News

ਓਨਟਾਰੀਓ ਟੀਚਰਜ਼ ਯੂਨੀਅਨ ਵੱਲੋਂ ਪ੍ਰੋਵਿੰਸ਼ੀਅਲ ਸਰਕਾਰ ਨਾਲ ਕੀਤੀ ਗਈ ਨਵੀਂ ਡੀਲ ਦੀ ਪੁਸ਼ਟੀ

ਓਨਟਾਰੀਓ ਵਿੱਚ ਹਾਈ ਸਕੂਲ ਟੀਚਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਪ੍ਰੋਵਿੰਸ਼ੀਅਲ ਸਰਕਾਰ ਨਾਲ ਨਵੀਂ ਡੀਲ ਦੀ ਪੁਸ਼ਟੀ ਕੀਤੀ ਗਈ ਹੈ। ਅਧਿਆਪਕਾਂ ਤੇ ਸਪੋਰਟ ਸਟਾਫ, ਜਿਸ ਦੀ ਨੁਮਾਇੰਦਗੀ ਵੀ ਓਨਟਾਰੀਓ ਸੈਕੰਡਰੀ ਟੀਚਰਜ਼ ਫੈਡਰੇਸ਼ਨ ਵੱਲੋਂ ਕੀਤੀ ਜਾਂਦੀ ਹੈ, ਵੱਲੋਂ ਵੀ ਇਸ ਸਮਝੌਤੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਇਸ ਸਮਝੌਤੇ ਨੂੰ …

Read More »

ਮਾਰਖਮ ਧਮਾਕਾ:- 12 ਸਾਲਾ ਲੜਕੇ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ

ਮਾਰਖਮ ਦੇ ਘਰ ਵਿੱਚ ਹੋਏ ਧਮਾਕੇ ਤੋਂ ਬਾਅਦ ਅੱਗ ਲੱਗਣ ਮਗਰੋਂ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਪਰ ਇੱਕ 12 ਸਾਲਾ ਲੜਕੇ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਜਾਣਕਾਰੀ ਯੌਰਕ ਰੀਜਨਲ ਪੁਲਿਸ ਨੇ ਦਿੱਤੀ। ਐਤਵਾਰ ਸਵੇਰੇ ਲੋਕਾਂ ਨੇ ਬਰ ਓਕ ਐਵਨਿਊ ਸਥਿਤ ਘਰ ਵਿੱਚ ਜੋ਼ਰਦਾਰ ਧਮਾਕਾ ਸੁਣਿਆ, …

Read More »

ਬੀਸੀ ਵਿਚ ਕੋਰੋਨਾ ਵਾਇਰਸ ਦਾ ਕਹਿਰ ਘਟਿਆ

ਬ੍ਰਿਟਿਸ਼ ਕੋਲੰਬੀਆ ਵਿਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਸਬੰਧੀ ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਵੱਲੋਂ ਸੰਤੁਸ਼ਟੀ ਵੀ ਪ੍ਰਗਟਾਈ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਮਿਲੇਗੀ। ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਨੇ ਦੱਸਿਆ ਕਿ …

Read More »

ਟੋਰਾਂਟੋ ਅਤੇ ਓਨਟਾਰੀਓ ਵਿਚ ਜਨ-ਜੀਵਣ ਮੁੜ ਪਟੜੀ ਤੇ ਆਉਣਾ ਹੋਇਆ ਸ਼ੁਰੂ

ਟੋਰਾਂਟੋ ਦੇ ਮੇਅਰ ਜੌਨ ਟੋਰੀ ਨੇ ਕਿਹਾ ਕਿ ਸਭ ਕੁੱਝ ਸਾਵਧਾਨੀ ਦੇ ਨਾਲ ਹੌਲੀ-ਹੌਲੀ ਖੋਲ੍ਹਿਆ ਜਾਵੇਗਾ ਅਤੇ ਇਸ ਗੱਲ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾਵੇਗਾ ਕਿ ਲੋਕ ਇਕੱਠੇ ਨਾ ਹੋਣ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ ਹੈ। ਸਿਟੀ ਵੱਲੋਂ ਸਾਇਕਲਿੰਗ ਅਤੇ ਵਾਕ ਕਰਨ …

Read More »

NASA ਦੀ ਚੇਤਾਵਨੀ : ਇਕ ਹੋਰ ਅਲਕਾ ਪਿੰਡ 12 ਕਿਲੋਮੀਟਰ/ਪ੍ਰਤੀ ਸੈਕਿੰਡ ਦੀ ਰਫਤਾਰ ਨਾਲ 21 ਮਈ ਨੂੰ ਧਰਤੀ ਨੇੜਿਓ ਗੁਜ਼ਰੇਗਾ

