Latest News News
‘ਅਕਾਲੀ ਦਲ ਨੇ ਕੰਟਰੈਕਟ ਫਾਰਮਿੰਗ ਬਿੱਲ, 2013 ਪਾਸ ਕੀਤਾ ਤੇ ਭਾਜਪਾ ਨੇ ਸਮਰਥਨ ਕੀਤਾ’
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ…
ਪ੍ਰਾਈਵੇਟ ਬਿੱਲ ਪੇਸ਼ ਕਰਨ ਦਾ ਫੈਸਲਾ ਕਾਂਗਰਸੀ ਸੰਸਦ ਮੈਂਬਰਾਂ ਦਾ ਨਵਾਂ ਡਰਾਮਾ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਲੋਕ…
26 ਜਨਵਰੀ ਦੀ ਹਿੰਸਾ ਖੁਫੀਆ ਤੰਤਰ ਦੀ ਅਸਫਲਤਾ, ਇਸ ਦੀ ਹੋਵੇ ਜਾਂਚ : ਅਕਾਲੀ ਦਲ
ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ…
18 ਫਰਵਰੀ ਨੂੰ ਦੇਸ਼ ਭਰ ‘ਚ ਰੋਕੀਆਂ ਜਾਣਗੀਆਂ ਰੇਲਾਂ, ਕਿਸਾਨਾਂ ਨੇ ਕੀਤਾ ਐਲਾਨ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਕਾਨੂੰਨ ਦੇ ਖਿਲਾਫ ਨਵੀਂ…
ਪੰਜਾਬ ਸਰਾਕਰ ਨੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਯੋਜਨਾ ਨਾਲ ਆਧਾਰ ਨੰਬਰ ਜੋੜਨ ਦੀ ਪ੍ਰਕਿਰਿਆ ਕੀਤੀ ਨੋਟੀਫਾਈ
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ…
ਕਿਸਾਨਾਂ ਦੀ ਆੜ ‘ਚ ਕਾਂਗਰਸੀ ਕਰ ਰਹੇ ਸਾਡੇ ‘ਤੇ ਹਮਲਾ : ਅਸ਼ਵਨੀ ਸ਼ਰਮਾ
ਚੰਡੀਗੜ੍ਹ : ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਅੰਦੋਲਨ ਵਿਚਾਲੇ ਪੰਜਾਬ 'ਚ ਨਗਰ…
ਖੇਤੀ ਕਾਨੂੰਨ ਮੁੱਦੇ ‘ਤੇ ਸੁਨੀਲ ਜਾਖੜ ਦੀ ਬੀਜੇਪੀ ਪ੍ਰਧਾਨ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ
ਚੰਡੀਗੜ੍ਹ: ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਮਾਹੌਲ ਵੀ…
ਟਰੈਕਟਰ ਪਲਟਣ ਨਾਲ ਹੋਈ ਨੌਜਵਾਨ ਕਿਸਾਨ ਦੀ ਮੌਤ ਦੀ ਜਾਂਚ ਲਈ ਹਾਈਕੋਰਟ ‘ਚ ਪਟੀਸ਼ਨ
ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਵੱਲੋਂ ਕੱਢੇ ਗਏ ਟਰੈਕਟਰ ਮਾਰਚ ਦੌਰਾਨ ਉੱਤਰ…
ਨੌਦੀਪ ਕੌਰ ਦੇ ਸਮਰਥਨ ‘ਚ ਆਏ ਤਨਮਨਜੀਤ ਸਿੰਘ ਢੇਸੀ
ਲੰਦਨ : ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦੇ ਹੱਕ 'ਚ ਨਿੱਤਰਨ ਵਾਲੀ…
ਖੇਤੀ ਕਾਨੂੰਨਾਂ ਦਾ ਡਟ ਕੇ ਸਮਰਥਨ ਕਰਨ ਵਾਲੇ ਹਰਜੀਤ ਗਰੇਵਾਲ ਚੋਣ ਪ੍ਰਚਾਰ ‘ਚੋਂ ਗਾਇਬ
ਚੰਡੀਗੜ੍ਹ : ਪੰਜਾਬ ਵਿੱਚ 14 ਫਰਵਰੀ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ…
