Latest News News
ਕਿਸਾਨਾ ਨਾਲ ਜੁੜਿਆ ਤੀਜਾ ਖੇਤੀ ਬਿੱਲ ਵੀ ਰਾਜ ਸਭਾ ‘ਚ ਪਾਸ
ਨਵੀਂ ਦਿੱਲੀ: ਸੰਸਦ ਵਿੱਚ ਜ਼ਰੂਰੀ ਵਸਤਾਂ ਬਿੱਲ ਪਾਸ ਹੋ ਗਿਆ ਹੈ। ਬਿੱਲ…
ਪੰਜਾਬ ਯੂਥ ਕਾਂਗਰਸ ਦੇ ਲੀਡਰ ਪਹੁੰਚੇ ਦਿੱਲੀ, ਸੰਸਦ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਚੁੱਕਿਆ
ਨਵੀਂ ਦਿੱਲੀ : ਖੇਤੀਬਾੜੀ ਬਿੱਲਾਂ ਖਿਲਾਫ ਯੂਥ ਕਾਂਗਰਸ ਵੱਲੋਂ ਸੰਸਦ ਦਾ ਘਿਰਾਓ…
ਪ੍ਰਧਾਨ ਮੰਤਰੀ ਮੋਦੀ ਪੰਜਾਬ ਸਣੇ 7 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵਧ ਰਹੇ ਸੰਕਰਮਣ ਵਿਚਾਲੇ…
ਮੁਅੱਤਲ ਡੀਐੱਸਪੀ ਦਵਿੰਦਰ ਸਿੰਘ ਮਾਮਲਾ: NIA ਨੇ ਜੰਮੂ-ਕਸ਼ਮੀਰ ‘ਚ ਮਾਰੇ ਛਾਪੇ
ਨਵੀਂ ਦਿੱਲੀ/ਸ੍ਰੀਨਗਰ: ਜੰਮੂ ਕਸ਼ਮੀਰ ਦੇ ਮੁਅੱਤਲ ਡੀਐਸਪੀ ਦਵਿੰਦਰ ਸਿੰਘ ਦੇ ਮਾਮਲੇ ਦੀ…
ਖੇਤੀ ਬਿੱਲਾਂ ਦੇ ਵਿਰੋਧ ‘ਚ 25 ਸਤੰਬਰ ਨੂੰ ਅਕਾਲੀ ਦਲ ਵੀ ਉਤਰੇਗਾ ਸੜਕਾਂ ‘ਤੇ, ਤਿੰਨ ਘੰਟਿਆਂ ਲਈ ਕਰੇਗਾ ਚੱਕਾ ਜਾਮ
ਚੰਡੀਗੜ੍ਹ : ਖੇਤੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਵੀ…
ਮਸ਼ਹੂਰ ਅਦਾਕਾਰਾ ਆਸ਼ਾਲਤਾ ਵਾਬਗਾਂਵਕਰ ਦਾ ਕੋਰੋਨਾ ਕਾਰਨ ਦੇਹਾਂਤ
ਮੁੰਬਈ : ਮਸ਼ਹੂਰ ਅਦਾਕਾਰਾ ਆਸ਼ਾਲਤਾ ਵਾਬਗਾਂਵਕਰ ਦਾ 83 ਸਾਲ ਦੀ ਉਮਰ 'ਚ…
ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਘਰ ਦੇ ਬਾਹਰ ਐਸ.ਆਈ.ਟੀ. ਨੇ ਲਾਇਆ ਨੋਟਿਸ, 23 ਸਤੰਬਰ ਨੂੰ ਕੀਤਾ ਤਲਬ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ…
ਕੋਰੋਨਾ ਸੰਕਟ : ਨੇਪਾਲ ‘ਚ ਛੇ ਮਹੀਨਿਆਂ ਬਾਅਦ ਘਰੇਲੂ ਉਡਾਣ ਸੇਵਾ ਸ਼ੁਰੂ
ਕਾਠਮੰਡੂ : ਨੇਪਾਲ ਸਰਕਾਰ ਵੱਲੋਂ ਲੌਕਡਾਊਨ ਕਾਰਨ ਪਿਛਲੇ 6 ਮਹੀਨਿਆਂ ਤੋਂ ਬੰਦ…
ਮਹਾਂਰਾਸ਼ਟਰ : ਠਾਣੇ ਦੇ ਭਿਵੰਡੀ ‘ਚ ਇਮਾਰਤ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 20
ਮੁੰਬਈ : ਮਹਾਂਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਤਿੰਨ ਮੰਜ਼ਿਲਾਂ ਇਮਾਰਤ…
ਵ੍ਹਾਈਟ ਹਾਊਸ ‘ਚ ਰਾਸ਼ਟਰਪਤੀ ਟਰੰਪ ਨੂੰ ਜ਼ਹਿਰ ਦਾ ਪੈਕਟ ਭੇਜਣ ਦੇ ਦੋਸ਼ ‘ਚ ਇੱਕ ਔਰਤ ਗ੍ਰਿਫਤਾਰ
ਵਾਸ਼ਿੰਗਟਨ : ਵ੍ਹਾਈਟ ਹਾਊਸ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਂ 'ਤੇ ਜ਼ਹਿਰ…