News

ਅਮਰੀਕਾ ‘ਚ 24 ਘੰਟੇ ਦੌਰਾਨ ਹੋਈਆਂ 1,600 ਤੋਂ ਵੱਧ ਮੌਤਾਂ, ਕੁੱਲ ਅੰਕੜਾ 78,000 ਪਾਰ

ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਮਾਰੀ ਨਾਲ ਅਮਰੀਕਾ ਸੰਸਾਰ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਮੁਤਾਬਕ ਅਮਰੀਕਾ ਵਿੱਚ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਕਰਨ 1,635 ਲੋਕਾਂ ਦੀ ਮੌਤ ਹੋਈ। ਜਿਸਦੇ ਨਾਲ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਹੋਈ ਮੌਤਾਂ ਦੀ ਗਿਣਤੀ 78,500 ਪਾਰ ਹੋ ਗਈ ਹੈ। #BREAKING US …

Read More »

ਪੁਲਿਸ ਦੀ ਸਿਰਸਾ ‘ਚ ਵੱਡੀ ਕਾਰਵਾਈ, ਦੇਸ਼ ਦੇ ਵੱਡੇ ਨਸ਼ਾ ਤਸਕਰਾਂ ‘ਚ ਸ਼ਾਮਲ ਦੋ ਮੋਸਟਵਾਂਟਡ ਕਾਬੂ

ਸਿਰਸਾ: ਪੰਜਾਬ ਪੁਲਿਸ, ਐਨਆਈਏ ਅਤੇ ਹਰਿਆਣਾ ਪੁਲਿਸ ਦੀ ਟੀਮ ਨੇ ਮਿਲ ਕੇ ਸ਼ਨੀਵਾਰ ਸਵੇਰੇ ਸਿਰਸਾ ਦੇ ਬੇੇੇੇਗੂ ਰੋਡ ਸਥਿਤ ਇੱਕ ਘਰ ਵਿੱਚ ਰੇਡ ਮਾਰੀ ਜਿੱਥੋਂ ਦੇਸ਼ ਦੇ ਵੱਡੇ ਨਸ਼ਾ ਤਸਕਰ ਰਣਜੀਤ ਸਿੰਘ ਉਰਫ ਚੀਤਾ ਅਤੇ ਉਸਦੇ ਭਰਾ ਗਗਨ ਨੂੰ ਕਾਬੂ ਕੀਤਾ ਹੈ। ਦੋਵੇਂ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮੋਸਟਵਾਂਟਡ ਸਨ। ਦੱਸਿਆ ਜਾ …

Read More »

ਅਮਰੀਕਾ ‘ਚ ਭਾਰਤੀ ਮੂਲ ਦੇ ਡਾਕਟਰ ਪਿਓ-ਧੀ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ

ਨਿਊਜਰਸੀ: ਅਮਰੀਕਾ ਦੇ ਨਿਊਜਰਸੀ ਵਿੱਚ ਭਾਰਤੀ ਮੂਲ ਦੇ ਇੱਕ ਡਾਕਟਰ ਪਿਤਾ ਅਤੇ ਧੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰ ਡਾਕਟਰ ਵਜੋਂ ਸੇਵਾ ਨਿਭਾਉਂਦੇ ਰਹੇ ਹਨ। ਗਵਰਨਰ ਫਿਲ ਮਰਫੀ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਦੋਵਾਂ ਨੇ ਹੀ ਆਪਣਾ ਜੀਵਨ …

Read More »

ਅਮਰੀਕਾ ‘ਚ ਹੁਸ਼ਿਆਰਪੁਰ ਦੇ ਪਰਿਵਾਰ ‘ਤੇ ਕਹਿਰ ਬਣ ਟੁੱਟਿਆ ਕੋਰੋਨਾ, ਪਿਤਾ ਤੋਂ ਬਾਅਦ ਪੁੱਤਰ ਦੀ ਮੌਤ, ਮਾਤਾ ਵੈਂਟੀਲੇਟਰ ‘ਤੇ

