ ਕਿਹਾ ਕਿ ਠੇਕੇ ਖੋਲ੍ਹ ਕੇ ਸਰਕਾਰ ਪੰਜਾਬ ‘ਚ ਨਸ਼ਿਆ ਖਿਲਾਫ ਇੰਝ ਲੜੇਗੀ? ਉਨ੍ਹਾਂ ਮੰਗ ਕੀਤੀ ਕਿ …

Read More »

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨ ‘ਚ ਦੋ ਔਰਤਾਂ ਨਾਲ ਜਬਰ ਜਨਾਹ, ਦੋ ਮਹੰਤ ਗ੍ਰਿਫ਼ਤਾਰ

ਅਜਨਾਲਾ: ਸ੍ਰੀ ਰਾਮਤੀਰਥ ਮੰਦਿਰ ‘ਚ ਦੋ ਔਰਤਾਂ ਨੂੰ ਬੰਦੀ ਬਣਾ ਕੇ ਉਨ੍ਹਾਂ ਨੂੰ ਸਾਮੂਹਿਕ ਬਲਾਤਕਾਰ ਕੀਤਾ ਗਿਆ। ਇੱਕ ਮਹਿਲਾ ਔਲਾਦ ਨਾ ਹੋਣ ‘ਤੇ ਮੰਦਿਰ ਵਿੱਚ ਮੰਨਤ ਮੰਗਣ ਆਈ ਸੀ। ਮੁਲਜ਼ਮ ਮਹੰਤਾਂ ਨੇ ਉਸ ਦੇ ਪਰਿਵਾਰ ਵਾਲਿਆਂ ਨੂੰ ਧੱਕੇ ਦੇ ਮਾਰ ਕੇ ਮੰਦਿਰ ਤੋਂ ਬਾਹਰ ਕੱਢ ਦਿੱਤਾ। ਇਸੇ ਤਰ੍ਹਾਂ ਇੱਕ ਹੋਰ …

Read More »