News

ਕੋਵਿਡ-19:- ਓਨਟਾਰੀਓ ਅਤੇ ਬੀਸੀ ਦੀ ਜਾਣੋ ਤਾਜ਼ਾ ਸਥਿਤੀ

ਓਨਟਾਰੀਓ ਦੀ ਐਸੋਸੀਏਟ ਮੈਡੀਕਲ ਅਧਿਕਾਰੀ ਡਾ: ਯਾਫੀ ਨੇ ਦੱਸਿਆ ਕਿ ਪ੍ਰੋਵਿੰਸ ਵਿੱਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 20546 ਹੋ ਗਈ ਹੈ ਅਤੇ ਪਿਛਲੇ ਦਿਨ 308 ਮਾਮਲੇ ਸਾਹਮਣੇ ਆਏ ਹਨ । ਪ੍ਰੋਵਿੰਸ ਵਿੱਚ 57.3 ਪ੍ਰਤੀਸ਼ਤ ਮਰੀਜ਼ ਔਰਤਾਂ ਹਨ ਅਤੇ 61.8 ਪ੍ਰਤੀਸ਼ਤ ਗ੍ਰੇਟਰ ਟੋਰਾਂਟੋ ਏਰੀਏ ਨਾਲ ਸਬੰਧਤ ਹਨ ਅਤੇ 3407 ਹੈਲਥ …

Read More »

ਪੀਐੱਮ ਮੋਦੀ ਨੇ 20 ਲੱਖ ਕਰੋੜ ਦੇ ਵਿਸ਼ੇਸ਼ ਆਰਥਿਕ ਪੈਕੇਜ਼ ਦਾ ਕੀਤਾ ਐਲਾਨ,17 ਮਈ ਤੋਂ ਬਾਅਦ ਵੀ ਤਾਲਾਬੰਦੀ ਰਹੇਗੀ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ ਸੰਕਟ ਦੇ ਦੌਰਾਨ ਰਾਸ਼ਟਰ ਨੂੰ 5ਵੀ ਵਾਰ ਸੰਬੋਧਿਤ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ, ਜਿਸ ਦੀ ਵਿਸਥਾਰ ਨਾਲ ਜਾਣਕਾਰੀ ਵਿੱਤ ਮੰਤਰਾਲੇ ਵੱਲੋਂ ਦਿੱਤੀ ਜਾਵੇਗੀ। …

Read More »

ਤਰਨਤਾਰਨ ਪੁਲੀਸ ਨੂੰ ਮਿਲੀ ਵੱਡੀ ਸਫਲਤਾ, ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼

ਚੰਡੀਗੜ੍ਹ : ਪੰਜਾਬ ਪੁਲੀਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਖਿਲਾਫ਼ ਥਾਣਾ …

Read More »

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕਿਹਾ, ਸ਼ਾਇਦ ਕੋਵਿਡ-19 ਦਾ ਵੈਕਸੀਨ ਕਦੇ ਨਾ ਬਣੇ

ਨਿਊਜ਼ ਡੈਸਕ : ਕੋਰੋਨਾ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਦੀ ਵੈਕਸੀਨ ਬਣਾਉੈਣ ‘ਚ ਜੁਟੇ ਹੋਏ ਹਨ। ਅਜਿਹੇ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਆਪਣੇ ਨਵੇਂ ਦਿੱਤੇ ਬਿਆਨ ਨਾਲ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਜਾਨਸਨ ਨੇ ਚੇਤਾਵਨੀ ਦਿੱਤੀ …

Read More »

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਮੰਤਰੀਆਂ ਖ਼ਿਲਾਫ ਐੱਫਆਈਆਰ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਰਾਬ ਦੀ ਨਵੀਂ ਨੀਤੀ ਦੇ ਮੁੱਦੇ ‘ਤੇ ਕਾਂਗਰਸ ਪਾਰਟੀ ਨੂੰ ਘੇਰਦਿਆਂ ਕਿਹਾ ਹੈ ਕਿ ਦੇਸ਼ ਦੀ ਪੰਜਾਬ ਵਿਚ ਪਹਿਲੀ ਸਰਕਾਰ ਹੈ ਜਿਥੇ ਮੰਤਰੀਆਂ ਤੇ ਅਧਿਕਾਰੀਆਂ ਵਿਚਕਾਰ ਜੰਗ ਹੈ। ਉਨ੍ਹਾਂ ਕਿਹਾ ਕਿ ਹੁਣ ਕੈਬਨਿਟ ਬੈਠਕ ਵਿਚ ਅਧਿਕਾਰੀ …

Read More »

ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ

ਮੁੰਬਈ : ਹਮੇਸ਼ਾ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਂਗਰਸ ਪਾਰਟੀ ਮਹਾਂਰਾਸ਼ਟਰ ਯੂਥ ਕਾਂਗਰਸ ਦੇ ਜਨਰਲ ਸਕੱਤਰ ਬ੍ਰਿਜ ਕਿਸ਼ੋਰ ਦੱਤ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ …

Read More »

ਜਲੰਧਰ ‘ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ, 5 ਮਹੀਨਿਆਂ ਦੀ ਬੱਚਾ ਵੀ ਲਪੇਟ ‘ਚ

ਜਲੰਧਰ : ਸੂਬੇ ‘ਚ ਕੋਰੋਨਾ ਮਹਾਮਾਰੀ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਰੋਜ਼ਾਨਾ ਹੋਰ ਜ਼ਿਲ੍ਹੇ ‘ਚੋਂ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦੇ ਮਿਲਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ‘ਚ ਹੀ ਅੱਜ ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦੇ 9 ਹੋਰ  ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ …

Read More »

ਮੁਹਾਲੀ ਤੋਂ ਛੇਵੀਂ ਸਪੈਸ਼ਲ ਰੇਲ ਗੱਡੀ 1201 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਹੋਈ ਰਵਾਨਾ

ਮੁਹਾਲੀ : ਲੌਕਡਾਊਨ ਕਾਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਅਤੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਫਸੇ ਹੋਏ ਹਨ। ਇਨ੍ਹਾਂ ਨੂੰ ਵਾਪਸ ਘਰ ਪਹੁੰਚਾਉਣ ਲਈ ਸੂਬਾਈ ਅਤੇ ਕੌਮਾਂਤਰੀ ਪੱਧਰ ‘ਤੇ ਕੁਝ ਰੇਲ ਸਪੈਸ਼ਲ ਰੇਡ ਗੱਡੀਆਂ ਅਤੇ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜਿਨ੍ਹਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਇਆ ਜਾ ਰਿਹਾ …

Read More »

ਸਰਬਤ ਦਾ ਭਲਾ ਟਰੱਸਟ ਵੱਲੋਂ ਡੀਸੀਪੀ ਅਸ਼ਵਨੀ ਕਪੂਰ ਨੇ ਨੋਬਲ ਫਾਉਡੇਸ਼ਨ ਨੂੰ ਪੰਜ ਲੱਖ ਰੁਪਏ ਕੀਤੇ ਭੇਂਟ

ਲੁਧਿਆਣਾ : ਸਰਬੱਤ ਦਾ ਭਲਾ ਟਰੱਸਟ ਵੱਲੋਂ ਅਨੇਕਾਂ ਤਰ੍ਹਾਂ ਨਾਲ ਸਮਾਜਿਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ‘ਚ ਹੀ ਹੁਣ ਸਰਬੱਤ ਦਾ ਭਲਾ ਟਰੱਸਟ ਵੱਲੋਂ ਨੋਬਲ ਫਾਉਡੇਸ਼ਨ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਦੌਰਾਨ ਡੀਸੀਪੀ ਲੁਧਿਆਣਾ ਅਸ਼ਵਨੀ ਕਪੂਰ ਨੇ ਅੱਜ ਨੋਬਲ ਫਾਉਡੇਸ਼ਨ ਦੇ …

Read More »

ਮਲੇਰਕੋਟਲਾ ‘ਚ ਪੁਲੀਸ ਅਤੇ ਮਜ਼ਦੂਰਾਂ ‘ਚ ਝੜਪ, ਕਈ ਸੀਨੀਅਰ ਅਧਿਕਾਰੀ ਫੱਟੜ

ਮਲੇਰਕੋਟਲਾ :  ਬੀਤੀ ਰਾਤ ਮਲੇਰਕੋਟਲਾ ਸਥਿਤ ਵਰਧਮਾਨ ਗਰੁੱਪ ਦੀ ਅਰਿਹੰਤ ਸਪਿੰਨਿਗ ਮਿੱਲ ‘ਚ ਸੈਂਕੜੇ ਮਜ਼ਦੂਰਾਂ ਵੱਲੋਂ ਪ੍ਰਬੰਧਕਾਂ ਦਾ ਵਿਰੋਧ ਕੀਤਾ ਗਿਆ। ਜਿਸ ਦੇ ਚੱਲਦਿਆਂ ਅਰਿਹੰਤ ਸਪਿੰਨਿੰਗ ਮਿੱਲ ਦੇ ਪ੍ਰਬੰਧਕਾਂ ਨੇ ਸਥਿਤੀ ਵਿਗੜਨ ‘ਤੇ ਮਲੇਰਕੋਟਲਾ ਪੁਲੀਸ ਨੂੰ ਉਕਤ ਘਟਨਾ ਬਾਰੇ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮਲੇਰਕੋਟਲਾ ਪੁਲੀਸ ਦੇ ਐਸ ਡੀ …

Read More »