ਨਿਊਯਾਰਕ/ਹੁਸ਼ਿਆਰਪੁਰ: ਕੋਰੋਨਾ ਵਾਇਰਸ ਨਾਲ ਅਮਰੀਕਾ ਵਿੱਚ ਹੁਸ਼ਿਆਰਪੁਰ ਦੇ ਨੌਜਵਾਨ ਤੇ ਉਨ੍ਹਾ ਦੇ ਪਿਤਾ ਦੀ ਮੌਤ ਹੋ ਗਈ। ਅਮਰੀਕਾ ਦੇ ਨਿਊਯਾਰਕ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਨਾਲ ਮੌਤ ਦਾ ਸ਼ਿਕਾਰ ਹੋਏ ਡਾ. ਚਰਣ ਸਿੰਘ ਦੇ ਨੌਜਵਾਨ ਪੁੱਤਰ ਗੁਰਜਸਪ੍ਰੀਤ ਸਿੰਘ ਦੀ ਵੀ ਇਸ ਬੀਮਾਰੀ ਨਾਲ ਮੌਤ ਹੋ ਗਈ। ਉਹ ਬੀਤੇ ਕਈ ਦਿਨਾਂ …

Read More »

ਕੋਰੋਨਾ ਮਹਾਮਾਰੀ ਖਿਲਾਫ ਲੜਨ ਲਈ ਅਮਰੀਕਾ ਅਤੇ ਜਪਾਨ ਨੇ ਮਿਲਾਇਆ ਹੱਥ

ਨਿਊਜ਼ ਡੈਸਕ : ਪੂਰੀ ਦੁਨੀਆ ਇਸ ਸਮੇਂ ਜਾਨਲੇਵਾ ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਹੈ। ਦੁਨੀਆ ਦੀ ਮਹਾਂਸ਼ਕਤੀ ਅਮਰੀਕਾ ਇਸ ਮਹਾਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਕੋਰੋਨਾ ਵਿਰੁੱਧ ਲੜਾਈ ਲਈ ਅਮਰੀਕਾ ਅਤੇ ਜਾਪਾਨ ਦੋਵੇਂ ਦੇਸ਼ ਮਿਲੇ ਕੇ ਕੰਮ ਕਰਨਗੇ। ਜਾਪਾਨ ਦੇ ਪ੍ਰਧਾਨ ਮੰਤਰੀ …

Read More »

ਕੋਵਿਡ -19 : ਚੀਨ ਤੋਂ 600 ਅਰਬ ਡਾਲਰ ਦਾ ਜੁਰਮਾਨਾ ਵਸੂਲ ਕਰਨ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ

ਨਵੀਂ ਦਿੱਲੀ : ਪੂਰੀ ਦੁਨੀਆ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਹੋਰ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ‘ਚ ਹੀ ਬੀਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਖਲ ਕਰ ਮੰਗ ਕੀਤੀ ਗਈ ਹੈ ਕਿ ਸੁਪਰੀਮ ਕੋਰਟ ਕੋਰੋਨਾ ਮਹਾਮਾਰੀ ਫੈਲਾਉਣ ਦੇ ਦੋਸ਼ ‘ਚ ਚੀਨ ਤੋਂ 600 ਅਰਬ ਡਾਲਰ ਦਾ …

Read More »

ਕੋਵਿਡ-19 : ਫੈਡਰਲ ਸਰਕਾਰ, ਪ੍ਰੋਵਿੰਸ ਤੇ ਟੈਰੇਟਰੀਜ਼ ਅਸੈਂਸ਼ੀਅਲ ਵਰਕਰਜ਼ ਦੇ ਭੱਤਿਆਂ ਲਈ 4 ਬਿਲੀਅਨ ਡਾਲਰ ਖਰਚ ਕਰਨਗੀਆਂ : ਜਸਟਿਨ ਟਰੂਡੋ

ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ, ਪ੍ਰੋਵਿੰਸ ਤੇ ਟੈਰੇਟਰੀਜ਼ ਕੋਵਿਡ-19 ਮਹਾਂਮਾਰੀ ਦੌਰਾਨ ਅਸੈਂਸ਼ੀਅਲ ਵਰਕਰਜ਼ ਦੇ ਭੱਤਿਆਂ ਵਿੱਚ ਵਾਧਾ ਕਰਨ ਲਈ 4 ਬਿਲੀਅਨ ਡਾਲਰ ਖਰਚ ਕਰਨਗੀਆਂ। ਉਨ੍ਹਾਂ ਆਖਿਆ ਕਿ ਅਜੇ ਵੀ ਕੁੱਝ ਪ੍ਰੋਵਿੰਸਾਂ ਨਾਲ ਇਸ ਸਬੰਧੀ ਡੀਟੇਲਜ਼ ਫਾਈਨਲ ਕੀਤੀਆਂ ਜਾਣੀਆਂ ਬਾਕੀ ਹਨ। ਪਰ ਟਰੂਡੋ ਨੇ …

Read More »

ਟੋਰਾਂਟੋ, ਓਨਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਅੰਕੜਿਆਂ ਬਾਰੇ ਜਾਣੋ ਪੂਰੀ ਜਾਣਕਾਰੀ?

ਓਟਾਵਾ : ਕੈਨੇਡਾ ‘ਚ ਕੋਰੋਨਾ ਮਹਾਮਾਰੀ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ‘ਚ ਹੁਣ ਤੱਕ ਕੋੋਰੋਨਾ ਦੇ 65,400 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 4,408 ਲੋਕ ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 29,682 …

Read More »

ਸਿਟੀ ਆਫ ਟੋਰਾਂਟੋ ਵੱਲੋਂ ਸੰਚਾਲਿਤ ਡੇਅਕੇਅਰ ਸੈਂਟਰ ਦੇ 13 ਮੈਂਬਰਾਂ ਸਮੇਤ 7 ਬੱਚੇ ਕੋਰੋਨਾ ਦੀ ਚਪੇਟ ਵਿੱਚ

ਟੋਰਾਂਟੋ : ਸਿਟੀ ਆਫ ਟੋਰਾਂਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿਟੀ ਵੱਲੋਂ ਚਲਾਏ ਜਾਣ ਵਾਲੇ ਡੇਅਕੇਅਰ ਸੈਂਟਰ ਵਿੱਚ ਅਮਲੇ ਦੇ 13 ਮੈਂਬਰਾਂ ਸਮੇਤ 7 ਬੱਚਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜੈਸੇ ਕੈਚਮ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਉੱਤੇ ਕੋਵਿਡ-19 ਆਊਟਬ੍ਰੇਕ ਦਾ ਸੱਭ ਤੋਂ ਪਹਿਲਾਂ ਪਤਾ 28  ਅਪ੍ਰੈਲ …

Read More »

ਟੋਰਾਂਟੋ ਪੀਅਰਸਨ ਏਅਰਪੋਰਟ ਦੇ ਬਾਹਰ ਕੋਵਿਡ-19 ਨਾਲ ਹੁਣ ਤੱਕ 10 ਟੈਕਸੀ ਡਰਾਇਵਰਾਂ ਦੀ ਮੌਤ

ਟੋਰਾਂਟੋ : ਹੁਣ ਤੱਕ ਪੀਅਰਸਨ ਏਅਰਪੋਰਟ ਦੇ ਬਾਹਰ ਕੰਮ ਕਰਨ ਵਾਲੇ ਲਗਭਗ 10 ਟੈਕਸੀ ਡਰਾਇਵਰਾਂ ਦੀ ਮੌਤ ਕੋਵਿਡ-19 ਕਾਰਨ ਹੋ ਚੁੱਕੀ ਹੈ। ਇਨ੍ਹਾਂ ਟੈਕਸੀ ਡਰਾਇਵਰਾਂ ‘ਚ ਕਰਮ ਸਿੰਘ ਪੂਨੀਆ ਤੇ ਅਕਾਸ਼ਦੀਪ ਸਿੰਘ ਗਰੇਵਾਲ ਦਾ ਨਾਮ ਵੀ ਸ਼ਾਮਲ ਹੈ। ਕਰਮ ਸਿੰਘ ਪੂਨੀਆ ਏਰੋ ਫਲੀਟ ਟੈਕਸੀ ਸਰਵਿਸ ਦਾ ਸਾਬਕਾ ਕਰਮਚਾਰੀ ਸੀ। ਇਸ …

Read More »