ਨਿਊਜ਼ ਡੈਸਕ : ਨਾਸਾ ਦੇ ਸੈਂਟਰ ਫਾਰ ਨੀਅਰ ਅਰਥ ਉਬਜੈਕਟ ਸਟੱਡੀਜ਼ ਨੇ ਅਲਰਟ ਕੀਤਾ ਹੈ ਕਿ 21 ਮਈ ਨੂੰ ਇਕ ਹੋਰ ਉਲਕਾ ਪਿੰਡ ਬਹੁਤ ਤੇਜ਼ ਰਫਤਾਰ ਨਾਲ ਧਰਤੀ ਵੱਲ ਵੱਧ ਰਿਹਾ ਹੈ। ਨਾਸਾ ਨੇ ਦੱਸਿਆ ਹੈ ਕਿ ਇਹ ਉਲਕਾ ਪਿੰਡ ਲਗਭਗ 1.5 ਕਿਲੋਮੀਟਰ ਲੰਬਾ ਹੈ। ਨਾਸਾ ਨੇ ਦੱਸਿਆ ਕਿ ਇਹ …

Read More »

ਅੰਮ੍ਰਿਤਸਰ ‘ਚ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੋਈ 308

ਅੰਮ੍ਰਿਤਸਰ : ਸੂਬੇ ‘ਚ ਆਏ ਦਿਨ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੇ ਮਿਲਣ ਦੀਆਂ ਖਬਰ ਮਿਲ ਰਹੀਆਂ ਹਨ। ਇਸ ‘ਚ ਹੀ ਅੰਮ੍ਰਿਤਸਰ ‘ਚ ਅੱਜ ਕੋਰੋਨਾ ਦੇ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਅੰਮ੍ਰਿਤਸਰ ‘ਚ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ 308 ਤੱਕ ਪੁੱਜ ਗਈ ਹੈ। ਜ਼ਿਲ੍ਹੇ ‘ਚ …

Read More »

ਕੱਲ੍ਹ ਤੋਂ ਇਨ੍ਹਾਂ-ਇਨ੍ਹਾਂ ਰੂਟਾਂ ‘ਤੇ ਦੋੜਣਗੀਆਂ ਪੀ.ਆਰ.ਟੀ.ਸੀ. ਬੱਸਾਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਜਾਰੀ ਕੀਤੀ ਨੋਟੀਫਿਕੇਸ਼ਨ

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਕੁੱਝ ਖਾਸ ਰੂਟਾਂ ‘ਤੇ ਆਪਣੀਆਂ ਬੱਸ ਸੇਵਾਵਾਂ ਸ਼ੁਰੂ ਕਰਨ ਸਬੰਧੀ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਸਬੰਧੀ ਕੱਲ 20 ਮਈ ਤੋਂ ਪੀ.ਆਰ.ਟੀ.ਸੀ ਦੇ ਪੰਜਾਬ ‘ਚ ਪੈਂਦੇ 9 ਡਿੱਪੂਆਂ ਦੀਆਂ 80 ਰੂਟਾਂ ‘ਤੇ ਬੱਸਾਂ ਚੱਲਣਗੀਆਂ। ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪ੍ਰਸ਼ਾਸਨ, ਪਟਿਆਲਾ ਵੱਲੋਂ ਜਾਰੀ ਅਦੇਸ਼ਾਂ …

Read More »

ਕੈਪਟਨ ਦੀ ਸਰਕਾਰ ਨੇ ਪ੍ਰਾ਼ਈਵੇਟ ਮੈਡੀਕਲ ਸਿੱਖਿਆ ਸੰਸਥਾਵਾਂ ਦੀ ਅੰਨ੍ਹੇਵਾਹ ਲੁੱਟ ਮੂਹਰੇ ਟੇਕੇ ਗੋਡੇ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸਰਕਾਰ ਨੂੰ ਉਸ ਦੀਆਂ ਨਾਕਾਮੀਆਂ ਗਿਣਾਂ ਕੇ ਚਾਰੇ ਪਾਸੇ ਤੋਂ ਘੇਰਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰ ਆਪ ਦੀ ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਦੀਆਂ ਮੈਡੀਕਲ ਸਿੱਖਿਆ ਸੰਸਥਾਵਾਂ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ …

Read More »

ਪੰਜਾਬ ਸਰਕਾਰ : ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਲਈ ਵੱਡੀ ਰਾਹਤ

ਚੰਡੀਗੜ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰਾਂ …

Read More »

ਕੋਵਿਡ-19 : ਚੀਨੀ ਲੈਬ ਦਾ ਦਾਅਵਾ, ਨਵੀਂ ਦਵਾਈ ਕੋਰੋਨਾ ਵਾਇਰਸ ਨੂੰ ਰੋਕਣ ‘ਚ ਕਾਰਗਰ, ਵੈਕਸੀਨ ਦੀ ਨਹੀਂ ਹੋਵੇਗੀ ਜ਼ਰੂਰਤ

ਬੀਜਿੰਗ : ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਵਾਇਰਸ ਸੰਕਰਮਣ ਦੀ ਵੈਕਸੀਨ ਬਣਾਉਣ ‘ਚ ਲੱਗੇ ਹੋਏ ਹਨ। ਇਥੋਂ ਤੱਕ ਕਿ ਕਈ ਦੇਸ਼ਾਂ ਵੱਲੋਂ ਤਾਂ ਇਸ ਦੀ ਵੈਕਸੀਨ ਬਣਾਉਣ ਦਾ ਦਾਅਵਾ ਵੀ ਕੀਤਾ ਜਾ ਚੁੱਕਾ ਹੈ। ਇਸੀ ਕੜੀ ‘ਚ ਚੀਨ ਦੀ ਇੱਕ ਲੈਬ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਇੱਕ …

Read More »